12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪਿੰਡ ਤੂਰਬਨਜਾਰੇ ਦੇ ਇਕ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਵਸਤੂ

ਦਿੜਬਾ ਮੰਡੀ, 7 ਸਤੰਬਰ (ਜਸਵੀਰ ਸਿੰਘ ਔਜਲਾ) - ਹਲਕਾ ਦਿੜ੍ਹਬਾ ਦੇ ਨੇੜਲੇ ਪਿੰਡ ਤੂਰਬੰਜਾਰਾ ਵਿਖੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਵਸਤੂ ਨਿਗਲਣ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਪਿੰਡ ਤੂਰਬੰਜਾਰਾ ਵਿਖੇ ਸੜਕਾਂ ਦੇ ਨਵੇਂ ਪ੍ਰੋਜੈਕਟ ਨੂੰ ਲੈ ਕੇ ਵਿੱਤ ਮੰਤਰੀ ਪਿੰਡ ਪਹੁੰਚੇ ਸਨ ਤੇ ਉਸ ਸਮੇਂ ਗੁਲਜ਼ਾਰ ਸਿੰਘ (48) ਵਲੋਂ ਨਸ਼ੇ ਨੂੰ ਲੈ ਕੇ ਕੁਝ ਸਵਾਲ ਪੁੱਛੇ ਗਏ।

Ad Position 21
No active advertisement
ਅਜੀਤ ਡੈਸਕ 08-09-2026
ਦਿੜਬਾ ਮੰਡੀ, 7 ਸਤੰਬਰ (ਜਸਵੀਰ ਸਿੰਘ ਔਜਲਾ) - ਹਲਕਾ ਦਿੜ੍ਹਬਾ ਦੇ ਨੇੜਲੇ ਪਿੰਡ ਤੂਰਬੰਜਾਰਾ ਵਿਖੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਵਸਤੂ ਨਿਗਲਣ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਪਿੰਡ ਤੂਰਬੰਜਾਰਾ ਵਿਖੇ ਸੜਕਾਂ ਦੇ ਨਵੇਂ ਪ੍ਰੋਜੈਕਟ ਨੂੰ ਲੈ ਕੇ ਵਿੱਤ ਮੰਤਰੀ ਪਿੰਡ ਪਹੁੰਚੇ ਸਨ ਤੇ ਉਸ ਸਮੇਂ ਗੁਲਜ਼ਾਰ ਸਿੰਘ (48) ਵਲੋਂ ਨਸ਼ੇ ਨੂੰ ਲੈ ਕੇ ਕੁਝ ਸਵਾਲ ਪੁੱਛੇ ਗਏ। ਉਸ ਮੌਕੇ ਤਾਂ ਉਸ ਨੂੰ ਉਲਾਂਭੇ ਕੀਤਾ ਗਿਆ ਤੇ ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਿਕ ਪੰਚਾਇਤ ਦੇ ਕੁਝ ਵਿਅਕਤੀਆਂ ਵਲੋਂ ਉਸ ਦੇ ਘਰ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ । ਉਸ ਤੋਂ ਬਾਅਦ ਗੁਲਜਾਰ ਸਿੰਘ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ, ਜਿਸ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਪਟਿਆਲਾ ਰਜਿੰਦਰਾ ਹਸਪਤਾਲ ਵਿੱਚ ਲਿਆਂਦਾ ਗਿਆ।
Ad Position 22
No active advertisement
ਪਿਛਲੀ ਖ਼ਬਰ ਹੁਸੈਨਪੁਰਾ ਦੇ ਵਿਅਕਤੀ ਵਲੋਂ ਖੁਦਕੁਸ਼ੀ ਦੀ ਧਮਕੀ ਵਾਲੀ ਵੀਡੀਓ ਵਾਇਰਲ * ਕਈ ਵਿਅਕਤੀਆਂ ’ਤੇ ਲਗਾਏ ਦੋਸ਼ ਅਗਲੀ ਖ਼ਬਰ ਕੌਮੀ ਲੋਕ ਅਦਾਲਤ ਦਾ 12 ਨੂੰ
Ad Position 24