05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜਨਮ ਅਸ਼ਟਮੀ ਮਨਾਈ

ਅਹਿਮਦਗੜ, 5 ਸਤੰਬਰ (ਸੁਖਜੀਤ ਸਿੰਘ ਖੇੜਾ) ਗ੍ਰੀਨ ਵੈਲੀ ਪਬਲਿਕ ਸਕੂਲ ਅਹਿਮਦਗੜ੍ਹ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਸਕੂਲ ਦੇ ਛੋਟੇ-ਛੋਟੇ ਬੱਚੇ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ ਰਾਣੀ ਅਤੇ ਗੋਪੀਆਂ ਦੇ ਰੂਪ ’ਚ ਸਜ ਕੇ ਪਹੁੰਚੇ। ਪ੍ਰਿੰਸੀਪਲ ਕਵਿਤਾ ਕਪੂਰ ਨੇ ਸੰਬੋਧਨ ’ਚ ਸਭ ਨੂੰ ਮੁਬਾਰਕਬਾਦ ਦਿੱਤੀ ਅਤੇ ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਅਹਿਮਦਗੜ, 5 ਸਤੰਬਰ (ਸੁਖਜੀਤ ਸਿੰਘ ਖੇੜਾ) ਗ੍ਰੀਨ ਵੈਲੀ ਪਬਲਿਕ ਸਕੂਲ ਅਹਿਮਦਗੜ੍ਹ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਸਕੂਲ ਦੇ ਛੋਟੇ-ਛੋਟੇ ਬੱਚੇ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ ਰਾਣੀ ਅਤੇ ਗੋਪੀਆਂ ਦੇ ਰੂਪ ’ਚ ਸਜ ਕੇ ਪਹੁੰਚੇ। ਪ੍ਰਿੰਸੀਪਲ ਕਵਿਤਾ ਕਪੂਰ ਨੇ ਸੰਬੋਧਨ ’ਚ ਸਭ ਨੂੰ ਮੁਬਾਰਕਬਾਦ ਦਿੱਤੀ ਅਤੇ ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ । ਇਸ ਮੌਕੇ ਮੈਨੇਜਿੰਗ ਡਾਇਰੈਕਟਰ ਯਸ਼ ਭੂਸ਼ਣ ਗੁਪਤਾ, ਡਾਇਰੈਕਟਰ ਸ਼ੁਭਮ ਗੁਪਤਾ, ਮੈਨੇਜਰ ਸੋਨੀਆ ਗੁਪਤਾ ਅਤੇ ਵਾਈਸ ਪ੍ਰਿੰਸੀਪਲ ਇੰਨੂੰ ਭੱਲਾ ਨੇ ਬੱਚਿਆਂ ਦੀਆਂ ਬਹਿਤਰੀਨ ਪੇਸ਼ਕਾਰੀਆਂ ਦੀ ਪ੍ਰਸੰਸਾ ਕਰਦੇ ਹੋਏ ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ’ਚ ‘ਆਪ’ ਆਗੂਆਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਐਨ.ਐਚ.ਆਰ.ਸੀ. ਦੇ ਨੋਟਿਸ ਨਾਲ ਪੰਜਾਬ ਪੁਲਿਸ ’ਤੇ ਗੰਭੀਰ ਸਵਾਲ
Ad Position 24