21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਕੂਲ ਵਿੱਚ ਮਨਾਇਆ ਤੀਆਂ ਤੀਜ ਦੀਆਂ ਦਾ ਤਿਉਹਾਰ

ਸੰਗਰੂਰ, 20 ਅਗਸਤ (ਧੀਰਜ ਪਸ਼ੌਰੀਆ) - ਸਪਰਿੰਗਡੇਲਜ ਪਬਲਿਕ ਸਕੂਲ ਵਿਖੇ ਤੀਆਂ ਤੀਜ ਦੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 21-08-2026
ਸੰਗਰੂਰ, 20 ਅਗਸਤ (ਧੀਰਜ ਪਸ਼ੌਰੀਆ) - ਸਪਰਿੰਗਡੇਲਜ ਪਬਲਿਕ ਸਕੂਲ ਵਿਖੇ ਤੀਆਂ ਤੀਜ ਦੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬੱਚਿਆਂ ਵੱਲੋਂ ਜਿੱਥੇ ਗਿੱਧਾ ਅਤੇ ਬੋਲੀਆਂ ਪਾ ਕੇ ਰੰਗ ਬੰਨਿਆ ਗਿਆ ਉੱਥੇ ਹੀ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਪੋਸ਼ਾਕਾਂ ਨਾਲ ਸਜੀਆਂ ਵਿਦਿਆਰਥਣਾਂ ਪੰਜਾਬੀ ਵਿਰਸੇ ਦੀ ਬਾਤ ਪਾ ਰਹੀਆਂ ਸਨ। ਮੈਡਮ ਸ੍ਰਿਸ਼ਟੀ ਜੈਨ ਵੱਲੋਂ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਸਲਾਘਾ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਜਤਿੰਦਰ ਸਿੰਘ, ਰਾਮੇਸ਼ਵਰ ਦਾਸ, ਹਰੀਸ਼ ਗਰੋਵਰ ਨੀਸ਼ੂ ਸ਼ਰਮਾ ਗਗਨਪ੍ਰੀਤ ਕੌਰ, ਖੁਸ਼ਪ੍ਰੀਤ ਕੌਰ ਅਤੇ ਆਕਾਸ਼ ਚੱਡਾ ਦਾ ਵਿਸ਼ੇਸ਼ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਵੱਲੋਂ 27 ਅਗਸਤ ਦੀ ਸਮੂਹਿਕ ਛੁੱਟੀ ਲੈਣ ਦਾ ਪੱਤਰ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਸੌਂਪਿਆ ਅਗਲੀ ਖ਼ਬਰ ਅਹਿਮਦਗੜ੍ਹ ਦੇ ਇਕਲੌਤੇ ਸਰਕਾਰੀ ਹਾਈ ਸਕੂਲ ਨੂੰ 10+2 ਤੱਕ ਅਪਗ੍ਰੇਡ ਕਰਨ ਦੀ ਮੰਗ ਸਾਲ ਪਹਿਲਾਂ ਮੁੱਖ ਮੰਤਰੀ ਵੱਲੋਂ ਕੀਤ...
Ad Position 24