07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਟੇਟ ਚੈਂਪੀਅਨਸ਼ਿਪ ਲਈ ਜ਼ਿਲ੍ਹਾ ਮਾਲੇਰਕੋਟਲਾ ਦੇ ਟ੍ਰਾਇਲ 12 ਨੂੰ

ਅਮਰਗੜ੍ਹ, 6 ਸਤੰਬਰ (ਪਵਿੱਤਰ ਸਿੰਘ) - ਪੰਜਾਬ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਲਈ ਜ਼ਿਲ੍ਹਾ ਮਾਲੇਰਕੋਟਲਾ ਦੇ ਖਿਡਾਰੀਆਂ ਦੇ ਟ੍ਰਾਇਲ 12 ਸਤੰਬਰ ਨੂੰ ਕਰਵਾਏ ਜਾ ਰਹੇ ਹਨ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 18 ਸਤੰਬਰ ਤੋਂ 20 ਸਤੰਬਰ ਤੱਕ ਹੋਣ ਵਾਲੀ ਪੰਜਾਬ ਸਟੇਟ ਵਾਲੀਬਾਲ ਚੈਂਪੀਅਨਸ਼ਿਪ ‘ਚ ਜ਼ਿਲ੍ਹਾ ਮਾਲੇਰਕੋਟਲਾ ਦੇ ਵਾਲੀਬਾਲ ਟੀਮ ਦੀ ਚੋਣ ਲਈ 12 ਸਤੰਬਰ ਨੂੰ ਅਮਰਗੜ੍ਹ ਦੇ ਮੈਂਗਲ ਸਿੰਘ ਯਾਦਗਾਰੀ ਵਾਲੀਬਾਲ ਗਰਾਊਂਡ ਵਿਖੇ ਸਵੇਰੇ 9 ਵਜੇ ਖਿਡਾਰੀਆਂ ਦੇ ਟਰਾਇਲ ਲਏ ਜਾਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਅਮਰਗੜ੍ਹ, 6 ਸਤੰਬਰ (ਪਵਿੱਤਰ ਸਿੰਘ) - ਪੰਜਾਬ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਲਈ ਜ਼ਿਲ੍ਹਾ ਮਾਲੇਰਕੋਟਲਾ ਦੇ ਖਿਡਾਰੀਆਂ ਦੇ ਟ੍ਰਾਇਲ 12 ਸਤੰਬਰ ਨੂੰ ਕਰਵਾਏ ਜਾ ਰਹੇ ਹਨ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 18 ਸਤੰਬਰ ਤੋਂ 20 ਸਤੰਬਰ ਤੱਕ ਹੋਣ ਵਾਲੀ ਪੰਜਾਬ ਸਟੇਟ ਵਾਲੀਬਾਲ ਚੈਂਪੀਅਨਸ਼ਿਪ ‘ਚ ਜ਼ਿਲ੍ਹਾ ਮਾਲੇਰਕੋਟਲਾ ਦੇ ਵਾਲੀਬਾਲ ਟੀਮ ਦੀ ਚੋਣ ਲਈ 12 ਸਤੰਬਰ ਨੂੰ ਅਮਰਗੜ੍ਹ ਦੇ ਮੈਂਗਲ ਸਿੰਘ ਯਾਦਗਾਰੀ ਵਾਲੀਬਾਲ ਗਰਾਊਂਡ ਵਿਖੇ ਸਵੇਰੇ 9 ਵਜੇ ਖਿਡਾਰੀਆਂ ਦੇ ਟਰਾਇਲ ਲਏ ਜਾਣਗੇ। ਇਸ ਲਈ ਜਿਨ੍ਹਾਂ ਵੀ ਖਿਡਾਰੀਆਂ ਨੇ ਚੋਣ ਟਰਾਇਲਾਂ ਵਿਚ ਭਾਗ ਲੈਣਾ ਹੈ, ਉਹ ਸਮੇਂ ਸਿਰ ਉਪਰੋਕਤ ਗਰਾਊਂਡ ’ਚ ਪਹੁੰਚਣ । ਉਨ੍ਹਾਂ ਦੱਸਿਆ ਕਿ ਵਾਲੀਬਾਲ ਕੋਚ ਗੋਖਾ ਚੰਦ ਦੀ ਨਿਗਰਾਨੀ ਹੇਠ ਟੀਮ ਦੀ ਚੋਣ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ । ਇਸ ਮੌਕੇ ਤੇ ਸੈਕਟਰੀ ਅਮਰਜੀਤ ਕੌਰ, ਖਜ਼ਾਨਚੀ ਗੁਰਪ੍ਰੀਤ ਸਿੰਘ, ਦਲਜੀਤ ਸਿੰਘ, ਅਰਜਨ ਸਿੰਘ, ਸੁਖਦੀਪ ਸਿੰਘ ਅਤੇ ਇੰਦਰਜੀਤ ਸਿੰਘ ਲੈਕਚਰਾਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਝੂੰਦਾਂ ਨੂੰ ਅਕਾਲੀ ਦਲ (ਵਾਰਿਸ ਪੰਜਾਬ) ਵਲੋਂ ਅਮਰਗੜ੍ਹ ਹਲਕਾ ਇੰਚਾਰਜ ਨਿਯੁਕਤ ਕਰਨ ਦੇ ਫ਼ੈਸਲੇ ਦਾ ਸਵਾਗਤ ਅਗਲੀ ਖ਼ਬਰ ਮੋਹਨਜੀਤ ਸ਼ੇਰੋਂ ਨਾਲ ਪੁਲਿਸ ਦਾ ਅਣਮਨੁੱਖੀ ਵਰਤਾਓ, ਨਸ਼ਾ ਰੋਕਣ ‘ਚ ਮਾਨ ਸਰਕਾਰ ਫੇਲ੍ਹ - ਨੀਲੋਵਾਲ
Ad Position 24