15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੇਵਾ ਕੇਂਦਰ ਸੁਵਿਧਾਵਾਂ ਦੇਣ ਲਈ ਲਗਾਇਆ ਵਿਸ਼ੇਸ਼ ਕੈਂਪ

ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵਲੋਂ ਵਾਰਡ ਨੰਬਰ-3 ਦੀ ਕੌਸਲਰ ਚਰਨਜੀਤ ਕੌਰ ਦੀ ਅਗਵਾਈ ਵਿਚ ਆਪਣੇ ਪਤੀ ਸਾਹਿਬ ਸਿੰਘ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਨਾਨਕਪੁਰਾ ਵਿਖੇ ਸੇਵਾ ਕੇਂਦਰ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇਕ ਵਿਸ਼ੇਸ ਕੈਂਪ ਲਗਾਇਆ ਗਿਆ। ਜਿਸ ਵਿਚ ਬੁਢਾਪਾ,ਵਿਧਵਾ,ਅੰਗਹੀਣ,ਆਸ਼ਰਿਤ ਪੈਨਸ਼ਨਾਂ ਦੇ ਫਾਰਮ ਭਰਨ ਤੋਂ ਇਲਾਵਾ ਜਾਤੀ ਸਰਟੀਫਿਕੇਟ, ਜਨਮ ਸਰਟੀਫਿਕੇਟ, ਪੰਜਾਬ ਵਸਨੀਕ ਸਰਟੀਫਿਕੇਟ ਬਣਾਏ ਗਏ।

Ad Position 21
No active advertisement
ਅਜੀਤ ਡੈਸਕ 15-08-2026
ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵਲੋਂ ਵਾਰਡ ਨੰਬਰ-3 ਦੀ ਕੌਸਲਰ ਚਰਨਜੀਤ ਕੌਰ ਦੀ ਅਗਵਾਈ ਵਿਚ ਆਪਣੇ ਪਤੀ ਸਾਹਿਬ ਸਿੰਘ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਨਾਨਕਪੁਰਾ ਵਿਖੇ ਸੇਵਾ ਕੇਂਦਰ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਇਕ ਵਿਸ਼ੇਸ ਕੈਂਪ ਲਗਾਇਆ ਗਿਆ। ਜਿਸ ਵਿਚ ਬੁਢਾਪਾ,ਵਿਧਵਾ,ਅੰਗਹੀਣ,ਆਸ਼ਰਿਤ ਪੈਨਸ਼ਨਾਂ ਦੇ ਫਾਰਮ ਭਰਨ ਤੋਂ ਇਲਾਵਾ ਜਾਤੀ ਸਰਟੀਫਿਕੇਟ, ਜਨਮ ਸਰਟੀਫਿਕੇਟ, ਪੰਜਾਬ ਵਸਨੀਕ ਸਰਟੀਫਿਕੇਟ ਬਣਾਏ ਗਏ। ਇਸ ਦੇ ਨਾਲ ਹੀ 10 ਲੱਖ ਰੁਪਏ ਵਾਲੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਏ ਗਏ ਅਤੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਵੀ ਕੀਤੀ ਗਈ। ਇਸ ਮੌਕੇ ਗੁਰੂ ਘਰ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ, ਵਰਿੰਦਰ ਸਿੰਘ, ਭੋਲਾ ਸਿੰਘ, ਨਿਰਮਲ ਸਿੰਘ ਨਿੰਮਾ ਅਤੇ ਵਰਿੰਦਰ ਸਿੰਘ ਬਿੱਟੂ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਐਨ.ਐਚ.ਐਮ. ਕਾਮੇ ਅੱਜ ਫਿਰੋਜ਼ਪੁਰ ਵਿੱਚ ਸੂਬਾ ਪੱਧਰੀ ਸਮਾਗਮ ਦੌਰਾਨ ਸ਼ਾਂਤੀਪੂਰਵਕ ਕਰਨਗੇ ਪ੍ਰਦਰਸ਼ਨ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਸੈਸ਼ਨ ਦੀ ਸ਼ੁਰੂਆਤ
Ad Position 24