11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਬਿੰਦਰਪਾਲ ਨਮੋਲ ਸ਼੍ਰੋ.ਅ.ਦ ਪੁਨਰ ਸੁਰਜੀਤ ਦੇ ਮੀਤ ਪ੍ਰਧਾਨ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਿਸਥਾਰ ਕਰਨ ਦਾ ਐਲਾਨ ਕਰਦਿਆਂ ਪਾਰਟੀ ਦੇ ਸਰਗਰਮ ਅਤੇ ਮਿਹਨਤੀ ਵਰਕਰ ਬਿੰਦਰਪਾਲ ਸ਼ਰਮਾ ਨਮੋਲ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਬਿੰਦਰਪਾਲ ਸ਼ਰਮਾ ਨਮੋਲ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ,ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਸਮੇਤ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਸਵਾਸ਼ ਦਿਵਾਇਆ ਕਿ ਜਿੱਥੇ ਉਹ ਪਾਰਟੀ ਨਾਲ ਵੱਧ ਤੋਂ ਵੱਧ ਪਰਿਵਾਰਾਂ ਨੂੰ ਜੋੜਨ ਦਾ ਕੰਮ ਕਰਨਗੇ ਉੱਥੇ ਹੀ ਪਾਰਟੀ ਲਈ ਦਿਨ-ਰਾਤ ਇਕ ਕਰ ਦੇਣਗੇ।

Ad Position 21
No active advertisement
ਸ਼੍ਰੋ.ਅ.ਦ ਪੁਨਰ ਸੁਰਜੀਤ ਦੇ ਨਵ-ਨਿਯੁਕਤ ਮੀਤ ਪ੍ਰਧਾਨ ਬਿੰਦਰਪਾਲ ਸ਼ਰਮਾ ਨਮੋਲ। 11-08-2026
ਸੁਨਾਮ ਊਧਮ ਸਿੰਘ ਵਾਲਾ, 10 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਿਸਥਾਰ ਕਰਨ ਦਾ ਐਲਾਨ ਕਰਦਿਆਂ ਪਾਰਟੀ ਦੇ ਸਰਗਰਮ ਅਤੇ ਮਿਹਨਤੀ ਵਰਕਰ ਬਿੰਦਰਪਾਲ ਸ਼ਰਮਾ ਨਮੋਲ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।ਬਿੰਦਰਪਾਲ ਸ਼ਰਮਾ ਨਮੋਲ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ,ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਸਮੇਤ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਸਵਾਸ਼ ਦਿਵਾਇਆ ਕਿ ਜਿੱਥੇ ਉਹ ਪਾਰਟੀ ਨਾਲ ਵੱਧ ਤੋਂ ਵੱਧ ਪਰਿਵਾਰਾਂ ਨੂੰ ਜੋੜਨ ਦਾ ਕੰਮ ਕਰਨਗੇ ਉੱਥੇ ਹੀ ਪਾਰਟੀ ਲਈ ਦਿਨ-ਰਾਤ ਇਕ ਕਰ ਦੇਣਗੇ। ਬਿੰਦਰਪਾਲ ਸ਼ਰਮਾ ਨਮੋਲ ਨੂੰ ਉਨ੍ਹਾਂ ਦੀ ਇਸ ਨਿਯੁਕਤੀ ਲਈ ਅਮਨਵੀਰ ਸਿੰਘ ਚੈਰੀ, ਮਾਰਕਿਟ ਕਮੇਟੀ ਸੁਨਾਮ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਸਾਬਕਾ ਨਗਰ ਕੌਂਸਲ ਪ੍ਰਧਾਨ ਗੁਰਚਰਨ ਸਿੰਘ ਧਾਲੀਵਾਲ ,ਲਾਜਪਤ ਰਾਏ, ਸੰਦੀਪ ਸਿੰਘ ਦਿਉਸੀ,ਕੇਵਲ ਸਿੰਘ, ਡਾ. ਸੁਖਦੇਵ ਸਿੰਘ, ਗੁਰਜੰਟ ਸਿੰਘ ਮੈਂਬਰ,ਚੇਅਰਮੈਨ ਚਮਕੌਰ ਸਿੰਘ ਮੋਰਂਵਾਲੀ, ਮਾਸਟਰ ਦਲਜੀਤ ਸਿੰਘ ਸੁਨਾਮ, ਹਰਪਾਲ ਸਿੰਘ, ਰਣਜੀਤ ਸਿੰਘ ਨੰਬਰਦਾਰ, ਬੂਟਾ ਸਿੰਘ ਅਤੇ ਸੁਨੀਤਾ ਸ਼ਰਮਾ ਆਦਿ ਨੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਹੱਦਬੰਦੀ ਅਤੇ ਮਹਿਲਾ ਰਾਖਵਾਂਕਰਨ ਦੀ ਕੀਤੀ ਹਮਾਇਤ ’ਤੇ ਢੀਂਡਸਾ ਨੇ ਚੁੱਕੇ ਸਵਾਲ ਅਗਲੀ ਖ਼ਬਰ ਮਨਜੀਤ ਭਾਰਤੀ ਦੇ ਏ.ਐੱਸ.ਆਈ. ਬਣਨ ’ਤੇ ਵਿਸ਼ੇਸ਼ ਸਨਮਾਨ
Ad Position 24