27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

‘ ਆਪ’ ਆਗੂ ਰਣਬੀਰ ਸਿੰਘ ਢੀਂਡਸਾ ਨੂੰ ਮਿਲੀ ਸਟੇਟ ਸਪੋਕਸਮੈਨ ਦੀ ਜ਼ਿੰਮੇਵਾਰੀ

ਸੰਗਰੂਰ, 26 ਅਗਸਤ (ਧੀਰਜ ਪਸੋਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ‘ਆਪ’ ਆਗੂ ਰਣਬੀਰ ਸਿੰਘ ਢੀਂਡਸਾ ਨੂੰ ਸਟੇਟ ਸਪੋਕਸਮੈਨ ਦੀ ਜਿੰਮੇਵਾਰੀ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਸ੍ਰੀ ਢੀਡਸਾ ਮੁੱਢ ਤੋਂ ਹੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਜਿੰਮੇਵਾਰੀਆਂ ਨੂੰ ਬਾਖੂਬੀ ਨਿਭਾ ਰਹੇ ਹਨ।

Ad Position 21
No active advertisement
ਰਣਬੀਰ ਸਿੰਘ ਢੀਂਡਸਾ। 27-08-2026
ਸੰਗਰੂਰ, 26 ਅਗਸਤ (ਧੀਰਜ ਪਸੋਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ‘ਆਪ’ ਆਗੂ ਰਣਬੀਰ ਸਿੰਘ ਢੀਂਡਸਾ ਨੂੰ ਸਟੇਟ ਸਪੋਕਸਮੈਨ ਦੀ ਜਿੰਮੇਵਾਰੀ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਸ੍ਰੀ ਢੀਡਸਾ ਮੁੱਢ ਤੋਂ ਹੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਜਿੰਮੇਵਾਰੀਆਂ ਨੂੰ ਬਾਖੂਬੀ ਨਿਭਾ ਰਹੇ ਹਨ। ਉਹਨਾਂ ਮਿਲੀ ਇਸ ਜਿੰਮੇਵਾਰੀ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ,ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ, ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ, ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ, ਕੈਬਿਨਟ ਮੰਤਰੀ ਬਰਿੰਦਰ ਗੋਇਲ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਪਾਰਟੀ ਦੇ ਵੱਡੀ ਗਿਣਤੀ ਆਗੂਆਂ ਤੇ ਵਲੰਟੀਅਰਾਂ ਨੇ ਰਣਬੀਰ ਸਿੰਘ ਢੀਡਸਾ ਨੂੰ ਮਿਲੀ ਇਸ ਜਿੰਮੇਵਾਰੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਵੀ ਪਿੰਡ ਵਾਸੀਆਂ ਨੇ ਲਿਆ ਸਖ਼ਤ ਫੈਸਲਾ ਅਗਲੀ ਖ਼ਬਰ ਅਗਰਵਾਲ ਸਭਾ ਤੇ ਭਾਰਤ ਵਿਕਾਸ ਪ੍ਰੀਸ਼ਦ ਦੀ ਹੋਈ ਸਾਂਝੀ ਮੀਟਿੰਗ ਵਿੱਤ ਮੰਤਰੀ ਨਾਲ ਰਹੀ ਬੇਸਿੱਟਾ ਮੀਟਿੰਗ ਉਪਰੰਤ ਬੇਰੁਜ਼...
Ad Position 24