27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕਲੌਦੀ ਦੇ ਗੁਰੂ ਘਰ ਵਿਖੇ ਮਾਤਾ ਪੰਜਾਬ ਕੌਰ ਦੀ ਬਰਸੀ ਮਨਾਈ

ਭਵਾਨੀਗੜ੍ਹ, 26 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਕਲੌਦੀ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਮਾਤਾ ਪੰਜਾਬ ਕੌਰ ਜੀ ਦੀ ਬਰਸੀ ਮਨਾਉਣ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਾਬਾ ਗੁਰਚਰਨ ਸਿੰਘ ਜੀ ਦੇ ਜੱਥੇ ਵਲੋਂ ਅਮ੍ਰਿਤ ਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਸਮਾਗਮ ਦੌਰਾਨ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਵਨ ਸਿੰਘ ਨੇ ਇਸ ਸਮਾਗਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਮਾਤਾ ਪੰਜਾਬ ਕੌਰ ਜੀ ਦੇ ਜੀਵਨ ਸੰਬੰਧੀ ਚਾਨਣਾ ਪਾਇਆ।

Ad Position 21
No active advertisement
ਅਜੀਤ ਡੈਸਕ 27-08-2026
ਭਵਾਨੀਗੜ੍ਹ, 26 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਕਲੌਦੀ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਮਾਤਾ ਪੰਜਾਬ ਕੌਰ ਜੀ ਦੀ ਬਰਸੀ ਮਨਾਉਣ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਾਬਾ ਗੁਰਚਰਨ ਸਿੰਘ ਜੀ ਦੇ ਜੱਥੇ ਵਲੋਂ ਅਮ੍ਰਿਤ ਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਸਮਾਗਮ ਦੌਰਾਨ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਵਨ ਸਿੰਘ ਨੇ ਇਸ ਸਮਾਗਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਮਾਤਾ ਪੰਜਾਬ ਕੌਰ ਜੀ ਦੇ ਜੀਵਨ ਸੰਬੰਧੀ ਚਾਨਣਾ ਪਾਇਆ। ਇਸ ਮੌਕੇ ਤੇ ਸਮਾਗਮ ਵਿਚ ਪਹੁੰਚੇ ਸਿੱਖ ਆਗੂਆਂ ਨੂੰ ਸਨਮਾਨਿਤ ਵੀ ਕੀਤਾ। ਸਮਾਗਮ ਦੌਰਾਨ ਪ੍ਰਧਾਨ ਸਰਵਨ ਸਿੰਘ ਤੋਂ ਇਲਾਵਾ ਮੀਤ ਪ੍ਰਧਾਨ ਸ਼ੀਤਲ ਸਿੰਘ, ਮੈਂਬਰ ਬਲਦੇਵ ਸਿੰਘ, ਲਾਭ ਸਿੰਘ ਬਲਵਾਨ, ਅਮਰੀਕ ਸਿੰਘ ਵਿਰਕ, ਨਿਰਮਲ ਸਿੰਘ ਵਿਰਕ, ਸੁਖਵਿੰਦਰ ਸਿੰਘ ਵਿਰਕ, ਲਖਵੀਰ ਸਿੰਘ ਸੰਧੂ, ਅਵਤਾਰ ਸਿੰਘ ਭੰਗੂ, ਪ੍ਰਿਤਪਾਲ ਸਿੰਘ ਭੰਗੂ, ਮਲਕੀਤ ਦਾਸ ਸਾਬਕਾ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ । ਇਸ ਮੌਕੇ ਤੇ ਜਲੇਬੀਆਂ ਦੇ ਲੰਗਰ ਚਲਾਏ ਗਏ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖਾਲਸਾ ਮਾਰਚ ਦੇ ਧੂਰੀ ਦੇ ਪਿੰਡ ਭਸੌੜ ਪਹੁੰਚਣ ’ਤੇ ਨਿੱਘਾ ਸਵਾਗਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਨੇ ਕੌਮ ਦੇ ਗੰਭੀਰ ਮੁੱਦਿਆਂ ਦੇ ਹੱਲ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ ਯਾਦ...
Ad Position 24