06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਦਿਵਸ ਮੌਕੇ ਹੈੱਡ ਟੀਚਰ ਕੁਲਦੀਪ ਕੌਰ ਦਾ ਸਨਮਾਨ

ਦਿੜ੍ਹਬਾ ਮੰਡੀ, 5 ਸਤੰਬਰ (ਜਸਵੀਰ ਸਿੰਘ ਔਜਲਾ) - ਅਧਿਆਪਕ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਢੰਡੋਲੀ ਖੁਰਦ, ਬਲਾਕ ਸੁਨਾਮ-2, ਜ਼ਿਲ੍ਹਾ ਸੰਗਰੂਰ ਦੀ ਹੈੱਡ ਟੀਚਰ ਕੁਲਦੀਪ ਕੌਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਅਧਿਆਪਕਾਂ ਦੀ ਸਮਾਜ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਹਿਮ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਦਿੜ੍ਹਬਾ ਮੰਡੀ, 5 ਸਤੰਬਰ (ਜਸਵੀਰ ਸਿੰਘ ਔਜਲਾ) - ਅਧਿਆਪਕ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਢੰਡੋਲੀ ਖੁਰਦ, ਬਲਾਕ ਸੁਨਾਮ-2, ਜ਼ਿਲ੍ਹਾ ਸੰਗਰੂਰ ਦੀ ਹੈੱਡ ਟੀਚਰ ਕੁਲਦੀਪ ਕੌਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਅਧਿਆਪਕਾਂ ਦੀ ਸਮਾਜ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਹਿਮ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ ਗਏ। ਅਧਿਆਪਕ ਦਿਵਸ ਮੌਕੇ ਸਕੂਲ ਵਿੱਚ ਅਧਿਆਪਕਾਂ ਦੇ ਸਨਮਾਨ ਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਸਲਾਮ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਵਿਖੇ ਨਤਮਸਤਕ ਹੋਏ ਨਵੇਂ ਐੱਸ.ਐੱਸ.ਪੀ.ਖੱਖ ਦਾ ਸਨਮਾਨ ਅਗਲੀ ਖ਼ਬਰ ਸੰਤ ਕਲੇਰਾਂ ਵਾਲਿਆਂ ਵਲੋਂ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਆਰੰਭ ਮੋਹਨਜੀਤ ਸਿੰਘ ਸ਼ੇਰੋਂ ਨਾਲ ਕ...
Ad Position 24