17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਹਿੰਦੀ ਦਿਵਸ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 14 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਂਕ ਵਿਖੇ ਹਿੰਦੀ ਦਿਵਸ ਮਨਾਇਆ ਗਿਆ। ਇਸ ਸਮੇ ਸੁੰਦਰ ਲਿਖਾਈ, ਚਾਰਟ ਮੇਕਿੰਗ, ਸਲੋਗਨ ਲਿਖਣਾ, ਭਾਸ਼ਣ ਮੁਕਾਬਲਾ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 17-09-2026
ਸੁਨਾਮ ਊਧਮ ਸਿੰਘ ਵਾਲਾ, 14 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਂਕ ਵਿਖੇ ਹਿੰਦੀ ਦਿਵਸ ਮਨਾਇਆ ਗਿਆ। ਇਸ ਸਮੇ ਸੁੰਦਰ ਲਿਖਾਈ, ਚਾਰਟ ਮੇਕਿੰਗ, ਸਲੋਗਨ ਲਿਖਣਾ, ਭਾਸ਼ਣ ਮੁਕਾਬਲਾ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਸੁੰਦਰ ਲਿਖਾਈ ਮੁਕਾਬਲੇ ’ਚੋਂ ਹੁਸਨਦੀਪ ਕੌਰ ਨੇ ਪਹਿਲਾ,ਰੇਖਾ ਦੂਜਾ ਅਤੇ ਨਵਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਚਾਰਟ ਮੇਕਿੰਗ ਵਿਚ ਪਹਿਲਾ ਸਥਾਨ ਅੰਜਲੀ, ਦੂਜਾ ਅਮਨਦੀਪ ਕੌਰ ਅਤੇ ਤੀਜਾ ਸਥਾਨ ਸ਼ੁਕਰਦੀਪ ਕੌਰ ਨੇ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਕੁਲਵੰਤ ਕੌਰ ਅਤੇ ਈ.ਟੀ.ਟੀ ਦੇ ਪ੍ਰਿੰਸੀਪਲ ਡਾ. ਰਾਜਵਿੰਦਰ ਸਿੰਘ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਹਿੰਦੀ ਦੇ ਪ੍ਰੋ. ਸੋਨਮ ਵਰਮਾ ਅਤੇ ਜੋਤੀ ਸ਼ਰਮਾ ਵਲੋਂ ਹਿੰਦੀ ਦਿਵਸ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ’ਚ ਵਾਹਨਾਂ ’ਤੇ ਲੱਗੇ ਪ੍ਰੈਸ਼ਰ ਹਾਰਨਾਂ ਕਾਰਨ ਰਾਹਗੀਰ ਪ੍ਰੇਸ਼ਾਨ ਕਈ ਸਕੂਲੀ ਬੱਸਾਂ ’ਤੇ ਵੀ ਲੱਗੇ...
Ad Position 24