ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਜਖੇਪਲ, 3 ਸਤੰਬਰ (ਮੇਜਰ ਸਿੰਘ ਸਿੱਧੂ) - ਬਾਬਾ ਪਰਮਾਨੰਦ ਕੰਨਿਆ ਮਹਾਂ ਵਿਦਿਆਲਿਆ ਜਖੇਪਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਮਨਾਇਆ ਗਿਆ । ਸਮਾਗਮ ਦੌਰਾਨ ਸਮੁੱਚਾ ਮਾਹੌਲ ਕ੍ਰਿਸ਼ਨਾਮਈ ਬਣਿਆ ਹੋਇਆ ਸੀ ।
ਅਜੀਤ ਡੈਸਕ
04-09-2026