13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜੀਆਂਸ਼ੀ ਨੇ ਬੈਡਮਿੰਟਨ ’ਚ ਚਾਂਦੀ ਤੇ ਕਾਂਸੀ ਦੇ ਤਗ਼ਮੇ ਜਿੱਤੇ

ਧੂਰੀ, 11 ਸਤੰਬਰ (ਲਖਵੀਰ ਸਿੰਘ ਧਾਂਦਰਾ) - ਸਥਾਨਕ ਸ਼ਹਿਰ ਦੇ ਵਾਸੀ ਗਗਨ ਸ਼ਰਮਾ ਦੀ ਹੋਣਹਾਰ ਬੇਟੀ ਜੀਆਂਸ਼ੀ ਸ਼ਰਮਾ ਨੇ ਅੰਮ੍ਰਿਤਸਰ ਵਿਖੇ ਆਯੋਜਿਤ ਪੰਜਾਬ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਆਪਣੀ ਖੇਡ ਦਾ ਲੋਹਾ ਮਨਵਾਉਂਦਿਆਂ ਸ਼ਾਨਦਾਰ ਸਫਲਤਾ ਹਾਸਿਲ ਕੀਤੀ ਹੈ । ਜੀਆਂਸ਼ੀ ਨੇ ਅੰਡਰ-13 ਗਰਲਜ਼ ਡਬਲਜ਼ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ (ਸਿਲਵਰ ਮੈਡਲ) ਅਤੇ ਅੰਡਰ-13 ਗਰਲਜ਼ ਸਿੰਗਲਜ਼ ਮੁਕਾਬਲੇ ਵਿੱਚ ਵਿਅਕਤੀਗਤ ਵਰਗ ‘ਚ ਕਾਂਸੀ ਦਾ ਤਗ਼ਮਾ (ਬਰੋਂਜ਼ ਮੈਡਲ) ਜਿੱਤ ਕੇ ਪੂਰੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਧੂਰੀ, 11 ਸਤੰਬਰ (ਲਖਵੀਰ ਸਿੰਘ ਧਾਂਦਰਾ) - ਸਥਾਨਕ ਸ਼ਹਿਰ ਦੇ ਵਾਸੀ ਗਗਨ ਸ਼ਰਮਾ ਦੀ ਹੋਣਹਾਰ ਬੇਟੀ ਜੀਆਂਸ਼ੀ ਸ਼ਰਮਾ ਨੇ ਅੰਮ੍ਰਿਤਸਰ ਵਿਖੇ ਆਯੋਜਿਤ ਪੰਜਾਬ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਆਪਣੀ ਖੇਡ ਦਾ ਲੋਹਾ ਮਨਵਾਉਂਦਿਆਂ ਸ਼ਾਨਦਾਰ ਸਫਲਤਾ ਹਾਸਿਲ ਕੀਤੀ ਹੈ । ਜੀਆਂਸ਼ੀ ਨੇ ਅੰਡਰ-13 ਗਰਲਜ਼ ਡਬਲਜ਼ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ (ਸਿਲਵਰ ਮੈਡਲ) ਅਤੇ ਅੰਡਰ-13 ਗਰਲਜ਼ ਸਿੰਗਲਜ਼ ਮੁਕਾਬਲੇ ਵਿੱਚ ਵਿਅਕਤੀਗਤ ਵਰਗ ‘ਚ ਕਾਂਸੀ ਦਾ ਤਗ਼ਮਾ (ਬਰੋਂਜ਼ ਮੈਡਲ) ਜਿੱਤ ਕੇ ਪੂਰੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਇਸ ਬੇਮਿਸਾਲ ਕਾਰਗੁਜ਼ਾਰੀ ਦੇ ਦਮ ‘ਤੇ ਉਸ ਦੀ ਚੋਣ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਲਈ ਹੋਈ ਹੈ। ਖਿਡਾਰਣ ਦੇ ਪਿਤਾ ਗਗਨ ਸ਼ਰਮਾ ਨੇ ਦੱਸਿਆ ਕਿ ਇਹ ਪ੍ਰਾਪਤੀ ਪੂਰੇ ਸੰਗਰੂਰ ਜ਼ਿਲ੍ਹੇ ਲਈ ਇਤਿਹਾਸਕ ਮੀਲ ਦਾ ਪੱਥਰ ਹੈ। ਜ਼ਿਲ੍ਹੇ ਦੇ ਖੇਡ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਖਿਡਾਰਣ ਨੇ ਅੰਡਰ-13 ਦੇ ਸਿੰਗਲਜ਼ ਅਤੇ ਡਬਲਜ਼ ਦੋਵਾਂ ਵਰਗਾਂ ਵਿੱਚ ਤਗ਼ਮੇ ਜਿੱਤ ਕੇ ਰਾਸ਼ਟਰੀ ਪੱਧਰ ਦੀ ਚੈਂਪੀਅਨਸ਼ਿਪ ਲਈ ਆਪਣਾ ਸਥਾਨ ਪੱਕਾ ਕੀਤਾ ਹੋਵੇ। ਇਸ ਸ਼ਾਨਦਾਰ ਉਪਲਬਧੀ ‘ਤੇ ਇਲਾਕਾ ਨਿਵਾਸੀਆਂ ਵੱਲੋਂ ਜੀਆਂਸ਼ੀ ਅਤੇ ਉਸ ਦੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਇੱਕ ਪਾਸੇ ਜਿੱਥੇ ਧੀ ਦੀ ਇਸ ਪ੍ਰਾਪਤੀ ਨਾਲ ਖੁਸ਼ੀ ਦਾ ਮਾਹੌਲ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੇ ਜ਼ਬਰਦਸਤ ਸੰਘਰਸ਼ ਤੋਂ ਬਾਅਦ ਹੋਈ ਛਪਾਰ ਸੜਕ ਦੀ ਸ਼ੁਰੂਆਤ ਮੇਲਾ ਛਪਾਰ ਨੂੰ ਦੇਖਦੇ ਹੋਏ ਮੁੱਖ ਛਪਾਰ ਰੋਡ ਤਿੰਨ... ਅਗਲੀ ਖ਼ਬਰ ਜ਼ਿਲ੍ਹਾ ਮਾਲੇਰਕੋਟਲਾ ਦੇ ਅੰਦਰ 2 ਬਾਈਪਾਸਾਂ ਦੇ ਨਿਰਮਾਣ ਨਾਲ ਕਰੀਬ 5 ਜ਼ਿਲਿਆਂ ਦੇ ਰਾਹਗੀਰਾਂ ਨੂੰ ਮਿਲੇਗੀ ਰਾਹਤ ਖੰਨਾ...
Ad Position 24