08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੋਹਨਜੀਤ ਸਿੰਘ ’ਤੇ ਪੁਲਿਸ ਤਸ਼ੱਦਦ ਦੀ ਕਾਕੜਾ ਅਤੇ ਆਂਚਲ ਵਲੋਂ ਸਖ਼ਤ ਨਿਖੇਧੀ

ਭਵਾਨੀਗੜ, 7 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਹਲਕਾ ਸੁਨਾਮ ਦੇ ਪਿੰਡ ਸ਼ੇਰੋਂ ਵਿਖੇ ਪਿਛਲੇ ਦਿਨੀਂ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਪਿੰਡ ਦੇ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਵਲੋਂ ਕੀਤੇ ਗਏ ਕਥਿਤ ਅਣਮਨੁੱਖੀ ਤਸ਼ੱਦਦ ਦੀ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਹਰਵਿੰਦਰ ਸਿੰਘ ਕਾਕੜਾ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ । ਹਰਵਿੰਦਰ ਸਿੰਘ ਕਾਕੜਾ ਨੇ ਕਿਹਾ ਕਿ ਲੋਕਤੰਤਰ ’ਚ ਹਰੇਕ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਅਤੇ ਸਰਕਾਰ ਤੋਂ ਸਵਾਲ ਪੁੱਛਣ ਦਾ ਹੱਕ ਹੈ ।

Ad Position 21
repet_subhas-goyals [Copy P29]
ਹਰਵਿੰਦਰ ਸਿੰਘ ਕਾਕੜਾ ਅਤੇ ਆਂਚਲ ਗਰਗ 08-09-2026
ਭਵਾਨੀਗੜ, 7 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਹਲਕਾ ਸੁਨਾਮ ਦੇ ਪਿੰਡ ਸ਼ੇਰੋਂ ਵਿਖੇ ਪਿਛਲੇ ਦਿਨੀਂ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਪਿੰਡ ਦੇ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਵਲੋਂ ਕੀਤੇ ਗਏ ਕਥਿਤ ਅਣਮਨੁੱਖੀ ਤਸ਼ੱਦਦ ਦੀ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਹਰਵਿੰਦਰ ਸਿੰਘ ਕਾਕੜਾ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ । ਹਰਵਿੰਦਰ ਸਿੰਘ ਕਾਕੜਾ ਨੇ ਕਿਹਾ ਕਿ ਲੋਕਤੰਤਰ ’ਚ ਹਰੇਕ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਅਤੇ ਸਰਕਾਰ ਤੋਂ ਸਵਾਲ ਪੁੱਛਣ ਦਾ ਹੱਕ ਹੈ । ਉਨ੍ਹਾਂ ਕਿਹਾ ਕਿ ਮੋਹਨਜੀਤ ਸਿੰਘ ਵਲੋਂ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਉਠਾਉਣ ਦਾ ਯਤਨ ਕੀਤਾ ਗਿਆ ਸੀ, ਪਰੰਤੂ ਇਹ ਗੱਲ ਮੁੱਖ ਮੰਤਰੀ ਨੂੰ ਬਰਦਾਸ਼ਤ ਨਹੀਂ ਹੋਈ । ਇਸ ਤਰ੍ਹਾਂ ਹੀ ਕਾਂਗਰਸੀ ਆਗੂ ਆਂਚਲ ਗਰਗ ਨੇ ਇਕ ਵੱਖਰੇ ਬਿਆਨ ਰਾਹੀਂ ਮੋਹਨਜੀਤ ਸਿੰਘ ਸ਼ੇਰੋਂ ਵਲੋਂ ਮੁੱਖ ਮੰਤਰੀ ਨੂੰ ਨਸ਼ਿਆਂ ਨੂੰ ਲੈ ਕੇ ਸਵਾਲ ਕਰਨ ਅਤੇ ਕਾਲਾ ਕੱਪੜਾ ਦਿਖਾਉਣ ’ਤੇ ਪੁਲਿਸ ਵਲੋਂ ਉਸ ਤੇ ਤਸ਼ੱਸਦ ਕਰਨ ਦੀ ਨਿਖੇਧੀ ਕਰਦਿਆਂ ਪੁਲਿਸ ਅਧਿਕਾਰੀਆਂ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ਼ੇਰਗੜ੍ਹ ਦੀ ਡਿਸਪੈਂਸਰੀ ਨੂੰ ‘ਆਮ ਆਦਮੀ ਕਲੀਨਿਕ’ ਬਣਾਉਣ ਦਾ ਕੰਮ ਸਵਾਲਾਂ ਦੇ ਘੇਰੇ ’ਚ ਅਗਲੀ ਖ਼ਬਰ ਚੰਨੀ ਕੱਲ੍ਹਾ ਆਉਣਗੇ ਮੋਹਨਜੀਤ ਸਿੰਘ ਦੇ ਘਰ ਸ਼ੇਰੋਂ ਲੋੜ ਪੈਣ ਉੱਤੇ ਚੰਨੀ ਨੇ ਮੁੱਦਾ ਲੋਕ ਸਭਾ ’ਚ ਉਠਾਉਣ ਦਾ ਦਿੱਤਾ ਭੋਰ...
Ad Position 24