04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਰਾਗੀ ਅਵਤਾਰ ਸਿੰਘ ਬਡਰੁੱਖਾਂ ਨੂੰ ਸਦਮਾ, ਪਤਨੀ ਦਾ ਦਿਹਾਂਤ

ਮਸਤੂਆਣਾ ਸਾਹਿਬ, 3 ਸਤੰਬਰ (ਦਮਦਮੀ) - ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਵਤਾਰ ਸਿੰਘ ਬਡਰੁੱਖਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ ਬੀਬੀ ਕਰਮਜੀਤ ਕੌਰ ਵਾਸੀ ਬਡਰੁੱਖਾਂ ਦਾ ਅਚਾਨਕ ਦਿਹਾਂਤ ਹੋ ਗਿਆ। ਸਵਰਗੀ ਕਰਮਜੀਤ ਕੌਰ ਬਡਰੁੱਖਾਂ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਪ੍ਰਧਾਨ ਸੰਤ ਕਾਕਾ ਸਿੰਘ, ਸਕੱਤਰ ਜਸਵੰਤ ਸਿੰਘ ਖਹਿਰਾ, ਜਥੇਦਾਰ ਬਲਦੇਵ ਸਿੰਘ ਭੰਮਾਬੱਧੀ, ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅਕਾਲੀ ਆਗੂ ਅਮਨਵੀਰ ਸਿੰਘ ਚੈਰੀ, ਅਕਾਲੀ ਆਗੂ ਚਮਨਦੀਪ ਸਿੰਘ ਮਿਲਖੀ, ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ, ਭਾਈ ਹਰਜਿੰਦਰ ਸਿੰਘ ਮਾਝੀ, ਸਰਪੰਚ ਰਣਦੀਪ ਸਿੰਘ ਮਿੰਟੂ, ਬਚਨ ਬੇਦਿਲ, ਰਜਿੰਦਰ ਪਾਲ ਬਡਰੁੱਖਾਂ, ਭੁਪਿੰਦਰ ਸਿੰਘ ਗਰੇਵਾਲ, ਹਰਬੰਸ ਸਿੰਘ ਚੀਮਾ, ਜਗਰੂਪ ਸਿੰਘ ਲੱਡਾ, ਬਾਬਾ ਸੁਖਦੇਵ ਸਿੰਘ, ਬਾਬਾ ਭਰਪੂਰ ਸਿੰਘ ਚੰਗਾਲ, ਕਾਕਾ ਹਰਿੰਦਰ ਵੀਰ ਸਿੰਘ ਫਤਿਹਗੜ੍ਹ, ਮੈਨੇਜਰ ਜਸਵੀਰ ਸਿੰਘ , ਜਤਿੰਦਰ ਦੇਵ, ਮੰਨੂ ਬਡਰੁੱਖਾਂ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਜੰਟ ਸਿੰਘ ਦੀਦਾਰਗੜੀਆ, ਸੁਰਜੀਤ ਸਿੰਘ ਕਲਾਰ, ਕਥਾ ਵਾਚਕ ਭਾਈ ਜਸਵਿੰਦਰ ਸਿੰਘ, ਭਾਈ ਗੋਬਿੰਦ ਸਿੰਘ, ਸਰਪੰਚ ਕੁਲਜੀਤ ਸਿੰਘ ਤੂਰ, ਹਰਪਾਲ ਸਿੰਘ ਬਡਰੁੱਖਾਂ, ਰਾਜਵਿੰਦਰ ਸਿੰਘ ਲੱਕੀ, ਬਾਬਾ ਕੁਲਵੰਤ ਸਿੰਘ ਬੁਰਜ, ਮਲਕੀਤ ਸਿੰਘ ਸਾਗੂ, ਬਾਬਾ ਗੁਰਪ੍ਰੀਤ ਸਿੰਘ ਰਾਮਪੁਰਾ, ਬਾਬਾ ਕੇਵਲ ਸਿੰਘ ਸੰਗਰੂਰ, ਕਰਮ ਸਿੰਘ ਨਮੋਲ, ਅਜੈਬ ਸਿੰਘ, ਸਿੱਖ ਯੂਥ ਫੈਡਰੇਸ਼ਨ ਵਲੋਂ ਮਿੰਟੂ ਬਡਰੁੱਖਾਂ, ਬੱਗਾ ਸਿੰਘ ਬਹਾਦਰਪੁਰ ਤੋਂ ਇਲਾਵਾ ਹੋਰਾਂ ਵਲੋਂ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ ਗਿਆ।

Ad Position 21
repet_subhas-goyals [Copy P29]
ਸਵ. ਬੀਬੀ ਕਰਮਜੀਤ ਕੌਰ ਬਡਰੁੱਖਾਂ । 04-09-2026

Ad Position 22
No active advertisement
ਪਿਛਲੀ ਖ਼ਬਰ ਸ਼ੁੱਕਰਵਾਰ, 4 ਸਤੰਬਰ, 2026 ਧੂਰੀ ’ਚ ਅਦਾਕਾਰ ਰਾਣਾ ਰਣਬੀਰ ਦੀ ਅਗਵਾਈ ਹੇਠ 12 ਤੇ 13 ਸਤੰਬਰ ਨੂੰ ਹੋਵੇਗੀ ‘ਆਰਟ ਵਰਕਸ਼... ਅਗਲੀ ਖ਼ਬਰ ਸਿਆਸੀ ਬਦਲਾਖੋਰੀ ਤਹਿਤ ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਂਅ ਹਟਾਉਣਾ ਗ਼ੈਰ-ਜਮਹੂਰੀ- ਦਿਓਲ ਕਿਹਾ, ਚੋਣ ਕਮਿਸ਼ਨ ਦੇ ਨ...
Ad Position 24