24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜ਼ਿਲ੍ਹਾ ਮਾਲੇਰਕੋਟਲਾ ਦੀਆਂ ਦਾਣਾ ਮੰਡੀਆਂ ’ਚ ਪਹਿਲੀ ਅਕਤੂਬਰ ਤੋਂ ਸਰਕਾਰੀ ਖਰੀਦ ਲਈ ਤਿਆਰੀਆਂ ਮੁਕੰਮਲ ਭੁਪਿੰਦਰ ਰਾਣਾ ਭਾਜਪਾ ਮੰਡਲ ਭਵਾਨੀਗੜ੍ਹ ਦੇ ਪ੍ਰਧਾਨ ਨਿਯੁਕਤ

ਭਵਾਨੀਗੜ੍ਹ, 23 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਾਜਪਾ ਵਲੋਂ ਨੌਜਵਾਨ ਆਗੂ ਭੁਪਿੰਦਰ ਰਾਣਾ ਨੂੰ ਭਾਜਪਾ ਮੰਡਲ ਭਵਾਨੀਗੜ੍ਹ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਭਾਜਪਾ ਦੇ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ, ਗੁਰਤੇਜ ਸਿੰਘ ਝਨੇੜੀ, ਲਛਮਣ ਸੱਚਦੇਵਾ ਅਤੇ ਗਊਸ਼ਾਲਾ ਭਵਾਨੀਗੜ੍ਹ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ ਵਲੋਂ ਭੁਪਿੰਦਰ ਰਾਣਾ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਭਵਾਨੀਗੜ੍ਹ, 23 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਾਜਪਾ ਵਲੋਂ ਨੌਜਵਾਨ ਆਗੂ ਭੁਪਿੰਦਰ ਰਾਣਾ ਨੂੰ ਭਾਜਪਾ ਮੰਡਲ ਭਵਾਨੀਗੜ੍ਹ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਭਾਜਪਾ ਦੇ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ, ਗੁਰਤੇਜ ਸਿੰਘ ਝਨੇੜੀ, ਲਛਮਣ ਸੱਚਦੇਵਾ ਅਤੇ ਗਊਸ਼ਾਲਾ ਭਵਾਨੀਗੜ੍ਹ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ ਵਲੋਂ ਭੁਪਿੰਦਰ ਰਾਣਾ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਸਤਵੰਤ ਸਿੰਘ ਪੂਨੀਆ ਅਤੇ ਸਰਜੀਵਨ ਜਿੰਦਲ ਨੇ ਕਿਹਾ ਕਿ ਭਾਜਪਾ ਦੇਸ਼ ਦੀ ਅਜਿਹੀ ਪਾਰਟੀ ਹੈ, ਜਿੱਥੇ ਪਰਿਵਾਰਵਾਦ ਅਤੇ ਚਾਚਾ-ਭਤੀਜਾਵਾਦ ਨੂੰ ਕੋਈ ਥਾਂ ਨਹੀਂ ਹੈ। ਨਵ-ਨਿਯੁਕਤ ਮੰਡਲ ਪ੍ਰਧਾਨ ਭੁਪਿੰਦਰ ਰਾਣਾ ਨੇ ਨਿਯੁਕਤੀ ਲਈ ਭਾਜਪਾ ਦੀ ਕੌਮੀ ਹਾਈਕਮਾਂਡ, ਸੂਬਾ ਪ੍ਰਧਾਨ ਕੇਵਲ ਢਿੱਲੋਂ, ਸਤਵੰਤ ਸਿੰਘ ਪੂਨੀਆ, ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਅਮਨ ਪੂਨੀਆ, ਪ੍ਰਤਾਪ ਢਿੱਲੋਂ ਅਤੇ ਯੂਥ ਬ੍ਰਿਗੇਡ ਦੇ ਸਾਥੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ ‘ਚ 10 ਸੀਟਾਂ ’ਤੇ ਉਮੀਦਵਾਰ ਉਤਾਰੇਗੀ ਮੁਸਲਿਮ ਲੀਗ- ਸੂਬਾ ਪ੍ਰਧਾਨ ਥਿੰਦ ਅਗਲੀ ਖ਼ਬਰ ਮਾਤਾ-ਪਿਤਾ ਨੂੰ ਸਮਰਪਿਤ ਖੂਨਦਾਨ ਕੈਂਪ ਦੌਰਾਨ 76 ਯੂਨਿਟ ਦਾਨ
Ad Position 24