17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਨਸ਼ਾ ਮੁਕਤ ਯਾਤਰਾ 24 ਨੂੰ ਸ਼ੇਰਪੁਰ ਪਹੁੰਚੇਗੀ

ਸ਼ੇਰਪੁਰ, 16 ਸਤੰਬਰ (ਮੇਘ ਰਾਜ ਜੋਸ਼ੀ)- ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ 18 ਸਤੰਬਰ ਤੋਂ 30 ਸਤੰਬਰ ਤੱਕ ਕੱਢੀ ਜਾ ਰਹੀ ‘ਨਸ਼ਾ ਮੁਕਤ ਯਾਤਰਾ’ 24 ਸਤੰਬਰ ਨੂੰ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਕਸਬਾ ਸ਼ੇਰਪੁਰ ਵਿਖੇ ਪਹੁੰਚੇਗੀ । ਇਸ ਸਬੰਧੀ ਅੱਜ ਸ਼ੇਰਪੁਰ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਮੀਟਿੰਗ ਕਰਕੇ ਯਾਤਰਾ ਦੇ ਸਵਾਗਤ ਅਤੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-09-2026
ਸ਼ੇਰਪੁਰ, 16 ਸਤੰਬਰ (ਮੇਘ ਰਾਜ ਜੋਸ਼ੀ)- ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ 18 ਸਤੰਬਰ ਤੋਂ 30 ਸਤੰਬਰ ਤੱਕ ਕੱਢੀ ਜਾ ਰਹੀ ‘ਨਸ਼ਾ ਮੁਕਤ ਯਾਤਰਾ’ 24 ਸਤੰਬਰ ਨੂੰ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਕਸਬਾ ਸ਼ੇਰਪੁਰ ਵਿਖੇ ਪਹੁੰਚੇਗੀ । ਇਸ ਸਬੰਧੀ ਅੱਜ ਸ਼ੇਰਪੁਰ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਮੀਟਿੰਗ ਕਰਕੇ ਯਾਤਰਾ ਦੇ ਸਵਾਗਤ ਅਤੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸੂਬਾ ਕਿਸਾਨ ਆਗੂ ਨਰਿੰਦਰਪਾਲ ਸਿੰਘ ਰਾਮਨਗਰ ਛੰਨਾ, ਸੈਨਿਕ ਵਿੰਗ ਦੇ ਇੰਚਾਰਜ ਹਰਬੰਸ ਸਿੰਘ ਖੇੜੀ ਚਹਿਲਾਂ, ਸੁਸ਼ੀਲ ਬਾਂਸਲ ਲੱਡੂ, ਪ੍ਰਿੰਸ ਗੋਇਲ, ਵਿੱਕੀ ਬੜੀ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਸਟਰ ਕੇਡਰ ਭਰਤੀ ਦੇ ਇਸ਼ਤਿਹਾਰ ਦੀ ਮੰਗ: ਮੀਟਿੰਗਾਂ ਦਾ ਭਰੋਸਾ ਮਿਲਣ ’ਤੇ ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਨੇ ਧ... ਅਗਲੀ ਖ਼ਬਰ ਗੁਰਮਤਿ ਸਮਾਗਮ ਕਰਵਾਇਆ
Ad Position 24