18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਰਾਜ ਕੁਮਾਰ ਰਾਜੂ ਅਤੇ ਨਰੇਸ਼ ਕੁਮਾਰ ਕਾਲਾ।

ਦਿੜ੍ਹਬਾ ਮੰਡੀ, 17 ਸਤੰਬਰ (ਜਸਵੀਰ ਸਿੰਘ ਔਜਲਾ) - ਵਪਾਰ ਮੰਡਲਾਂ ਦੇ ਸਟੇਟ ਮੈਂਬਰ ਰਾਜੇਸ਼ ਗੋਪ ਅਤੇ ਪੰਜਾਬ ਰਾਜ ਵਪਾਰੀ ਕਮਿਸ਼ਨ ਦਿੜ੍ਹਬਾ ਦੇ ਚੇਅਰਮੈਨ ਅਜੇ ਬਾਂਸਲ ਸ਼ੈੱਟੀ ਨੇ ਕਿਹਾ ਕਿ ਪੰਜਾਬ ਦੀ ਸਿਆਸਤ ’ਚ ਹਾਲ ਹੀ ’ਚ ਪਿੰਡ ਤੂਰਬੰਜਾਰਾ ਦੇ ਇਕ ਗਰੀਬ ਪਰਿਵਾਰ ਨਾਲ ਸੰਬੰਧਿਤ ਗੁਲਜ਼ਾਰ ਸਿੰਘ ਦੀ ਮੌਤ ਦੇ ਦੁੱਖ ਨੂੰ ਲੈ ਕੇ ਕੁਝ ਵਿਰੋਧੀ ਧਿਰਾਂ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਮਾਮਲੇ ਨੂੰ ਆਧਾਰ ਬਣਾ ਕੇ ਪੰਜਾਬ ਸਰਕਾਰ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਾਫ਼-ਸੁਥਰੀ ਅਤੇ ਲੋਕ ਪੱਖੀ ਸਖ਼ਸੀਅਤ ਨੂੰ ਜਾਣ-ਬੁੱਝ ਕੇ ਦਾਗਦਾਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Ad Position 21
No active advertisement
ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ ਸੂਬਾ ਪੱਧਰੀ ਕਮੇਟੀ ਦਾ ਗਠਨ 18-09-2026
ਦਿੜ੍ਹਬਾ ਮੰਡੀ, 17 ਸਤੰਬਰ (ਜਸਵੀਰ ਸਿੰਘ ਔਜਲਾ) - ਵਪਾਰ ਮੰਡਲਾਂ ਦੇ ਸਟੇਟ ਮੈਂਬਰ ਰਾਜੇਸ਼ ਗੋਪ ਅਤੇ ਪੰਜਾਬ ਰਾਜ ਵਪਾਰੀ ਕਮਿਸ਼ਨ ਦਿੜ੍ਹਬਾ ਦੇ ਚੇਅਰਮੈਨ ਅਜੇ ਬਾਂਸਲ ਸ਼ੈੱਟੀ ਨੇ ਕਿਹਾ ਕਿ ਪੰਜਾਬ ਦੀ ਸਿਆਸਤ ’ਚ ਹਾਲ ਹੀ ’ਚ ਪਿੰਡ ਤੂਰਬੰਜਾਰਾ ਦੇ ਇਕ ਗਰੀਬ ਪਰਿਵਾਰ ਨਾਲ ਸੰਬੰਧਿਤ ਗੁਲਜ਼ਾਰ ਸਿੰਘ ਦੀ ਮੌਤ ਦੇ ਦੁੱਖ ਨੂੰ ਲੈ ਕੇ ਕੁਝ ਵਿਰੋਧੀ ਧਿਰਾਂ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਮਾਮਲੇ ਨੂੰ ਆਧਾਰ ਬਣਾ ਕੇ ਪੰਜਾਬ ਸਰਕਾਰ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਾਫ਼-ਸੁਥਰੀ ਅਤੇ ਲੋਕ ਪੱਖੀ ਸਖ਼ਸੀਅਤ ਨੂੰ ਜਾਣ-ਬੁੱਝ ਕੇ ਦਾਗਦਾਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਸਮੁੱਚੇ ਵਰਤਾਰੇ ਨੂੰ ਸਿਆਸੀ ਪ੍ਰੇਰਿਤ ਅਤੇ ਬੇਬੁਨਿਆਦ ਕਰਾਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਮ੍ਰਿਤਕ ਗੁਲਜ਼ਾਰ ਸਿੰਘ ਦੇ ਹੱਕ ’ਚ ਅਕਾਲੀ ਦਲ (ਬ) ਵਲੋਂ ਰੋਸ ਮਾਰਚ ਅੱਜ ਅਗਲੀ ਖ਼ਬਰ ਪੁਲਿਸ ਦੇ ਗਲੇ ਦੀ ਹੱਡੀ ਬਣਿਆ ਕੱਕੜਵਾਲ ਵਿਵਾਦ ਸੁਲਝਿਆ ਦੋਵਾਂ ਧਿਰਾਂ ’ਚ ਹੋਇਆ ਰਾਜ਼ੀਨਾਮਾ
Ad Position 24