07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਾਇਲਟ ਦੀ ਨਵੀਂ ਨਿਯੁਕਤੀ ਪੰਜਾਬ ਕਾਂਗਰਸ ਲਈ ਸ਼ੁੱਭ ਸੰਕੇਤ- ਰੌਕੀ ਬਾਂਸਲ, ਭਿੰਡਰ

ਸੰਗਰੂਰ, 6 ਸਤੰਬਰ (ਅਮਨਦੀਪ ਸਿੰਘ ਬਿੱਟਾ) – ਬਲਾਕ ਕਾਂਗਰਸ ਸੰਗਰੂਰ ਦੇ ਪ੍ਰਧਾਨ ਰੌਕੀ ਬਾਂਸਲ, ਸੀਨੀਅਰ ਆਗੂ ਅਤੇ ਕੌਸਲਰ ਸੁਰਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਸੀਨੀਅਰ ਕਾਂਗਰਸ ਆਗੂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਉਣਾ ਨਿਰਸੰਦੇਹ ਪੂਰੇ ਪੰਜਾਬ ਵਿੱਚ ਕਾਂਗਰਸ ਨੂੰ ਮਜਬੂਤ ਕਰੇਗਾ । ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਰੌਕੀ ਬਾਂਸਲ ਅਤੇ ਸੁਰਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਗੁਆਢੀ ਰਾਜ ਰਾਜਸਥਾਨ ਨਾਲ ਸੰਬੰਧਿਤ ਸਚਿਨ ਪਾਇਲਟ ਦੀ ਪੰਜਾਬ ਨਾਲ ਡੂੰਘੀ ਸਾਂਝ ਰਹੀ ਹੈ ਅਤੇ ਉਹ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਨਜਦੀਕੀ ਮਿੱਤਰ ਵੀ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸੰਗਰੂਰ, 6 ਸਤੰਬਰ (ਅਮਨਦੀਪ ਸਿੰਘ ਬਿੱਟਾ) – ਬਲਾਕ ਕਾਂਗਰਸ ਸੰਗਰੂਰ ਦੇ ਪ੍ਰਧਾਨ ਰੌਕੀ ਬਾਂਸਲ, ਸੀਨੀਅਰ ਆਗੂ ਅਤੇ ਕੌਸਲਰ ਸੁਰਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਸੀਨੀਅਰ ਕਾਂਗਰਸ ਆਗੂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਉਣਾ ਨਿਰਸੰਦੇਹ ਪੂਰੇ ਪੰਜਾਬ ਵਿੱਚ ਕਾਂਗਰਸ ਨੂੰ ਮਜਬੂਤ ਕਰੇਗਾ । ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਰੌਕੀ ਬਾਂਸਲ ਅਤੇ ਸੁਰਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਗੁਆਢੀ ਰਾਜ ਰਾਜਸਥਾਨ ਨਾਲ ਸੰਬੰਧਿਤ ਸਚਿਨ ਪਾਇਲਟ ਦੀ ਪੰਜਾਬ ਨਾਲ ਡੂੰਘੀ ਸਾਂਝ ਰਹੀ ਹੈ ਅਤੇ ਉਹ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਨਜਦੀਕੀ ਮਿੱਤਰ ਵੀ ਹਨ। ਇਸ ਤੋਂ ਇਲਾਵਾ ਚੰਗੀ ਪੰਜਾਬੀ ਬੋਲ ਵੀ ਲੈਂਦੇ ਹਨ, ਪੰਜਾਬੀ ਸਮਝ ਵੀ ਲੈਂਦੇ ਹਨ ਜਿਸ ਕਾਰਨ ਪੰਜਾਬ ਕਾਂਗਰਸ ਦੇ ਸਾਧਾਰਨ ਆਮ ਕਾਰਕੁਨ ਨੂੰ ਵੀ ਉਨ੍ਹਾਂ ਨਾਲ ਗੱਲਬਾਤ ਕਰਨ ਵਿੱਚ ਕੋਈ ਦਿੱਕਤ ਨਹੀਂ ਆਏਗੀ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਟੈਗੋਰ ਵਿਦਿਆਲਿਆ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24