11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜ਼ਿਲ੍ਹਾ ਬਾਰ ਸੰਗਰੂਰ ਦੇ ਉਪ ਪ੍ਰਧਾਨ (ਮਹਿਲਾ) ਦੀ ਚੋਣ ’ਤੇ ਹਾਈ ਕੋਰਟ ਨੇ ਲਾਈ ਰੋਕ

ਸੰਗਰੂਰ, 11 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਜਿਸ ਦੀ ਚੋਣ ਲਈ ਅੱਜ ਵੋਟਾਂ ਪਾਈਆਂ ਗਈਆਂ ਹਨ ਦੇ ਉਪ ਪ੍ਰਧਾਨ ਮਹਿਲਾ ਦੇ ਅਹੁਦੇ ਲਈ ਚੋਣ ਪ੍ਰਕਿਰਿਆ ਤੇ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਰੋਕ ਲਗਾਏ ਜਾਣ ਦੇ ਚਲਦਿਆਂ ਇਸ ਅਹੁਦੇ ਲਈ ਵੋਟਾਂ ਨਹੀਂ ਪਵਾਈਆਂ ਗਈਆਂ। ਜ਼ਿਕਰਯੋਗ ਹੈ ਕਿ ਉਪ ਪ੍ਰਧਾਨ (ਮਹਿਲਾ) ਦੇ ਲਈ ਪੂਜਾ ਸ਼ਰਮਾ ਤੇ ਅਮਨਦੀਪ ਕੌਰ ਸਿੰਮੀ ਉਮੀਦਵਾਰ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸੰਗਰੂਰ, 11 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਜਿਸ ਦੀ ਚੋਣ ਲਈ ਅੱਜ ਵੋਟਾਂ ਪਾਈਆਂ ਗਈਆਂ ਹਨ ਦੇ ਉਪ ਪ੍ਰਧਾਨ ਮਹਿਲਾ ਦੇ ਅਹੁਦੇ ਲਈ ਚੋਣ ਪ੍ਰਕਿਰਿਆ ਤੇ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਰੋਕ ਲਗਾਏ ਜਾਣ ਦੇ ਚਲਦਿਆਂ ਇਸ ਅਹੁਦੇ ਲਈ ਵੋਟਾਂ ਨਹੀਂ ਪਵਾਈਆਂ ਗਈਆਂ। ਜ਼ਿਕਰਯੋਗ ਹੈ ਕਿ ਉਪ ਪ੍ਰਧਾਨ (ਮਹਿਲਾ) ਦੇ ਲਈ ਪੂਜਾ ਸ਼ਰਮਾ ਤੇ ਅਮਨਦੀਪ ਕੌਰ ਸਿੰਮੀ ਉਮੀਦਵਾਰ ਹਨ। ਪੂਜਾ ਸ਼ਰਮਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਹੈ ਕਿ ਇਸ ਅਹੁਦੇ ਲਈ ਸੱਤ ਸਾਲ ਦੀ ਪ੍ਰੈਕਟਿਸ ਜਰੂਰੀ ਹੈ ਜਦੋਂ ਕਿ ਉਸ ਦੀ ਵਿਰੋਧੀ ਉਮੀਦਵਾਰ ਦੀ ਪ੍ਰੈਕਟਿਸ ਛੇ ਸਾਲ ਦੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਇਸ ਅਹੁਦੇ ਲਈ ਚੋਣ ਪ੍ਰਕਿਰਿਆ ਤੇ ਰੋਕ ਲਗਾਉਂਦਿਆਂ ਅਗਲੀ ਸੁਣਵਾਈ ਲਈ 8 ਅਕਤੂਬਰ, 2026 ਦੀ ਤਾਰੀਖ ਨਿਰਧਾਰਿਤ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਮਾਨ ਸਰਕਾਰ ਦੇ ਕਫ਼ਨ ’ਚ ਆਖਰੀ ਕਿੱਲ- ਜਥੇਦਾਰ ਘਨੌਰ ਅਗਲੀ ਖ਼ਬਰ ਪਤਨੀ ਅਤੇ ਪੁੱਤਰੀ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ਾਂ ’ਚੋਂ ਬਰੀ
Ad Position 24