07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਰਮਜੀਤ ਸਿੰਘ ਭਿੰਦੀ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਧੂਰੀ, 6 ਸਤੰਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਦੇ ਨੌਜਵਾਨ ਯੂਥ ਆਗੂ ਪਰਮਜੀਤ ਸਿੰਘ ਭਿੰਦੀ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਸੰਗਰੂਰ ਦਾ ਜ਼ਿਲ੍ਹਾ ਜਨ ਸਕੱਤਰ ਨਿਯੁਕਤ ਕੀਤਾ ਗਿਆ, ਆਪਣੀ ਇਸ ਨਿਯੁਕਤੀ ਤੇ ਭਾਜਪਾ ਦੇ ਨਵ ਨਿਯੁਕਤ ਜ਼ਿਲ੍ਹਾ ਜਰਨਲ ਸਕੱਤਰ ਪਰਮਜੀਤ ਸਿੰਘ ਭਿੰਦੀ ਨੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਕੁਮਾਰ ਜਿੰਦਲ ਅਤੇ ਭਾਜਪਾ ਆਗੂ ਪ੍ਰੋ. ਓਕਾਰ ਸਿੰਘ ਸਿੱਧੂ ਸਮੇਤ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਭਾਜਪਾ ਨੂੰ ਜ਼ਿਲ੍ਹਾ ਸੰਗਰੂਰ ’ਚ ਹੋਰ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਧੂਰੀ, 6 ਸਤੰਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਦੇ ਨੌਜਵਾਨ ਯੂਥ ਆਗੂ ਪਰਮਜੀਤ ਸਿੰਘ ਭਿੰਦੀ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਸੰਗਰੂਰ ਦਾ ਜ਼ਿਲ੍ਹਾ ਜਨ ਸਕੱਤਰ ਨਿਯੁਕਤ ਕੀਤਾ ਗਿਆ, ਆਪਣੀ ਇਸ ਨਿਯੁਕਤੀ ਤੇ ਭਾਜਪਾ ਦੇ ਨਵ ਨਿਯੁਕਤ ਜ਼ਿਲ੍ਹਾ ਜਰਨਲ ਸਕੱਤਰ ਪਰਮਜੀਤ ਸਿੰਘ ਭਿੰਦੀ ਨੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਕੁਮਾਰ ਜਿੰਦਲ ਅਤੇ ਭਾਜਪਾ ਆਗੂ ਪ੍ਰੋ. ਓਕਾਰ ਸਿੰਘ ਸਿੱਧੂ ਸਮੇਤ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਭਾਜਪਾ ਨੂੰ ਜ਼ਿਲ੍ਹਾ ਸੰਗਰੂਰ ’ਚ ਹੋਰ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਨਗੇ ।
Ad Position 22
No active advertisement
ਪਿਛਲੀ ਖ਼ਬਰ ਸਈਅਦ ਅਹਿਮਦ ਖ਼ਾਨ ਤੇ ਐਸ.ਆਜ਼ਾਦ ਸਿੱਦੀਕੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਅਗਲੀ ਖ਼ਬਰ ਅਧਿਆਪਕ ਦਿਵਸ ਮਨਾਇਆ
Ad Position 24