08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਾਬਕਾ ਵਿਧਾਇਕ ਝੂੰਦਾਂ ਵਲੋਂ ਅਕਾਲੀ ਵਰਕਰਾਂ ਨਾਲ ਅਹਿਮ ਮੀਟਿੰਗ

ਕੁੱਪ ਕਲਾਂ, 8 ਸਤੰਬਰ (ਸੁਖਜਿੰਦਰ ਸਿੰਘ ਝੱਲ)- ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਸੀਨੀਅਰ ਆਗੂ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਵਲੋਂ ਪਿੰਡ ਉਮਰਪੁਰਾ ਵਿਖੇ ਅਕਾਲੀ ਦਲ ਦੇ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਰਾਜਵਿੰਦਰ ਸਿੰਘ ਉਮਰਪੁਰਾ ਨੇ ਦੱਸਿਆ ਕਿ ਸਾਬਕਾ ਵਿਧਾਇਕ ਵਲੋਂ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ) ਦੀ ਚੜ੍ਹਦੀ ਕਲਾ ਲਈ ਪਿੰਡ ਪਿੰਡ ਜਾ ਕੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਤਹਿਤ ਨਵੀਂ ਵਿਉਂਤਬੰਦੀ ਬਣਾਉਂਦਿਆਂ ਆਗਾਮੀ ਹਾਲਾਤਾਂ ਦੇ ਮੱਦੇ ਨਜ਼ਰ ਅਕਾਲੀ ਵਰਕਰਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ।

Ad Position 21
repet_subhas-goyals [Copy P29]
ਅਖੌਤੀ ਇਨਕਲਾਬੀਆਂ ਨੇ ਲੋਕਾਂ ਨੂੰ ਸਵਾਲ ਪੁੱਛਣ ਤੋਂ ਵੀ ਕੀਤਾ ਵਾਂਝਾ- ਰੌਕੀ ਬਾਂਸਲ 09-09-2026
ਕੁੱਪ ਕਲਾਂ, 8 ਸਤੰਬਰ (ਸੁਖਜਿੰਦਰ ਸਿੰਘ ਝੱਲ)- ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਸੀਨੀਅਰ ਆਗੂ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਵਲੋਂ ਪਿੰਡ ਉਮਰਪੁਰਾ ਵਿਖੇ ਅਕਾਲੀ ਦਲ ਦੇ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਰਾਜਵਿੰਦਰ ਸਿੰਘ ਉਮਰਪੁਰਾ ਨੇ ਦੱਸਿਆ ਕਿ ਸਾਬਕਾ ਵਿਧਾਇਕ ਵਲੋਂ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ) ਦੀ ਚੜ੍ਹਦੀ ਕਲਾ ਲਈ ਪਿੰਡ ਪਿੰਡ ਜਾ ਕੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਤਹਿਤ ਨਵੀਂ ਵਿਉਂਤਬੰਦੀ ਬਣਾਉਂਦਿਆਂ ਆਗਾਮੀ ਹਾਲਾਤਾਂ ਦੇ ਮੱਦੇ ਨਜ਼ਰ ਅਕਾਲੀ ਵਰਕਰਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਝੂੰਦਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਅਤੇ ਪੰਥ ਹਿੱਤਾਂ ਦੇ ਲਈ ਪੰਜਾਬੀਆਂ ਨੂੰ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ) ਦੇ ਨਾਲ ਖੜਨ ਦੀ ਲੋੜ ਹੈ ਤਾਂ ਕਿ ਪੰਥਕ ਹਿੱਤਾਂ ਦਾ ਬੋਲਬਾਲਾ ਹੋ ਸਕੇ। ਉਨ੍ਹਾਂ ਆਖਿਆ ਕਿ ਹਲਕਾ ਅਮਰਗੜ੍ਹ ਦੇ ਅੰਦਰ ਪਾਰਟੀ ਦੀ ਚੜ੍ਹਦੀ ਕਲਾ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ ਤੇ ਵਰਕਰਾਂ ਨਾਲ ਤਾਲਮੇਲ ਕਰਕੇ ਅਗਲੀ ਰਣਨੀਤੀ ਬਣਾਈ ਜਾ ਰਹੀ ਹੈ। ਇਸ ਮੌਕੇ ਰਾਜਵਿੰਦਰ ਸਿੰਘ, ਸਾਬਕਾ ਚੇਅਰਮੈਨ ਨਿਰਮਲ ਸਿੰਘ ਬੌੜਹਾਈ, ਗੁਰਦੀਪ ਸਿੰਘ ਸਰਪੰਚ ਛੰਨਾ, ਸੁਖਦੇਵ ਸਿੰਘ ਛੰਨਾ ਅਵਤਾਰ ਸਿੰਘ ਸਾਬਕਾ ਸਰਪੰਚ, ਗੋਬਿੰਦਰ ਸਿੰਘ, ਜਸਪਾਲ ਸਿੰਘ, ਮੇਹਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਓ.ਐਸ.ਡੀ. ਸੁਖਵੀਰ ਸਿੰਘ ਸਮੇਤ ਸੰਗਤਾਂ ਨੇ ਮਾਣਿਆ ਸ਼ਾਨਦਾਰ ਡਰੋਨ ਸ਼ੋਅ ਦਾ ਆਨੰਦ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਵਿਖੇ ਸਮਾਗਮ
Ad Position 24