04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪ੍ਰੋਫ਼ੈਸਰ ਹਰਜਿੰਦਰ ਸਿੰਘ ਦੁੱਗਾਂ ਨੂੰ ਸਦਮਾ, ਸਾਢੂ ਦਾ ਦਿਹਾਂਤ

ਮਸਤੂਆਣਾ ਸਾਹਿਬ, 3 ਸਤੰਬਰ (ਦਮਦਮੀ) - ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਹਰਜਿੰਦਰ ਸਿੰਘ ਦੁੱਗਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਾਢੂ ਬਲਵੰਤ ਸਿੰਘ ਉਗੋਕੇ ਦਾ ਅਚਾਨਕ ਦਿਹਾਂਤ ਹੋ ਗਿਆ । ਸਵਰਗੀ ਬਲਵੰਤ ਸਿੰਘ ਉਗੋਕੇ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਪ੍ਰਧਾਨ ਸੰਤ ਕਾਕਾ ਸਿੰਘ, ਸਕੱਤਰ ਜਸਵੰਤ ਸਿੰਘ ਖਹਿਰਾ, ਜਥੇਦਾਰ ਬਲਦੇਵ ਸਿੰਘ ਭੰਮਾਬੱਧੀ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਕਾਕਾ ਹਰਿੰਦਰਵੀਰ ਸਿੰਘ ਫਤਿਹਗੜ੍ਹ, ਮੈਨੇਜਰ ਜਸਵੀਰ ਸਿੰਘ, ਪ੍ਰਿੰਸੀਪਲ ਡਾਕਟਰ ਅਮਨਦੀਪ ਕੌਰ, ਪ੍ਰੋਫੈਸਰ ਮਨਪ੍ਰੀਤ ਸਿੰਘ ਗਿੱਲ, ਜਸਪਾਲ ਸਿੰਘ ਦੁੱਗਾਂ ਤੋਂ ਇਲਾਵਾ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਸਮੂਹ ਪ੍ਰਿੰਸੀਪਲ ਸਾਹਿਬਾਨ ਅਤੇ ਸਟਾਫ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

Ad Position 22
No active advertisement
ਪਿਛਲੀ ਖ਼ਬਰ ਮੋਹਨਜੀਤ ਸਿੰਘ ਨਾਲ ਪੁਲਿਸ ਵਲੋਂ ਧੱਕੇਸ਼ਾਹੀ ਕਰਨ ਦੇ ਵੱਖ-ਵੱਖ ਆਗੂਆਂ ਨੇ ਲਗਾਏ ਦੋਸ਼ ਅਗਲੀ ਖ਼ਬਰ ਦਿੜ੍ਹਬਾ ਪੁਲਿਸ ਨੇ 65 ਗੁੰਮ ਮੋਬਾਈਲ ਲੱਭ ਕੇ ਮਾਲਕਾਂ ਨੂੰ ਸੌਂਪੇ ਤਕਨੀਕੀ ਟੀਮ ਦੀ ਮਿਹਨਤ ਰੰਗ ਲਿਆਈ, ਲੋਕਾਂ ਨੇ ਪੁਲਿ...
Ad Position 24