ਸੰਗਰੂਰ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਦਾ ਸਮਾਗਮ ਅੱਜ-ਰਾਜ ਕੁਮਾਰ ਅਰੋੜਾ
ਸੰਗਰੂਰ, 28 ਅਗਸਤ (ਚੌਧਰੀ ਨੰਦ ਲਾਲ ਗਾਂਧੀ)-ਵੱਖ-ਵੱਖ ਸਰਕਾਰੀ, ਅਰਧ ਸਰਕਾਰੀ ਵਿਭਾਗਾਂ, ਜੁਡੀਸ਼ਰੀ ਅਤੇ ਬੈਂਕਾਂ ਵਿੱਚੋਂ ਸੇਵਾ ਮੁੱਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਜੋ ਕਿ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਸਮਰਪਿਤ ਹੈ ਦੇ ਪ੍ਰਧਾਨ ਅਤੇ ਸੁਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਸਮੇਂ-ਸਮੇਂ ਤੇ ਬਜੁਰਗਾਂ ਦੀ ਭਲਾਈ ਲਈ ਕੰਮ ਕੀਤੇ ਜਾਂਦੇ ਹਨ , ਸਮੇਂ ਸਮੇਂ ਤੇ ਬਜ਼ੁਰਗਾਂ ਦੀ ਨਰੋਈ ਸਿਹਤ ਲਈ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਵੀ ਲਗਾਏ ਜਾਂਦੇ ਹਨ ਅਤੇ ਲੋੜਵੰਦਾਂ ਦੀ ਸਹਾਇਤਾ ਕੀਤੀ ਜਾਂਦੀ ਹੈ। ਅਗਸਤ ਮਹੀਨੇ ਦੌਰਾਨ ਜਿਨ੍ਹਾਂ ਮੈਂਬਰ ਸਾਹਿਬਾਨ ਦੇ ਜਨਮਦਿਨ ਆਉਂਦੇ ਹਨ ਮਨਾਏ ਜਾਣਗੇ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਅਤੇ ਸਨਮਾਨ ਸਮਾਰੋਹ ਵੀ 29 ਅਗਸਤ ਸਥਾਨਕ ਜਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਸੰਗਰੂਰ ਵਿਖੇ ਹੋਏ।
ਸੰਗਰੂਰ, 28 ਅਗਸਤ (ਚੌਧਰੀ ਨੰਦ ਲਾਲ ਗਾਂਧੀ)-ਵੱਖ-ਵੱਖ ਸਰਕਾਰੀ, ਅਰਧ ਸਰਕਾਰੀ ਵਿਭਾਗਾਂ, ਜੁਡੀਸ਼ਰੀ ਅਤੇ ਬੈਂਕਾਂ ਵਿੱਚੋਂ ਸੇਵਾ ਮੁੱਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਜੋ ਕਿ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਸਮਰਪਿਤ ਹੈ ਦੇ ਪ੍ਰਧਾਨ ਅਤੇ ਸੁਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਸਮੇਂ-ਸਮੇਂ ਤੇ ਬਜੁਰਗਾਂ ਦੀ ਭਲਾਈ ਲਈ ਕੰਮ ਕੀਤੇ ਜਾਂਦੇ ਹਨ , ਸਮੇਂ ਸਮੇਂ ਤੇ ਬਜ਼ੁਰਗਾਂ ਦੀ ਨਰੋਈ ਸਿਹਤ ਲਈ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਵੀ ਲਗਾਏ ਜਾਂਦੇ ਹਨ ਅਤੇ ਲੋੜਵੰਦਾਂ ਦੀ ਸਹਾਇਤਾ ਕੀਤੀ ਜਾਂਦੀ ਹੈ। ਅਗਸਤ ਮਹੀਨੇ ਦੌਰਾਨ ਜਿਨ੍ਹਾਂ ਮੈਂਬਰ ਸਾਹਿਬਾਨ ਦੇ ਜਨਮਦਿਨ ਆਉਂਦੇ ਹਨ ਮਨਾਏ ਜਾਣਗੇ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਅਤੇ ਸਨਮਾਨ ਸਮਾਰੋਹ ਵੀ 29 ਅਗਸਤ ਸਥਾਨਕ ਜਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਸੰਗਰੂਰ ਵਿਖੇ ਹੋਏ। ਇਸ ਮੌਕੇ ਚੇਅਰਮੈਨ ਸ੍ਰੀ ਰਵਿੰਦਰ ਗੁੱਡੂ, ਵਾਇਸ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖ਼ਾਲਸਾ, ਕਰਨੈਲ ਸਿੰਘ ਸੇਖੋਂ, ਓਮ ਪ੍ਰਕਾਸ਼ ਖਿੱਪਲ, ਕਿਸ਼ੋਰੀ ਲਾਲ, ਡਾ. ਮਨਮੋਹਨ ਸਿੰਘ, ਰਜਿੰਦਰ ਸਿੰਘ ਚੰਗਾਲ, ਜਨਰਲ ਸਕੱਤਰ ਕੰਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਬਲਦੇਵ ਸਿੰਘ ਰਤਨ ਅਦਿ ਮੌਜੂਦ ਸਨ।