21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅਕਾਲੀ ਦਲ ਪੁਨਰ ਸੁਰਜੀਤ ਦੇ ਸਮਾਗਮ ਦੌਰਾਨ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ

ਲੌਂਗੋਵਾਲ, 20 ਅਗਸਤ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਅਨਾਜ ਮੰਡੀ ਲੌਂਗੋਵਾਲ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਪ੍ਰੋ.

Ad Position 21
No active advertisement
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਭਾਈ ਗੋਬਿੰਦ ਸਿੰਘ ਲੌਂਗੋਵਾਲ । ਤਸਵੀਰ – ਵਿਨੋਦ 21-08-2026
ਲੌਂਗੋਵਾਲ, 20 ਅਗਸਤ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਅਨਾਜ ਮੰਡੀ ਲੌਂਗੋਵਾਲ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇ. ਗੁਰਪ੍ਰਤਾਪ ਸਿੰਘ ਵਡਾਲਾ ਸਕਤੱਰ ਜਰਨਲ, ਜਥੇ. ਸੁੱਚਾ ਸਿੰਘ ਛੋਟੇਪੁਰ, ਗਗਨਦੀਪ ਸਿੰਘ ਬਰਨਾਲਾ ਸਾਬਕਾ ਵਿਧਾਇਕ, ਰਿਪੁਦਮਨ ਸਿੰਘ ਢਿੱਲੋਂ ਸ਼ਹਿਰੀ ਜ਼ਿਲ੍ਹਾ ਪ੍ਰਧਾਨ, ਗੁਰਜੀਤ ਸਿੰਘ ਤਲਵੰਡੀ ਪ੍ਰਧਾਨ ਯੂਥ ਵਿੰਗ, ਪ੍ਰਕਾਸ਼ ਚੰਦ ਗਰਗ ਸਾਬਕਾ ਪਾਰਲੀਮਾਨੀ ਸਕੱਤਰ, ਮਿੱਠੂ ਸਿੰਘ ਕਹਨੇ ਕੇ ਮੈਂਬਰ ਸ਼੍ਰੋਮਣੀ ਕਮੇਟੀ, ਜਥੇ. ਹਰਦੇਵ ਸਿੰਘ ਰੋਗਲਾ ਮੈਂਬਰ ਸ਼੍ਰੋਮਣੀ ਕਮੇਟੀ, ਤੇਜਾ ਸਿੰਘ ਕਮਾਲਪੁਰ ਮੈਂਬਰ ਸ਼੍ਰੋਮਣੀ ਕਮੇਟੀ, ਮਲਕੀਤ ਸਿੰਘ ਚੰਗਾਲ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਬੋਧਨ ਕਰਦਿਆਂ ਅਮਨ ਸ਼ਾਂਤੀ ਦੇ ਮਸੀਹਾ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਮੌਕੇ ਸਰਬਣ ਸਿੰਘ ਫਿਲੌਰ, ਤੁਫ਼ੈਲ ਮੁੰਹਮਦ ਮਲਿਕ, ਅਬਦੁਲ ਗਫ਼ਾਰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਗਜੀਤ ਸਿੰਘ ਕੋਹਲੀ, ਰਣਜੀਤ ਸਿੰਘ ਛਜਲਵੱਡੀ,ਨਵਿੰਦਰਪ੍ਰੀਤ ਸਿੰਘ ਲੋਂਗੋਵਾਲ, ਜੀਤ ਸਿੰਘ ਸਿੱਧੂ ਸਾ. ਚੇਅਰਮੈਨ, ਬਲਕਾਰ ਸਿੰਘ ਸੰਗਾਲਾ, ਹਰਮੇਸ਼ ਸਿੰਘ ਸਿੱਧੂ, ਕੇਵਲ ਸਿੰਘ ਸ਼ੇਰੋਂ, ਚਮਕੌਰ ਸਿੰਘ ਪੀ ਏ, ਬਚਿੱਤਰ ਸਿੰਘ ਮੱਟ, ਡਾ. ਮਲਵਿੰਦਰ ਸਿੰਘ ਸਿੱਧੂ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਜਗਜੀਤ ਸਿੰਘ ਜੱਗਾ ਮਾਰਕਫੈੱਡ, ਭਾਈ ਮਹਿੰਦਰ ਸਿੰਘ ਦੁੱਲਟ, ਰਣਧੀਰ ਸਿੰਘ ਰੱਖੜਾ, ਜਥੇ. ਰਾਮਪਾਲ ਸਿੰਘ ਬਹਿਣੀਵਾਲ ਜ਼ਿਲ੍ਹਾ ਪ੍ਰਧਾਨ, ਡਾ. ਕਰਮ ਸਿੰਘ ਦਿਆਲਗੜ੍ਹ, ਸੁਖਵਿੰਦਰ ਸਿੰਘ ਦੁੱਲਟ, ਜਗਮੇਲ ਸਿੰਘ ਉਭਾਵਾਲ ਸਰਕਲ ਪ੍ਰਧਾਨ, ਸਰਪੰਚ ਮੱਖਣ ਸ਼ਰਮਾ, ਸ਼ਿੰਦਰਪਾਲ ਸਿੰਘ ਮੈਂਬਰ ਬਲਾਕ ਸੰਮਤੀ, ਜਥੇ. ਭੂਰਾ ਸਿੰਘ ਢੀਂਡਸਾ, ਅਮਨ ਗੋਰੀਆ, ਚਮਕੌਰ ਸਿੰਘ ਢੀਂਡਸਾ, ਕੁਲਵੰਤ ਸਿੰਘ ਉਭਾਵਾਲ, ਮਾ. ਸੁਖਦੇਵ ਸਿੰਘ ਪ੍ਰਧਾਨ ਪੈਨਸ਼ਨਰਜ਼ ਐਸੋਸੀਏਸ਼ਨ, ਬਲਵਿੰਦਰ ਸਿੰਘ ਢੀਂਡਸਾ, ਨਿਰਭੈ ਸਿੰਘ ਗੋਰੂ, ਬਲਵਿੰਦਰ ਸਿੰਘ ਢੀਂਡਸਾ ਸੋਸਾਇਟੀ ਪ੍ਰਧਾਨ, ਜਗਦੀਸ਼ ਸਿੰਘ ਫੌਜੀ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਅਵਤਾਰ ਸਿੰਘ ਦਿਆਲਗੜ੍ਹ, ਨੰਬਰਦਾਰ ਅਵਤਾਰ ਸਿੰਘ ਬਲਿਹਾਰੀ, ਹਰਜੀਤ ਸਿੰਘ ਗਿੱਲ, ਜਤਿੰਦਰ ਸਿੰਘ ਦਿਆਲਗੜ੍ਹ, ਰਮੇਸ਼ ਅਗਰਵਾਲ, ਜਸਵਿੰਦਰ ਸਿੰਘ ਲਿਬੜਾ, ਨੰਬਰਦਾਰ ਸੁਖਵਿੰਦਰ ਸਿੰਘ ਗਿੱਲ, ਗੁਰਜੰਟ ਸਿੰਘ ਮੈਂਬਰ ਨਮੋਲ, ਜਰਨੈਲ ਸਿੰਘ ਰਾਮਕਲੀ ਸਾ. ਸਰਪੰਚ, ਹੈਪੀ ਨਹਿਲ, ਨੰਬਰਦਾਰ ਕਰਮਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਦਰਸ਼ਨ ਸਿੰਘ ਪੀ. ਏ., ਅਮਰਜੀਤ ਸਿੰਘ ਨਿੱਜੀ ਸਕਤੱਰ, ਰਮਨਜੋਤ ਸਿੰਘ ਸ਼ੇਰੋਂ, ਰਾਜਦੀਪ ਸਿੰਘ ਸ਼ੇਰੋਂ, ਲੀਲਾ ਸਿੰਘ ਸਰਦਾਰ, ਕੁਲਵਿੰਦਰ ਸਿੰਘ, ਚਮਕੌਰ ਸਿੰਘ, ਗੁਰਸੰਤ ਸਿੰਘ ਭੁਟਾਲ, ਦਲਜੀਤ ਸਿੰਘ ਸਿੱਧੂ, ਸੁਰਜੀਤ ਸਿੰਘ ਮੰਗੀ,ਕੌਰ ਸਿੰਘ ਮੌੜਾਂ, ਗੁਰਚਰਨ ਸਿੰਘ ਧਾਲੀਵਾਲ, ਕੇਵਲ ਸਿੰਘ ਜਲਾਨ, ਜਸਵੰਤ ਸਿੰਘ ਕੋਟੜਾ, ਜਗਸੀਰ ਸਿੰਘ ਕੋਟੜਾ, ਬਲਵਿੰਦਰ ਸਿੰਘ ਢੱਡਰੀਆਂ ਜ਼ਿਲ੍ਹਾ ਡੈਲੀਗੇਟ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਦਮਪੁਰ ਹਾਈਵੇਅ ਲਈ 4 ਕਰੋੜ 95 ਲੱਖ ਤੋਂ ਵੱਧ ਦਾ ਬਜਟ ਮਨਜ਼ੂਰ - ਪਵਨ ਟੀਨੂੰ ਅਗਲੀ ਖ਼ਬਰ ਅੱਜ ‘ ਪੰਜਾਬ ਬੰਦ’ ਦੇ ਸੱਦੇ ਦਾ ਅਕਾਲ ਕਾਲਜ ਕੌਂਸਲ ਵਲੋਂ ਪੂਰਨ ਸਮਰਥਨ
Ad Position 24