14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸੀਵਰੇਜ ਬੋਰਡ ਦੀ ਜਥੇਬੰਦੀ ਨੇ ਹਰਜੋਤ ਸਿੰਘ ਬੈਂਸ ਨਾਲ ਕੀਤੀ ਮੀਟਿੰਗ ਸੀਵਰੇਜ ਬੋਰਡ ’ਚ ਆਊਟਸੋਰਸ ਬਿੱਲ-2026 ਤੁਰੰਤ ਲਾਗੂ ਕਰੇ ਪੰਜਾਬ ਸਰਕਾਰ- ਸ਼ੇਰ ਸਿੰਘ ਖੰਨਾ

ਲੌਂਗੋਵਾਲ, 13 ਸਤੰਬਰ (ਵਿਨੋਦ ਸ਼ਰਮਾ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ, 23 ਦੇ ਸੂਬਾ ਆਗੂਆਂ ਵਲੋਂ ਪੰਜਾਬ ਸਟੇਟ ਆਉਟਸੋਰਸ ਪਰਸੋਨਲ ਟਰਾਂਜਿਸ਼ਨ ਟੂ ਕੰਟਰੈਕਚੂਅਲ ਐਗੇਜਮੈਂਟ ਬਿੱਲ-2026 ਨੂੰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਆਉਟਸੋਰਸ ਮੁਲਾਜ਼ਮਾਂ ‘ਤੇ ਤੁਰੰਤ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਕੀਤੀ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਗਗਨਦੀਪ ਸਿੰਘ ਸੁਨਾਮ, ਗੁਰਵਿੰਦਰ ਸਿੰਘ ਲਹਿਰਾ, ਯਾਦਵਿੰਦਰ ਸਿੰਘ ਯਾਦੀ, ਪ੍ਰਦੀਪ ਸਿੰਘ ਭੀਖੀ ਆਦਿ ਆਗੂਆਂ ਨੇ ਮੰਤਰੀ ਨੂੰ ਸੀਵਰੇਜ ਬੋਰਡ ’ਚ 15-20 ਸਾਲਾਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਆਊਟਸੋਰਸ ਮੁਲਾਜ਼ਮਾਂ ਤੇ ਬਿੱਲ 2026 ਲਾਗੂ ਕਰਕੇ ਨਗਰ ਕੌਂਸਲਾਂ ਦੇ ਮੁਲਾਜ਼ਮਾਂ ਦੀ ਤਰਜ਼ ’ਤੇ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਇਸ ਘੇਰੇ ‘ਚ ਸ਼ਾਮਿਲ ਕੀਤਾ ਜਾਵੇ ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਲੌਂਗੋਵਾਲ, 13 ਸਤੰਬਰ (ਵਿਨੋਦ ਸ਼ਰਮਾ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ, 23 ਦੇ ਸੂਬਾ ਆਗੂਆਂ ਵਲੋਂ ਪੰਜਾਬ ਸਟੇਟ ਆਉਟਸੋਰਸ ਪਰਸੋਨਲ ਟਰਾਂਜਿਸ਼ਨ ਟੂ ਕੰਟਰੈਕਚੂਅਲ ਐਗੇਜਮੈਂਟ ਬਿੱਲ-2026 ਨੂੰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਆਉਟਸੋਰਸ ਮੁਲਾਜ਼ਮਾਂ ‘ਤੇ ਤੁਰੰਤ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਕੀਤੀ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਗਗਨਦੀਪ ਸਿੰਘ ਸੁਨਾਮ, ਗੁਰਵਿੰਦਰ ਸਿੰਘ ਲਹਿਰਾ, ਯਾਦਵਿੰਦਰ ਸਿੰਘ ਯਾਦੀ, ਪ੍ਰਦੀਪ ਸਿੰਘ ਭੀਖੀ ਆਦਿ ਆਗੂਆਂ ਨੇ ਮੰਤਰੀ ਨੂੰ ਸੀਵਰੇਜ ਬੋਰਡ ’ਚ 15-20 ਸਾਲਾਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਆਊਟਸੋਰਸ ਮੁਲਾਜ਼ਮਾਂ ਤੇ ਬਿੱਲ 2026 ਲਾਗੂ ਕਰਕੇ ਨਗਰ ਕੌਂਸਲਾਂ ਦੇ ਮੁਲਾਜ਼ਮਾਂ ਦੀ ਤਰਜ਼ ’ਤੇ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਇਸ ਘੇਰੇ ‘ਚ ਸ਼ਾਮਿਲ ਕੀਤਾ ਜਾਵੇ । ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜਥੇਬੰਦੀ ਦੇ ਆਗੂਆਂ ਨੂੰ ਇਹ ਭਰੋਸਾ ਦਿੱਤਾ ਗਿਆ ਕਿ ਸਾਡੇ ਵਲੋਂ ਤੁਹਾਨੂੰ ਸੀਵਰੇਜ ਬੋਰਡ ਦੇ ਅੰਦਰ ਸਿੱਧਾ ਕੰਟਰੈਕਟ ’ਤੇ ਕਰਨ ਦੇ ਲਈ ਲਿਖ ਕੇ ਭੇਜ ਦਿੱਤਾ ਗਿਆ ਹੈ ਅਤੇ ਹੁਣ ਰਹਿੰਦੀ ਕਾਰਵਾਈ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਫਸਰ ਚੰਡੀਗੜ੍ਹ ਵਲੋਂ ਕੀਤੀ ਜਾਣੀ ਹੈ ।
Ad Position 22
No active advertisement
ਪਿਛਲੀ ਖ਼ਬਰ ਬਾਬੂ ਆਨੰਦ ਸਰੂਪ ਦੀ ਯਾਦ ’ਚ 20 ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ ਅਗਲੀ ਖ਼ਬਰ ਵਿਮੁਕਤ ਜਾਤੀਆਂ ਦੇ ਚੇਅਰਮੈਨ ਲੱਗਣ ’ਤੇ ਲਾਲਕਾ ਨੂੰ ਗੱਜਣਮਾਜਰਾ ਨੇ ਕੀਤਾ ਸਨਮਾਨਿਤ
Ad Position 24