25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ

ਦਿੜ੍ਹਬਾ ਮੰਡੀ, 24 ਸਤੰਬਰ (ਹਰਬੰਸ ਸਿੰਘ ਛਾਜਲੀ) - ਵਾਟਰ ਟਰੀਟਮੈਂਟ ਪਲਾਂਟ ਵਿਖੇ ਆਰਥਿਕ ਚੰਗੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਪ੍ਰਾਪਤ ਵੇਰਵਿਆਂ ਅਨੁਸਾਰ ਵਾਟਰ ਟਰੀਟਮੈਂਟ ਪਲਾਂਟ ਵਿੱਚ ਗੁਰਜੰਟ ਸਿੰਘ (50) ਮਾਲੀ ਦੇ ਤੌਰ ’ਤੇ ਕੰਮ ਕਰ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 25-09-2026
ਦਿੜ੍ਹਬਾ ਮੰਡੀ, 24 ਸਤੰਬਰ (ਹਰਬੰਸ ਸਿੰਘ ਛਾਜਲੀ) - ਵਾਟਰ ਟਰੀਟਮੈਂਟ ਪਲਾਂਟ ਵਿਖੇ ਆਰਥਿਕ ਚੰਗੀ ਤੋਂ ਪ੍ਰੇਸ਼ਾਨ ਵਿਅਕਤੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਪ੍ਰਾਪਤ ਵੇਰਵਿਆਂ ਅਨੁਸਾਰ ਵਾਟਰ ਟਰੀਟਮੈਂਟ ਪਲਾਂਟ ਵਿੱਚ ਗੁਰਜੰਟ ਸਿੰਘ (50) ਮਾਲੀ ਦੇ ਤੌਰ ’ਤੇ ਕੰਮ ਕਰ ਰਿਹਾ ਸੀ। ਜਿਸ ਨੇ ਫਾਹਾ ਲਗਾ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਸਰਕਾਰੀ ਸਿਵਲ ਹਸਪਤਾਲ ਸੁਨਾਮ ਵਿਖੇ ਭੇਜ ਦਿੱਤਾ। ਮਿਰਤਕ ਦੇ ਪਰਿਵਾਰ ਵਲੋਂ ਦਿੱਤੇ ਗਏ ਬਿਆਨ ਅਨੁਸਾਰ ਗੁਰਜੰਟ ਸਿੰਘ ਪਿਛਲੇ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ। ਜਿਸ ਨੂੰ 11 ਹਜ਼ਾਰ ਰੁਪਏ ਦੇ ਕਰੀਬ ਤਨਖਾਹ ਮਿਲਦੀ। ਜਿਸ ਨਾਲ ਘਰ ਦਾ ਗੁਜ਼ਾਰਾ ਮੁਸ਼ਕਿਲ ਚਲਦਾ ਸੀ। ਮੁੱਖ ਥਾਣਾ ਅਫਸਰ ਦਿੜ੍ਹਬਾ ਦਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਤੇ 174 ਦੀ ਕਾਰਵਾਈ ਕਰਕੇ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ ਹੋਏ ਸਮਾਗਮ ਕਰਵਾਇਆ ਅਗਲੀ ਖ਼ਬਰ ‘ ਆਪ’ ਵਲੋਂ ਗਮਾਡਾ ’ਚ ਕੀਤੇ ਭ੍ਰਿਸ਼ਟਾਚਾਰ ਨੂੰ ਦਬਾਉਣ ਲਈ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ- ਖਡਿਆਲ
Ad Position 24