15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਪ੍ਰੀਤੀ ਮਹੰਤ ਨੇ ਕੀਤੀ ਸਹਾਇਤਾ

ਸ਼ੇਰਪੁਰ, 14 ਅਗਸਤ (ਦਰਸ਼ਨ ਸਿੰਘ ਖੇੜੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਧੂਰੀ ਦੇ ਟਕਸਾਲੀ ਅਕਾਲੀ ਆਗੂ ਜਥੇਦਾਰ ਗੁਰਬਚਨ ਸਿੰਘ ਘਨੌਰ ਨੂੰ ਪਾਰਟੀ ਦੀ ਅਹਿਮ ਜ਼ਿੰਮੇਵਾਰੀ ਦਿੰਦਿਆਂ ਪੀ ਏ ਸੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਜਥੇਦਾਰ ਗੁਰਬਚਨ ਸਿੰਘ ਘਨੌਰ ਨੇ ਕਿਹਾ ਉਨ੍ਹਾਂ ਨੂੰ ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਹਲਕਾ ਧੂਰੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੀ ਸਿਫਾਰਸ਼ ਤੇ ਉਨ੍ਹਾਂ ਨੂੰ ਬਹੁਤ ਹੀ ਅਹਿਮ ਅਹੁਦਾ ਦਿੱਤਾ ਗਿਆ ਹੈ।

Ad Position 21
No active advertisement
ਨਿਯੁਕਤੀ ਉੱਤੇ ਖੁਸ਼ੀ ਦੀ ਲਹਿਰ 15-08-2026
ਸ਼ੇਰਪੁਰ, 14 ਅਗਸਤ (ਦਰਸ਼ਨ ਸਿੰਘ ਖੇੜੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਧੂਰੀ ਦੇ ਟਕਸਾਲੀ ਅਕਾਲੀ ਆਗੂ ਜਥੇਦਾਰ ਗੁਰਬਚਨ ਸਿੰਘ ਘਨੌਰ ਨੂੰ ਪਾਰਟੀ ਦੀ ਅਹਿਮ ਜ਼ਿੰਮੇਵਾਰੀ ਦਿੰਦਿਆਂ ਪੀ ਏ ਸੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਜਥੇਦਾਰ ਗੁਰਬਚਨ ਸਿੰਘ ਘਨੌਰ ਨੇ ਕਿਹਾ ਉਨ੍ਹਾਂ ਨੂੰ ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਹਲਕਾ ਧੂਰੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੀ ਸਿਫਾਰਸ਼ ਤੇ ਉਨ੍ਹਾਂ ਨੂੰ ਬਹੁਤ ਹੀ ਅਹਿਮ ਅਹੁਦਾ ਦਿੱਤਾ ਗਿਆ ਹੈ। ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ, ਰਣਜੀਤ ਸਿੰਘ ਰੰਧਾਵਾ ਹਲਕਾ ਇੰਚਾਰਜ ਧੂਰੀ, ਜਸਵਿੰਦਰ ਸਿੰਘ ਦੀਦਾਰਗੜ ਸਰਕਲ ਪ੍ਰਧਾਨ ਸ਼ੇਰਪੁਰ, ਡਾਕਟਰ ਜਗਜੀਤ ਸਿੰਘ ਮਿੱਠੀ ਘਨੌਰੀ, ਧਰਮ ਸਿੰਘ ਘਨੌਰੀ, ਇੰਦਰਜੀਤ ਸਿੰਘ ਘਨੌਰੀ, ਗੁਰਵਿੰਦਰ ਸਿੰਘ, ਹਰਬੰਸ ਸਿੰਘ ਯੂਥ ਪ੍ਰਧਾਨ, ਗੁਰਪ੍ਰੀਤ ਸਿੰਘ ਘਨੌਰ, ਜਗਰੂਪ ਸਿੰਘ ਚਾਗਲੀ, ਜਥੇਦਾਰ ਮਹਿੰਦਰ ਸਿੰਘ ਲੰਡਾ, ਜਥੇਦਾਰ ਜਸਦੇਵ ਸਿੰਘ ਕਾਲਾਬੂਲਾ, ਦਵਿੰਦਰ ਸਿੰਘ ਕਾਲਾਬੂਲਾ, ਬਿੰਦਰ ਸਿੰਘ ਚਾਗਲੀ, ਨਿਰਭੈ ਸਿੰਘ ਘਨੌਰ ਖੁਰਦ,ਅਨਵਾਰ ਖਾਂ, ਸਰਬਜੀਤ ਸਿੰਘ ਕਾਤਰੋਂ, ਗੁਰਮੀਤ ਸਿੰਘ ਕਾਤਰੋਂ, ਗੁਰਬਖਸ਼ ਸਿੰਘ ਕਾਤਰੋਂ, ਗੁਰਤੇਜ ਸਿੰਘ ਕਾਤਰੋਂ, ਸੁਖਵਿੰਦਰ ਸਿੰਘ ਬੋਬੀ ਰੂੜਗੜ, ਸੁਖਦੀਪ ਸ਼ਰਮਾ ਰੂੜਗੜ, ਯੂਥ ਆਗੂ ਗੁਰਜੀਤ ਸਿੰਘ ਈਸਾਪੁਰ, ਗਰਚਾ ਖ਼ਾਨ, ਇਕਬਾਲ ਖ਼ਾਨ, ਪ੍ਰਗਟ ਸਿੰਘ ਕਹੇਰੂ, ਪ੍ਰਮਜੀਤ ਸਿੰਘ ਕਹੇਰੂ, ਗੁਰਮੀਤ ਸਿੰਘ ਬਮਾਲ, ਸ਼ਿਆਮ ਸਿੰਘ ਬਮਾਲ, ਦਰਵਾਰ ਖ਼ਾਨ, ਡਾ. ਹਬੀਬ ਖਾਂ, ਬਲਵੀਰ ਸਿੰਘ ਦੌਲਤਪੁਰ, ਮਿਲਖਾ ਸਿੰਘ ਦੌਲਤਪੁਰ, ਅਮਰੀਕ ਸਿੰਘ ਬਰੜਵਾਲ ਆਦਿ ਆਗੂਆਂ ਨੇ ਜਥੇਦਾਰ ਗੁਰਬਚਨ ਸਿੰਘ ਘਨੌਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਹਿਮ ਜ਼ਿਮੇਵਾਰੀ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਹਲਕਾ ਲਹਿਰਾ ਦੇ ਅਕਾਲੀ ਆਗੂਆਂ ਵੱਲੋਂ ਸਖ਼ਤ ਨਿੰਦਾ ਅਗਲੀ ਖ਼ਬਰ ਸੰਤ ਅਤਰ ਸਿੰਘ ਗੁਰਮਤਿ ਕਾਲਜ ਵਿਖੇ ਵਿਦਿਆਰਥੀਆਂ ਨੂੰ ਦਸਤਾਰਾਂ ਭੇਟ, ਸਿੱਖ ਪਛਾਣ ਤੇ ਦਸਤਾਰ ਦੀ ਮਹੱਤਤਾ ਤੋਂ ਕਰਵਾਇਆ ਜਾ...
Ad Position 24