08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਾਬਕਾ ਪੰਚਾਇਤ ਸਕੱਤਰ ਵਿਜੇ ਕੁਮਾਰ ਨਹੀਂ ਰਹੇ

ਅਹਿਮਦਗੜ੍ਹ, 7 ਸਤੰਬਰ (ਸੁਖਜੀਤ ਸਿੰਘ ਖੇੜਾ) - ਅਹਿਮਦਗੜ੍ਹ ਵਾਸੀ ਠੇਕੇਦਾਰ ਜਗਦੇਵ ਸ਼ਰਮਾ (ਜੱਗੀ) ਅਤੇ ਰਵਿੰਦਰ ਕੁਮਾਰ ਸ਼ਰਮਾ (ਕੈਨੇਡਾ) ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਅਤੇ ਸਾਬਕਾ ਪੰਚਾਇਤ ਸਕੱਤਰ ਵਿਜੇ ਕੁਮਾਰ ਸ਼ਰਮਾ ਅਹਿਮਦਗੜ੍ਹ ਦਾ ਕੁੱਝ ਦਿਨ ਬਿਮਾਰ ਰਹਿਣ ਤੋਂ ਬਾਅਦ ਅਚਾਨਕ ਸਵਰਗਵਾਸ ਹੋ ਗਿਆ । ਇਸ ਮੌਕੇ ਉਨ੍ਹਾਂ ਦਾ ਅੰਤਿਮ ਸੰਸਕਾਰ ਜਗੇੜਾ ਰੋਡ ਸ਼ਮਸ਼ਾਨ ਘਾਟ ਅਹਿਮਦਗੜ੍ਹ ਵਿਖੇ ਕੀਤਾ ਗਿਆ, ਜਿੱਥੇ ਕਿ ਸ਼ਹਿਰ ਦੇ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਸ਼ਰਮਾਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਅਹਿਮਦਗੜ੍ਹ, 7 ਸਤੰਬਰ (ਸੁਖਜੀਤ ਸਿੰਘ ਖੇੜਾ) - ਅਹਿਮਦਗੜ੍ਹ ਵਾਸੀ ਠੇਕੇਦਾਰ ਜਗਦੇਵ ਸ਼ਰਮਾ (ਜੱਗੀ) ਅਤੇ ਰਵਿੰਦਰ ਕੁਮਾਰ ਸ਼ਰਮਾ (ਕੈਨੇਡਾ) ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਅਤੇ ਸਾਬਕਾ ਪੰਚਾਇਤ ਸਕੱਤਰ ਵਿਜੇ ਕੁਮਾਰ ਸ਼ਰਮਾ ਅਹਿਮਦਗੜ੍ਹ ਦਾ ਕੁੱਝ ਦਿਨ ਬਿਮਾਰ ਰਹਿਣ ਤੋਂ ਬਾਅਦ ਅਚਾਨਕ ਸਵਰਗਵਾਸ ਹੋ ਗਿਆ । ਇਸ ਮੌਕੇ ਉਨ੍ਹਾਂ ਦਾ ਅੰਤਿਮ ਸੰਸਕਾਰ ਜਗੇੜਾ ਰੋਡ ਸ਼ਮਸ਼ਾਨ ਘਾਟ ਅਹਿਮਦਗੜ੍ਹ ਵਿਖੇ ਕੀਤਾ ਗਿਆ, ਜਿੱਥੇ ਕਿ ਸ਼ਹਿਰ ਦੇ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਸ਼ਰਮਾਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਟੇਟ ਪੱਧਰੀ ਯੋਗਾਸਨ ਮੁਕਾਬਲੇ ’ਚ ਮੀਨਾਕਸ਼ੀ ਗੋਠਵਾਲ ਨੇ ਹਾਸਿਲ ਕੀਤਾ ਤੀਜਾ ਸਥਾਨ ਅਗਲੀ ਖ਼ਬਰ ਵੱਖ-ਵੱਖ ਰਾਜਨੀਤਿਕ ਆਗੂਆਂ ਨੇ ਹਸਪਤਾਲ ਪੁੱਜ ਕੇ ਕੀਤੀ ਨਾਅਰੇਬਾਜੀ
Ad Position 24