21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪਾਣੀ ਦੀ ਸਾਂਭ ਸੰਭਾਲ ਸੰਬੰਧੀ ਸੈਮੀਨਾਰ

ਅਹਿਮਦਗੜ੍ਹ, 21 ਅਗਸਤ (ਸੁਖਜੀਤ ਸਿੰਘ ਖੇੜਾ)-ਪ੍ਰਿੰਸੀਪਲ ਦਵਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹੇਰਨਾ ਕਲਾਂ ਵਿਖੇ ਰੋਟਰੀ ਕਲੱਬ ਰਾਏਕੋਟ ਵਲੋਂ ਮੀਂਹ ਅਤੇ ਪਾਣੀ ਦੀ ਸਾਂਭ ਸੰਭਾਲ ਸਬੰਧੀ ਸੈਮੀਨਾਰ ਲਗਾਇਆ ਗਿਆ। ਕਲੱਬ ਦੇ ਸਰਪਰਸਤ ਅਤਰ ਸਿੰਘ ਚੱਢਾ ਨੇ ਸਕੂਲ ਦੇ ਵਿਦਿਆਰਥੀਆਂ ਨਾਲ ਧਰਤੀ ਹੇਠਾਂ ਘੱਟ ਰਹੇ ਪਾਣੀ ਸਬੰਧੀ ਚਰਚਾ ਕੀਤੀ ।

Ad Position 21
No active advertisement
ਅਜੀਤ ਡੈਸਕ 22-08-2026
ਅਹਿਮਦਗੜ੍ਹ, 21 ਅਗਸਤ (ਸੁਖਜੀਤ ਸਿੰਘ ਖੇੜਾ)-ਪ੍ਰਿੰਸੀਪਲ ਦਵਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹੇਰਨਾ ਕਲਾਂ ਵਿਖੇ ਰੋਟਰੀ ਕਲੱਬ ਰਾਏਕੋਟ ਵਲੋਂ ਮੀਂਹ ਅਤੇ ਪਾਣੀ ਦੀ ਸਾਂਭ ਸੰਭਾਲ ਸਬੰਧੀ ਸੈਮੀਨਾਰ ਲਗਾਇਆ ਗਿਆ। ਕਲੱਬ ਦੇ ਸਰਪਰਸਤ ਅਤਰ ਸਿੰਘ ਚੱਢਾ ਨੇ ਸਕੂਲ ਦੇ ਵਿਦਿਆਰਥੀਆਂ ਨਾਲ ਧਰਤੀ ਹੇਠਾਂ ਘੱਟ ਰਹੇ ਪਾਣੀ ਸਬੰਧੀ ਚਰਚਾ ਕੀਤੀ । ਉਨ੍ਹਾਂ ਨੇ ਐਵੋਕੈਡੋ, ਡਰੈਗਨ ਆਦਿ ਫਲਾਂ ਦੀ ਬਾਗਬਾਨੀ ਨੂੰ ਅਪਨਾਉਣ ਨੂੰ ਕਿਹਾ । ਸੈਮੀਨਾਰ ਵਿੱਚ ਕਲੱਬ ਦੇ ਪ੍ਰਧਾਨ ਹਰਮਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਲਛਮਣ ਸਿੰਘ, ਜਸਪਾਲ ਸਿੰਘ ਮੈਂਬਰ ਤੋਂ ਇਲਾਵਾ ਲੈਕਚਰਾਰ ਦਵਿੰਦਰ ਸਿੰਘ ਨੱਥੂਮਾਜਰਾ, ਨਰਿੰਦਰ ਕੌਰ, ਸ਼ੌਕਤ ਅਲੀ, ਨਾਹਿਦਾ, ਰਮਨਦੀਪ ਕੌਰ, ਸਰਬਜੀਤ ਕੌਰ, ਮਨਦੀਪ ਕੌਰ, ਸਵਰਣਜੀਤ ਕੌਰ, ਪ੍ਰੀਤ ਕੌਰ, ਸਕੂਲ ਮੈਨੇਜਰ ਹਰਦੀਪ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਯੋਗਾ ਵਿਚ ਨਕਸ਼ ਪ੍ਰੋਚਾ ਨੇ ਜ਼ਿਲ੍ਹਾ ਪੱਧਰ ’ਤੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਮਾਲੇਰਕੋਟਲਾ ਪਹੁੰਚਣ ’ਤੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸਿੱਖ ਸੰਗਤਾਂ ਵਲੋਂ ਹੋਵੇਗਾ ਸ਼ਾਨਦਾਰ ਸਵਾਗਤ ਸਿੰਘ ਸਾਹਿਬ ਗਿਆਨ...
Ad Position 24