11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬੂਟੇ ਲਗਾਉਣ ਦੀ ਸੇਵਾ ਸਭ ਤੋਂ ਉੱਤਮ ਸੇਵਾ- ਮੁੰਡੇ

ਸੰਦੌੜ, 11 ਸਤੰਬਰ (ਜਸਵੀਰ ਸਿੰਘ ਜੱਸੀ) - ਸਟੇਟ ਐਵਾਰਡੀ, ਉੱਘੇ ਵਾਤਾਵਰਨ ਪ੍ਰੇਮੀ ਅਤੇ ਸਮਾਜ ਸੇਵੀ ਬਾਪੂ ਇੰਦਰਜੀਤ ਸਿੰਘ ਮੁੰਡੇ ਨੇ ਕਿਹਾ ਕਿ ਬੂਟੇ ਲਗਾਉਣ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ, ਕਿਉਂਕਿ ਰੁੱਖ ਮਨੁੱਖੀ ਜੀਵਨ ਅਤੇ ਕੁਦਰਤ ਲਈ ਬੇਹੱਦ ਅਹਿਮ ਹਨ । ਉਨ੍ਹਾਂ ਕਿਹਾ ਕਿ ਅੱਜ ਵਾਤਾਵਰਨ ’ਚ ਵਧ ਰਹੇ ਪ੍ਰਦੂਸ਼ਣ ਅਤੇ ਬਦਲਦੇ ਮੌਸਮੀ ਹਾਲਾਤਾਂ ਨੂੰ ਦੇਖਦਿਆਂ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸੰਦੌੜ, 11 ਸਤੰਬਰ (ਜਸਵੀਰ ਸਿੰਘ ਜੱਸੀ) - ਸਟੇਟ ਐਵਾਰਡੀ, ਉੱਘੇ ਵਾਤਾਵਰਨ ਪ੍ਰੇਮੀ ਅਤੇ ਸਮਾਜ ਸੇਵੀ ਬਾਪੂ ਇੰਦਰਜੀਤ ਸਿੰਘ ਮੁੰਡੇ ਨੇ ਕਿਹਾ ਕਿ ਬੂਟੇ ਲਗਾਉਣ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ, ਕਿਉਂਕਿ ਰੁੱਖ ਮਨੁੱਖੀ ਜੀਵਨ ਅਤੇ ਕੁਦਰਤ ਲਈ ਬੇਹੱਦ ਅਹਿਮ ਹਨ । ਉਨ੍ਹਾਂ ਕਿਹਾ ਕਿ ਅੱਜ ਵਾਤਾਵਰਨ ’ਚ ਵਧ ਰਹੇ ਪ੍ਰਦੂਸ਼ਣ ਅਤੇ ਬਦਲਦੇ ਮੌਸਮੀ ਹਾਲਾਤਾਂ ਨੂੰ ਦੇਖਦਿਆਂ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਦੇਣ ਲਈ ਹਰ ਘਰ ਅਤੇ ਹਰ ਪਿੰਡ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਦੀ ਹਰਦਿੱਤਪੁਰਾ ਬਹੁਮੰਤਵੀ ਸਹਿਕਾਰੀ ਸਭਾ ਦੇ ਤਲਬਗੀਰ ਸਿੰਘ ਸੰਧੂ ਨਕਟੇ ਪ੍ਰਧਾਨ ਬਣੇ ਅਗਲੀ ਖ਼ਬਰ ਹੜਤਾਲ ਕਾਰਨ ਸੁਨਾਮ ’ਚ ਬੰਦ ਰਹੇ ਬੈਂਕ
Ad Position 24