05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਖੁੱਡੀ ਖ਼ੁਰਦ ਵਿਖੇ ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥਿਕ ਕੈਂਪ 7 ਨੂੰ

ਹੰਡਿਆਇਆ, 5 ਸਤੰਬਰ (ਗੁਰਜੀਤ ਸਿੰਘ ਖੁੱਡੀ)-ਡਾਇਰੈਕਟਰ ਆਫ਼ ਪੰਜਾਬ ਅਤੇ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਬਰਨਾਲਾ ਵਲੋਂ ਪਿੰਡ ਖੁੱਡੀ ਖ਼ੁਰਦ ਦੇ ਭਗਤ ਰਵਿਦਾਸ ਭਵਨ ਵਿਖੇ ਮੁਫ਼ਤ ਆਯੂਰਵੈਦਿਕ ਤੇ ਹੋਮਿਓਪੈਥਿਕ ਕੈਂਪ 7 ਸਤੰਬਰ ਨੂੰ ਲਗਾਇਆ ਜਾਵੇਗਾ। ਇਹ ਸਬੰਧੀ ਜਾਣਕਾਰੀ ਦਿੰਦਿਆਂ ਆਯੂਸਮਾਨ ਅਰੋਗਿਆ ਕੇਂਦਰ ਖੁੱਡੀ ਖ਼ੁਰਦ ਦੇ ਡਾ: ਰਾਕੇਸ਼ ਕੁਮਾਰ ਨੇ ਦਿੱਤੀ ਤੇ ਦੱਸਿਆ ਕਿ ਕੈਂਪ ’ਚ ਮਰੀਜ਼ਾਂ ਨੂੰ ਚੈੱਕਅਪ ਕਰ ਕੇ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਹੰਡਿਆਇਆ, 5 ਸਤੰਬਰ (ਗੁਰਜੀਤ ਸਿੰਘ ਖੁੱਡੀ)-ਡਾਇਰੈਕਟਰ ਆਫ਼ ਪੰਜਾਬ ਅਤੇ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਬਰਨਾਲਾ ਵਲੋਂ ਪਿੰਡ ਖੁੱਡੀ ਖ਼ੁਰਦ ਦੇ ਭਗਤ ਰਵਿਦਾਸ ਭਵਨ ਵਿਖੇ ਮੁਫ਼ਤ ਆਯੂਰਵੈਦਿਕ ਤੇ ਹੋਮਿਓਪੈਥਿਕ ਕੈਂਪ 7 ਸਤੰਬਰ ਨੂੰ ਲਗਾਇਆ ਜਾਵੇਗਾ। ਇਹ ਸਬੰਧੀ ਜਾਣਕਾਰੀ ਦਿੰਦਿਆਂ ਆਯੂਸਮਾਨ ਅਰੋਗਿਆ ਕੇਂਦਰ ਖੁੱਡੀ ਖ਼ੁਰਦ ਦੇ ਡਾ: ਰਾਕੇਸ਼ ਕੁਮਾਰ ਨੇ ਦਿੱਤੀ ਤੇ ਦੱਸਿਆ ਕਿ ਕੈਂਪ ’ਚ ਮਰੀਜ਼ਾਂ ਨੂੰ ਚੈੱਕਅਪ ਕਰ ਕੇ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ
Ad Position 22
No active advertisement
ਪਿਛਲੀ ਖ਼ਬਰ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ’ਤੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ ਅਗਲੀ ਖ਼ਬਰ ਮਾਲੇਰਕੋਟਲਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਨਸ਼ਿਆਂ ਖ਼ਿਲਾਫ਼ ਕੀਤੀ ਵੱਡੀ ਕਾਰਵਾਈ 9 ਨਸ਼ਾ ਪ੍ਰ...
Ad Position 24