30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜ਼ਿਲ੍ਹਾ ਕਚਹਿਰੀਆਂ ਮਲੇਰਕੋਟਲਾ ਵਿਖੇ ਬੂਟੇ ਲਗਾਏ

ਮਾਲੇਰਕੋਟਲਾ, 29 ਅਗਸਤ (ਮਨਜਿੰਦਰ ਸਿੰਘ ਸਰੌਦ) - ਸਟੇਟ ਬੈਂਕ ਆਫ ਇੰਡੀਆ ਦੇ ਖੇਤਰੀ ਦਫਤਰ ਸੰਗਰੂਰ ਵੱਲੋਂ ਅੱਜ ਡਿਪਟੀ ਜਰਨਲ ਮੈਨੇਜਰ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਖੇਤਰੀ ਮੈਨੇਜਰ ਵਿਵੇਕ ਕੁਮਾਰ ਵਲੋਂ ਮਾਨਯੋਗ ਜ਼ਿਲ੍ਹਾ ਸੈਸ਼ਨ ਜੱਜ ਮਲੇਰਕੋਟਲਾ ਅਰੁਣ ਗੁਪਤਾ ਤੇ ਸੈਕਟਰੀ ਡੀ. ਐਲ.

Ad Position 21
No active advertisement
ਅਜੀਤ ਡੈਸਕ 30-08-2026
ਮਾਲੇਰਕੋਟਲਾ, 29 ਅਗਸਤ (ਮਨਜਿੰਦਰ ਸਿੰਘ ਸਰੌਦ) - ਸਟੇਟ ਬੈਂਕ ਆਫ ਇੰਡੀਆ ਦੇ ਖੇਤਰੀ ਦਫਤਰ ਸੰਗਰੂਰ ਵੱਲੋਂ ਅੱਜ ਡਿਪਟੀ ਜਰਨਲ ਮੈਨੇਜਰ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਖੇਤਰੀ ਮੈਨੇਜਰ ਵਿਵੇਕ ਕੁਮਾਰ ਵਲੋਂ ਮਾਨਯੋਗ ਜ਼ਿਲ੍ਹਾ ਸੈਸ਼ਨ ਜੱਜ ਮਲੇਰਕੋਟਲਾ ਅਰੁਣ ਗੁਪਤਾ ਤੇ ਸੈਕਟਰੀ ਡੀ.ਐਲ.ਐਸ. ਮਲੇਰਕੋਟਲਾ ਅਸੀਸ ਤੱਥਈ ਨਾਲ ਜ਼ਿਲ੍ਹਾ ਕਚਹਿਰੀਆਂ ਮਲੇਰਕੋਟਲਾ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ । ਪਿਛਲੇ ਲੰਬੇ ਸਮੇਂ ਤੋਂ ਸਟੇਟ ਬੈਂਕ ਆਫ ਇੰਡੀਆ ਵਾਤਾਵਰਨ ਨੂੰ ਬਚਾਉਣ ਦੇ ਲਈ ਵੱਡੇ ਉਪਰਾਲੇ ਤਹਿਤ ਪੌਦੇ ਲਗਾਕੇ ਵੱਡਾ ਉਦਮ ਕਰਦੀ ਆ ਰਹੀ ਹੈ । ਜਿਸ ਦੇ ਤਹਿਤ ਬੈਂਕ ਵੱਲੋਂ ਵੱਖ-ਵੱਖ ਥਾਵਾਂ ‘ਤੇ ਵੱਡੇ ਪੱਧਰ ‘ਤੇ ਬੂਟੇ ਲਗਾ ਕੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦੀ ਮੁਹਿੰਮ ਚਲਾਈ ਹੈ । ਇਸ ਮੌਕੇ ਸਟੇਟ ਬੈਂਕ ਆਫ ਇੰਡੀਆ ਮੋਤੀ ਬਾਜ਼ਾਰ ਮਲੇਰਕੋਟਲਾ ਦੇ ਮੁੱਖ ਪ੍ਰਬੰਧਕ ਇੰਦਰਵੀਰ ਸਿੰਘ ਤੇ ਬੈਂਕ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨੰਗਲ ਵਿਖੇ ਸਰਪੰਚ ਮਨਪ੍ਰੀਤ ਸਿੰਘ ਮਨੀ ਦੀ ਅਗਵਾਈ ‘ਚ ਬੂਟੇ ਲਗਾਉਣ ਦੀ ਸ਼ੁਰੂਆਤ ਕਰਦੇ ਹੋਏ ਪੰਚਾਇਤ ਮੈਂਬਰ ਅਤੇ ਪਤ... ਅਗਲੀ ਖ਼ਬਰ ਕਿਸਾਨਾਂ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਪੰਜ ਰੋਜ਼ਾ ਮੋਰਚਾ ਲਾਉਣ ਦਾ ਐਲਾਨ
Ad Position 24