21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਤੌਜ ਅਕੈਡਮੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਕਾਂਗਰਸ ਵਿਧਾਨ ਸਭਾ ਚੋਣਾਂ ਦਾ ਵਜਾ ਦੇਵੇਗੀ ਚੋਣ ਬਿਗੁਲ–ਭਿੰਡਰ

ਸੰਗਰੂਰ, 20 ਅਗਸਤ (ਅਮਨਦੀਪ ਸਿੰਘ ਬਿੱਟਾ)–ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਕੌਂਸਲਰ ਸੁਰਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਵਿਧਾਨ ਸਭਾ ਚੋਣਾਂ 2027 ਲਈ ਚੋਣ ਬਿਗੁਲ ਵਜਾ ਦੇਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਪੰਜਾਬ ਵਿਚ ਵੱਖ ਵੱਖ ਥਾਵਾਂ ਉੱਤੇ ਰੋਡ ਸ਼ੋਅ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ ਜਿਨ੍ਹਾਂ ਦੀ ਆਮਦ ਨੂੰ ਲੈ ਕੇ ਪੂਰੀ ਕਾਂਗਰਸ ਵਿਚ ਉਤਸ਼ਾਹ ਦਾ ਮਾਹੌਲ ਹੈ।

Ad Position 21
No active advertisement
ਅਜੀਤ ਡੈਸਕ 21-08-2026
ਸੰਗਰੂਰ, 20 ਅਗਸਤ (ਅਮਨਦੀਪ ਸਿੰਘ ਬਿੱਟਾ)–ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਕੌਂਸਲਰ ਸੁਰਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਵਿਧਾਨ ਸਭਾ ਚੋਣਾਂ 2027 ਲਈ ਚੋਣ ਬਿਗੁਲ ਵਜਾ ਦੇਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਪੰਜਾਬ ਵਿਚ ਵੱਖ ਵੱਖ ਥਾਵਾਂ ਉੱਤੇ ਰੋਡ ਸ਼ੋਅ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ ਜਿਨ੍ਹਾਂ ਦੀ ਆਮਦ ਨੂੰ ਲੈ ਕੇ ਪੂਰੀ ਕਾਂਗਰਸ ਵਿਚ ਉਤਸ਼ਾਹ ਦਾ ਮਾਹੌਲ ਹੈ। ਵਿਜੈਇੰਦਰ ਸਿੰਗਲਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ ਹੇਠ ਸੰਗਰੂਰ ਜ਼ਿਲ੍ਹੇ ਦੇ ਪਾਰਟੀ ਵਰਕਰਾਂ ਨੂੰ ਜੋ ਵੀ ਦਿਸ਼ਾ ਨਿਰਦੇਸ਼ ਹਾਈਕਮਾਂਡ ਤੋਂ ਮਿਲਣਗੇ ਉਨ੍ਹਾਂ ਉੱਪਰ ਪੂਰੀ ਸੁਹਿਰਦਤਾ ਨਾਲ ਪਹਿਰਾ ਦਿੱਤਾ ਜਾਵੇਗਾ। ਪੰਜਾਬ ਵਿਚ ਇਸ ਵਾਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਦਾਅਵਾ ਕਰਦਿਆਂ ਸੁਰਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਪੂਰੀ ਕਾਂਗਰਸ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕਜੁੱਟ ਹੈ ਅਤੇ ਪੂਰੀ ਤਾਕਤ ਨਾਲ ਚੋਣ ਮੈਦਾਨ ਵਿਚ ਉੱਤਰਾਂਗੇ। ਆਪ ਪਾਰਟੀ ਸਮੇਤ ਅਕਾਲੀ, ਭਾਜਪਾ ਦੇ ਉਮੀਦਵਾਰਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਲੱਕ ਤੋੜਵੀਂ ਹਾਰ ਦੇਣ ਦਾ ਦਾਅਵਾ ਕਰਦਿਆਂ ਭਿੰਡਰ ਨੇ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਹੀ ਨਹੀ ਦੇਸ਼ ਭਰ ਵਿਚ ਕਾਂਗਰਸ ਦੇ ਹੱਕ ਵਿਚ ਹਨੇਰੀ ਚੱਲ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਝੂੰਦਾਂ ਦਾ ਅਕਾਲੀ ਦਲ ‘ਵਾਰਿਸ ਪੰਜਾਬ ਵਿਚ ਸ਼ਾਮਿਲ ਹੋਣਾ ਦੂਰ ਅੰਦੇਸ਼ੀ ਫ਼ੈਸਲਾ - ਬੋੜਹਾਈ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਸੱਤ ਰੋਜ਼ਾਂ ਮੋਰਚੇ ਵਿੱਚ ਕਿਸਾਨ ਯੂਨੀਅਨ ਸਿੱਧੂਪੁਰ ਕਰੇਗੀ...
Ad Position 24