21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੀਬਾ ਹਰਸਿਮਰਤ ਕੌਰ ਬਾਦਲ ਦਾ ਜ਼ਿਲ੍ਹਾ ਇਕਾਈ ਇਸਤਰੀ ਅਕਾਲੀ ਦਲ ਵਲੋਂ ਵਿਸ਼ੇਸ਼ ਸਨਮਾਨ

ਲੌਂਗੋਵਾਲ, 20 ਅਗਸਤ (ਸ. ਸ.

Ad Position 21
No active advertisement
ਅਕਾਲੀ ਸਰਕਾਰ ਵੇਲੇ ਬਣੇ ਸਰਕਾਰੀ ਹਾਈ ਸਕੂਲ ਦੀ ਸੁੰਦਰ ਇਮਾਰਤ। ਹੇਠਾਂ ਸਮਾਜ ਸੇਵੀ ਰਾਕੇਸ਼ ਗਰਗ, ਪ੍ਰਧਾਨ ਤਰਲੋਚਨ ਸਿੰਘ ਚਾਪੜਾ, ਸਮਾਜ ਸੇਵੀ ਤਰਸੇਮ ਗਰਗ। ਤਸਵੀਰ: ਸੁਖਜੀਤ ਸਿੰਘ ਖੇੜਾ 21-08-2026
ਲੌਂਗੋਵਾਲ, 20 ਅਗਸਤ (ਸ.ਸ. ਖੰਨਾ, ਵਿਨੋਦ) - ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਥਾਨਕ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਕਰਵਾਏ ਗਏ ਵਿਸ਼ਾਲ ਰੈਲੀ ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਦਾ ਜ਼ਿਲ੍ਹਾ ਇਕਾਈ ਇਸਤਰੀ ਅਕਾਲੀ ਦਲ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ ਸੁਨਾਮ ਬੀਬੀ ਪਰਮਜੀਤ ਕੌਰ ਵਿਰਕ ਜਿਲਾ ਪ੍ਰਧਾਨ ਇਸਤਰੀ ਅਕਾਲੀ ਦਲ, ਪਰਮਿੰਦਰ ਕੌਰ ਬਰਾੜ ਹਲਕਾ ਪ੍ਰਧਾਨ ਇਸਤਰੀ ਅਕਾਲੀ ਦਲ, ਹਲਕਾ ਇੰਚਾਰਜ ਮਲੇਰਕੋਟਲਾ ਜਾਹਿਦਾ ਸੁਲੇਮਾਨ ਬੇਅੰਤ ਬੇਅੰਤ ਕੌਰ ਖਹਿਰਾ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਬਰਨਾਲਾ, ਕਰਮਜੀਤ ਕੌਰ ਲੌਂਗੋਵਾਲ, ਜਸਵੀਰ ਸਿੰਘ ਜੱਸੀ ਮਨਵੀ, ਗੁਲਜਾਰ ਸਿੰਘ ਮੂਣਕ, ਤੇਜਿੰਦਰ ਸਿੰਘ ਸੰਘਰੇੜੀ, ਹਰਪਾਲ ਸਿੰਘ ਲਖਮੀਰਵਾਲਾ, ਕੁਲਦੀਪ ਸਿੰਘ ਦੂਲੋ, ਐਡਵੋਕੇਟ ਗੁਰਵਿੰਦਰ ਸਿੰਘ ਆਹਲੂਵਾਲੀਆ, ਜਗਸੀਰ ਸਿੰਘ ਬਬਲਾ, ਪਰਮਜੀਤ ਸਿੰਘ ਸਿੱਧੂ, ਗੁਰਨਾਮ ਸਿੰਘ ਗਿੱਲ, ਸੁਖਵਿੰਦਰ ਸਿੰਘ ਚਹਿਲ, ਗੁਰਮੀਤ ਸਿੰਘ ਲੱਲੀ ਜਸਵਿੰਦਰ ਸਿੰਘ ਦੁਲਟ, ਲਖਵਿੰਦਰ ਸਿੰਘ ਸਿੱਧੂ, ਰਣਜੀਤ ਸਿੰਘ ਕੂਕਾ, ਹਰਦੀਪ ਸਿੰਘ ਸਿੱਧੂ, ਬਾਬਾ ਕੁਲਵੰਤ ਸਿੰਘ ਕਾਂਤੀ, ਗੁਰਪਾਲ ਸਿੰਘ ਕਾਲਾ ਬੜਿੰਗ, ਹਰਪ੍ਰੀਤ ਸਿੰਘ ਚੋਪੜਾ ਬਿੰਦਰ ਸਿੰਘ ਬਿੰਦੀ, ਅਵਤਾਰ ਸਿੰਘ ਦੁੱਲਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੀਨੀਅਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਲਡਨ ਏਰਾ ਮਿਲੇਨੀਅਮ ਸਕੂਲ ਦੇ ਖਿਡਾਰੀਆਂ ਨੇ ਕੀਤੀ ਜਿੱਤ ਦਰਜ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਸੱਤ ਰੋਜ਼ਾਂ ਮੋਰਚੇ ਵਿੱਚ ਕਿਸਾਨ ਯੂਨੀਅਨ ਸਿੱਧੂਪੁਰ ਕਰੇਗ...
Ad Position 24