11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਦੀ ਹਰਦਿੱਤਪੁਰਾ ਬਹੁਮੰਤਵੀ ਸਹਿਕਾਰੀ ਸਭਾ ਦੇ ਤਲਬਗੀਰ ਸਿੰਘ ਸੰਧੂ ਨਕਟੇ ਪ੍ਰਧਾਨ ਬਣੇ

ਭਵਾਨੀਗੜ੍ਹ, 8 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਦੀ ਹਰਦਿੱਤਪੁਰਾ ਬਹੁਮੰਤਵੀ ਸਹਿਕਾਰੀ ਸੇਵਾ ਸਭਾ ਲਿਮਟਿਡ ਹਰਦਿੱਤਪੁਰਾ, ਤੁਰੀ, ਨਕਟੇ ਅਤੇ ਬਾਲਦ ਕਲਾਂ ਲਈ ਤਲਬਗੀਰ ਸਿੰਘ ਸੰਧੂ ਨੂੰ ਸਰਬਸੰਮਤੀ ਨਾਲ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਛੇ ਮੈਂਬਰਾਂ ਵਲੋਂ ਮੀਟਿੰਗ ਵਿਚ ਹਾਜ਼ਰ ਹੋਣ ਕਾਰਨ ਕੋਰਮ ਪੂਰਾ ਹੋਣ ’ਤੇ ਤਲਬਗੀਰ ਸਿੰਘ ਸੰਧੂ ਨੂੰ ਪ੍ਰਧਾਨ, ਜਗਸੀਰ ਸਿੰਘ ਬਾਲਦ ਕਲਾਂ ਸੀਨੀਅਰ ਮੀਤ ਪ੍ਰਧਾਨ, ਇੰਦਰਜੀਤ ਸਿੰਘ ਬਾਲਦ ਕਲਾਂ ਮੀਤ ਪ੍ਰਧਾਨ ਦੇ ਅਹੁਦੇ ਲਈ ਪ੍ਰਪੋਜ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਭਵਾਨੀਗੜ੍ਹ, 8 ਸਤੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਦੀ ਹਰਦਿੱਤਪੁਰਾ ਬਹੁਮੰਤਵੀ ਸਹਿਕਾਰੀ ਸੇਵਾ ਸਭਾ ਲਿਮਟਿਡ ਹਰਦਿੱਤਪੁਰਾ, ਤੁਰੀ, ਨਕਟੇ ਅਤੇ ਬਾਲਦ ਕਲਾਂ ਲਈ ਤਲਬਗੀਰ ਸਿੰਘ ਸੰਧੂ ਨੂੰ ਸਰਬਸੰਮਤੀ ਨਾਲ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਛੇ ਮੈਂਬਰਾਂ ਵਲੋਂ ਮੀਟਿੰਗ ਵਿਚ ਹਾਜ਼ਰ ਹੋਣ ਕਾਰਨ ਕੋਰਮ ਪੂਰਾ ਹੋਣ ’ਤੇ ਤਲਬਗੀਰ ਸਿੰਘ ਸੰਧੂ ਨੂੰ ਪ੍ਰਧਾਨ, ਜਗਸੀਰ ਸਿੰਘ ਬਾਲਦ ਕਲਾਂ ਸੀਨੀਅਰ ਮੀਤ ਪ੍ਰਧਾਨ, ਇੰਦਰਜੀਤ ਸਿੰਘ ਬਾਲਦ ਕਲਾਂ ਮੀਤ ਪ੍ਰਧਾਨ ਦੇ ਅਹੁਦੇ ਲਈ ਪ੍ਰਪੋਜ ਕੀਤਾ ਗਿਆ। ਪ੍ਰਧਾਨ ਦੇ ਅਹੁਦੇ ਲਈ ਤਲਬਗੀਰ ਸਿੰਘ ਦਾ ਨਾਮ ਪ੍ਰਗਟ ਸਿੰਘ ਵਾਸੀ ਨਕਟੇ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਰਣ ਸਿੰਘ ਨੇ ਕੀਤੀ। ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਜਗਸੀਰ ਸਿੰਘ ਦਾ ਨਾਂਅ ਸਰਬਜੀਤ ਕੌਰ ਵਾਸੀ ਬਾਲਦ ਕਲਾਂ ਨੇ ਪੇਸ਼ ਕੀਤਾ ਅਤੇ ਇੰਦਰਜੀਤ ਸਿੰਘ ਵਾਸੀ ਬਾਲਦ ਕਲਾ ਨੇ ਤਾਈਦ ਕੀਤਾ ਅਤੇ ਮੀਤ ਪ੍ਰਧਾਨ ਦੇ ਅਹੁਦੇ ਲਈ ਇੰਦਰਜੀਤ ਸਿੰਘ ਦਾ ਨਾਂਅ ਤਲਬਗੀਰ ਸਿੰਘ ਨੇ ਪੇਸ਼ ਕੀਤਾ ਅਤੇ ਰਣ ਸਿੰਘ ਨੇ ਤਾਈਦ ਕੀਤਾ ਅਤੇ ਬਾਕੀ ਮੈਂਬਰਾਂ ਵਲੋਂ ਇਸ ਦੀ ਪ੍ਰਵਾਨਗੀ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਖਿਲਾਫ ਯੂਥ ਕਾਂਗਰਸ ਦੇ ਆਗੂਆਂ, ਵਰਕਰਾਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ ਅਗਲੀ ਖ਼ਬਰ ਬੂਟੇ ਲਗਾਉਣ ਦੀ ਸੇਵਾ ਸਭ ਤੋਂ ਉੱਤਮ ਸੇਵਾ- ਮੁੰਡੇ
Ad Position 24