11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ੍ਰੀ ਗਣੇਸ਼ ਚਤੁਰਥੀ ਮਹਾਂ ਉਤਸਵ 14 ਤੋਂ

ਧਨੌਲਾ, 11 ਸਤੰਬਰ (ਧਨੌਲਾ)-ਸ੍ਰੀ ਮਹਾਂਦੇਵ ਕਾਂਵੜ ਸੇਵਾ ਸੰਘ ਕਮੇਟੀ ਰਜਿ: ਵਲੋਂ 12ਵਾਂ ਗਣੇਸ਼ ਚਤੁਰੁਥੀ ਮਹਾ ਉਤਸਵ ਸਥਾਨਕ ਸਨਾਤਨ ਧਰਮਸ਼ਾਲਾ ਸਾਹਮਣੇ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ 14 ਸਤੰਬਰ ਤੋਂ 18 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੇ ਪੰਜੇ ਦਿਨ ਸ਼੍ਰੀ ਗਣੇਸ਼ ਜੀ ਦਾ ਗੁਣਗਾਨ ਕੀਤਾ ਜਾਵੇਗਾ ਅਤੇ ਕੀਰਤਨ ਕੀਤੇ ਜਾਣਗੇ।

Ad Position 21
repet_subhas-goyals [Copy P29]
ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਸੰਗਰੂਰ ਦੇ ਪ੍ਰਬੰਧਕ। ਤਸਵੀਰ- ਮੁਕੇਸ਼ ਕੁਮਾਰ 12-09-2026
ਧਨੌਲਾ, 11 ਸਤੰਬਰ (ਧਨੌਲਾ)-ਸ੍ਰੀ ਮਹਾਂਦੇਵ ਕਾਂਵੜ ਸੇਵਾ ਸੰਘ ਕਮੇਟੀ ਰਜਿ: ਵਲੋਂ 12ਵਾਂ ਗਣੇਸ਼ ਚਤੁਰੁਥੀ ਮਹਾ ਉਤਸਵ ਸਥਾਨਕ ਸਨਾਤਨ ਧਰਮਸ਼ਾਲਾ ਸਾਹਮਣੇ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ 14 ਸਤੰਬਰ ਤੋਂ 18 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੇ ਪੰਜੇ ਦਿਨ ਸ਼੍ਰੀ ਗਣੇਸ਼ ਜੀ ਦਾ ਗੁਣਗਾਨ ਕੀਤਾ ਜਾਵੇਗਾ ਅਤੇ ਕੀਰਤਨ ਕੀਤੇ ਜਾਣਗੇ। ਸਮਾਗਮ ਦੌਰਾਨ ਮੈਂਬਰ ਪਾਰਲੀਮੈਂਟ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ, ਹਰਿੰਦਰ ਸਿੰਘ ਧਾਲੀਵਾਲ, ਕੁਲਦੀਪ ਸਿੰਘ ਕਾਲਾ ਢਿੱਲੋਂ ਐਮ.ਐਲ.ਏ, ਬੀਜੇਪੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੁਲਵੰਤ ਸਿੰਘ ਕੀਤੂ ਅਤੇ ਤਰਲੋਚਨ ਬਾਂਸਲ ਪ੍ਰਧਾਨ ਮਹਾ ਕਾਂਵੜ ਸੇਵਾ ਸੰਘ ਪੰਜਾਬ ਉਚੇਚੇ ਤੌਰ ’ਤੇ ਪੁੱਜ ਕੇ ਸ਼ਮੂਲੀਅਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਹੜਤਾਲ ਕਾਰਨ ਸੁਨਾਮ ’ਚ ਬੰਦ ਰਹੇ ਬੈਂਕ ਅਗਲੀ ਖ਼ਬਰ ਡੀ.ਸੀ. ਦਫਤਰ ਬਾਹਰ 262 ਦਿਨਾਂ ਤੋਂ ਪੱਕੇ ਮੋਰਚੇ ’ਤੇ ਬੈਠੇ ਬੇਰੁਜ਼ਗਾਰਾਂ ਦੀ ਮੰਤਰੀ ਨਾਲ ਅੱਜ ਦੀ ਮੀਟਿੰਗ ਹੋਈ ਮੁਲਤਵੀ
Ad Position 24