08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਭਾਜਪਾ ਦੀ ਫਿਰਕਾਪ੍ਰਸਤੀ ਵਾਲੀ ਸੋਚ ਦਾ ਵਿਰੋਧ ਕਰੇਗੀ ਕਾਂਗਰਸ - ਰਣ ਸਿੰਘ ਮਹਿਲਾਂ

ਛਾਜਲੀ, 7 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਉਤਰਾਖੰਡ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਮਲਿਕ ਅਰਜੁਨ ਖੜਗੇ ਦੇ ਦੌਰੇ ਦੌਰਾਨ ਭਾਜਪਾ ਵੱਲੋਂ ਕਥਿਤ ਤੌਰ ’ਤੇ ਕੀਤੇ ਗਏ ਸ਼ੁੱਧੀਕਰਨ ਨੂੰ ਲੈ ਕੇ ਕਾਂਗਰਸ ਵੱਲੋਂ ਵਿਰੋਧ ਦਰਜ ਕਰਵਾਇਆ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਕਾਂਗਰਸ ਪਾਰਟੀ ਹਲਕਾ ਦਿੜ੍ਹਬਾ ਦੇ ਆਗੂ ਸ੍ਰ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਛਾਜਲੀ, 7 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਉਤਰਾਖੰਡ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਮਲਿਕ ਅਰਜੁਨ ਖੜਗੇ ਦੇ ਦੌਰੇ ਦੌਰਾਨ ਭਾਜਪਾ ਵੱਲੋਂ ਕਥਿਤ ਤੌਰ ’ਤੇ ਕੀਤੇ ਗਏ ਸ਼ੁੱਧੀਕਰਨ ਨੂੰ ਲੈ ਕੇ ਕਾਂਗਰਸ ਵੱਲੋਂ ਵਿਰੋਧ ਦਰਜ ਕਰਵਾਇਆ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਕਾਂਗਰਸ ਪਾਰਟੀ ਹਲਕਾ ਦਿੜ੍ਹਬਾ ਦੇ ਆਗੂ ਸ੍ਰ. ਰਣ ਸਿੰਘ ਮਹਿਲਾ ਨੇ ਕਿਹਾ ਕਿ ਇਸ ਘਟਨਾ ਨਾਲ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
Ad Position 22
No active advertisement
ਪਿਛਲੀ ਖ਼ਬਰ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਟੇਟ ਪੱਧਰੀ ਯੋਗਾਸਨ ਮੁਕਾਬਲੇ ’ਚ ਮੀਨਾਕਸ਼ੀ ਗੋਠਵਾਲ ਨੇ ਹਾਸਿਲ ਕੀਤਾ ਤੀਜਾ ਸਥਾਨ
Ad Position 24