19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੈਨਸ਼ਨਰ ਐਸੋਸੀਏਸ਼ਨ ਨੇ ਦੋ ਸ਼ਖ਼ਸੀਅਤਾਂ ਨੂੰ ਆਜ਼ਾਦੀ ਦਿਵਸ ਉੱਤੇ ਸਨਮਾਨਿਤ ਕਰਨ ਦੀ ਕੀਤੀ ਸ਼ਲਾਘਾ

ਸੰਗਰੂਰ, 19 ਅਗਸਤ (ਅਮਨਦੀਪ ਸਿੰਘ ਬਿੱਟਾ)–ਗੌਰਮਿੰਟ ਪੈਨਸ਼ਨਰਜ਼ ਵੈਲ਼ਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਕੈਸ਼ੀਅਰ ਲਾਭ ਸਿੰਘ, ਚੇਅਰਮੈਨ ਜੰਟ ਸਿੰਘ ਸੋਹੀਆ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਨੇ ਆਜ਼ਾਦੀ ਦਿਵਸ ਉੱਤੇ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ ਵਾਲੇ ਹਰਪਾਲ ਸਿੰਘ ਸੰਗਰੂਰੀਆਂ ਅਤੇ ਤੇਜਾ ਸਿੰਘ ਨੂੰ ਕੈਬਨਿਟ ਮੰਤਰੀ ਤਰਨਜੀਤ ਸਿੰਘ ਸੌਂਧ ਵੱਲੋਂ ਸਨਮਾਨਤ ਕੀਤੇ ਜਾਣ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਦੋਵੇਂ ਸਖਸ਼ੀਅਤਾਂ ਨੂੰ ਵਧਾਈ ਦੇਣ ਦੇ ਨਾਲ ਨਾਲ ਉਨ੍ਹਾਂ ਦੇ ਸਮਾਜ ਸੇਵਾ ਵਿੱਚ ਪਾਏ ਜਾਣ ਵਾਲੇ ਯੋਗਦਾਨ ਦੀ ਵੀ ਪ੍ਰਸੰਸਾ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 20-08-2026
ਸੰਗਰੂਰ, 19 ਅਗਸਤ (ਅਮਨਦੀਪ ਸਿੰਘ ਬਿੱਟਾ)–ਗੌਰਮਿੰਟ ਪੈਨਸ਼ਨਰਜ਼ ਵੈਲ਼ਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਕੈਸ਼ੀਅਰ ਲਾਭ ਸਿੰਘ, ਚੇਅਰਮੈਨ ਜੰਟ ਸਿੰਘ ਸੋਹੀਆ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਨੇ ਆਜ਼ਾਦੀ ਦਿਵਸ ਉੱਤੇ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ ਵਾਲੇ ਹਰਪਾਲ ਸਿੰਘ ਸੰਗਰੂਰੀਆਂ ਅਤੇ ਤੇਜਾ ਸਿੰਘ ਨੂੰ ਕੈਬਨਿਟ ਮੰਤਰੀ ਤਰਨਜੀਤ ਸਿੰਘ ਸੌਂਧ ਵੱਲੋਂ ਸਨਮਾਨਤ ਕੀਤੇ ਜਾਣ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਦੋਵੇਂ ਸਖਸ਼ੀਅਤਾਂ ਨੂੰ ਵਧਾਈ ਦੇਣ ਦੇ ਨਾਲ ਨਾਲ ਉਨ੍ਹਾਂ ਦੇ ਸਮਾਜ ਸੇਵਾ ਵਿੱਚ ਪਾਏ ਜਾਣ ਵਾਲੇ ਯੋਗਦਾਨ ਦੀ ਵੀ ਪ੍ਰਸੰਸਾ ਕੀਤੀ ਹੈ। ਇਸ ਮੌਕੇ ਗੁਰਦੇਵ ਸਿੰਘ ਲੂੰਬਾ, ਮੋਹਨ ਸਿੰਘ ਬੀ.ਐਸ. ਰਤਨ, ਪੀ.ਸੀ. ਬਾਘਾ, ਦਰਸ਼ਨ ਸਿੰਘ, ਗਿਰਧਾਰੀ ਲਾਲ, ਕਰਨੈਲ ਸਿੰਘ ਸੇਖੋ, ਦਵਿੰਦਰ ਜਿੰਦਲ, ਓ.ਪੀ. ਖਿਪਲ, ਸਤਪਾਲ ਸਿੰਘ ਸਮੇਤ ਐਸੋਸੀਏਸ਼ਨ ਦੇ ਹੋਰ ਮੈਂਬਰਾਂ ਨੇ ਵੀ ਹਰਪਾਲ ਸਿੰਘ ਸੰਗਰੂਰੀਆਂ ਅਤੇ ਤੇਜਾ ਸਿੰਘ ਨੂੰ ਸਨਮਾਨਤ ਕਰਨ ਦੀ ਸ਼ਲਾਘਾ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਲੁਟੇਰੇ ਕਬਾੜੀਏ ਤੋਂ 80 ਹਜਾਰ ਦੀ ਨਕਦੀ ਅਤੇ ਐਕਟਿਵਾ ਖੋਹ ਹੋਏ ਫ਼ਰਾਰ ਅਗਲੀ ਖ਼ਬਰ ਕਰਮ ਲਹਿਲ ਨੇ ਲਹਿਰਾਇਆ ਤਿਰੰਗਾ ਝੰਡਾ
Ad Position 24