26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

8 ਦੇ ਸੈਮੀਨਾਰ ਲਈ ਕੀਤੀ ਤਿਆਰੀ ਮੀਟਿੰਗ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਮੁਤਾਬਕ ਬੰਦੋਬਸਤ ਕੀਤੇ ਜਾਣ - ਯੂਨੀਅਨ

ਸੰਗਰੂਰ, 25 ਸਤੰਬਰ (ਧੀਰਜ ਪਸ਼ੌਰੀਆ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲਾ ਪੱਧਰੀ ਮੀਟਿੰਗ ਜਿਲਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ। ਕਿਸਾਨੀ ਮੁੱਦਿਆਂ ਤੇ ਵਿਚਾਰ ਚਰਚਾ ਕਰਨ ਤੋਂ ਬਾਅਦ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ 28 ਸਤੰਬਰ ਨੂੰ ਮਸਤੂਆਣਾ ਸਾਹਿਬ (ਸੰਗਰੂਰ )ਵਿਖੇ ਕਿਸਾਨੀ ਮੰਗਾਂ ਅਤੇ ਪੰਜਾਬ ਦੇ ਪਾਣੀਆਂ ਦੇ ਮਸਲੇ ਤੇ ਸੈਮੀਨਾਰ ਕਰਵਾਇਆ ਜਾਵੇਗਾ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਅਤੇ ਹਮੀਰ ਸਿੰਘ ਸਮੇਤ ਕਈ ਬੁੱਧੀਜੀਵੀ ਆਪਣੇ ਵਿਚਾਰ ਰੱਖਣਗੇ।

Ad Position 21
No active advertisement
ਬੜੂ ਸਾਹਿਬ ਵਿਖੇ ਬਾਬਾ ਇਕਬਾਲ ਸਿੰਘ ਦੇ 100ਵੇਂ ਜਨਮ ਦਿਨ ਨੂੰ ਸਮਰਪਤਿ 14ਵੀਂ ਕਨਵੋਕੇਸ਼ਨ ਅੱਜ 26-09-2026
ਸੰਗਰੂਰ, 25 ਸਤੰਬਰ (ਧੀਰਜ ਪਸ਼ੌਰੀਆ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲਾ ਪੱਧਰੀ ਮੀਟਿੰਗ ਜਿਲਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ। ਕਿਸਾਨੀ ਮੁੱਦਿਆਂ ਤੇ ਵਿਚਾਰ ਚਰਚਾ ਕਰਨ ਤੋਂ ਬਾਅਦ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ 28 ਸਤੰਬਰ ਨੂੰ ਮਸਤੂਆਣਾ ਸਾਹਿਬ (ਸੰਗਰੂਰ )ਵਿਖੇ ਕਿਸਾਨੀ ਮੰਗਾਂ ਅਤੇ ਪੰਜਾਬ ਦੇ ਪਾਣੀਆਂ ਦੇ ਮਸਲੇ ਤੇ ਸੈਮੀਨਾਰ ਕਰਵਾਇਆ ਜਾਵੇਗਾ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਅਤੇ ਹਮੀਰ ਸਿੰਘ ਸਮੇਤ ਕਈ ਬੁੱਧੀਜੀਵੀ ਆਪਣੇ ਵਿਚਾਰ ਰੱਖਣਗੇ। ਮੀਟਿੰਗ ਨੇ ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਤੇ ਵੱਡੇ ਵੱਡੇ ਜੁਰਮਾਨੇ ਕਰਨ ਵਾਲੇ ਖਰੜੇ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਪਰਾਲੀ ਦੇ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਸਜ਼ਾਵਾਂ ਦੀ ਥਾਂ ਪ੍ਰੇਰਨਾ ਦਾ ਰਸਤਾ ਢੁੱਕਵਾਂ ਹੈ ਤੇ ਕੌਮੀ ਗ੍ਰੀਨ ਟ੍ਰਿਬਿਊਨਲ ਦੇ ਫੈਸਲੇ ਅਨੁਸਾਰ ਢੁੱਕਵੇਂ ਬੰਦੋਬਸਤ ਕਰਨ ਦੀ ਮੰਗ ਵੀ ਕੀਤੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਸਮੀਰ ਸਿੰਘ ਜਿਲ੍ਹਾ ਸਕੱਤਰ, ਜਿਲਾ ਸੀ ਮੀਤ ਪ੍ਰਧਾਨ ਬਲਜਿੰਦਰ ਸਿੰਘ ਸੰਘਰੇੜੀ, ਜ਼ਿਲ੍ਹਾ ਪ੍ਰੈਸ ਸਕੱਤਰ ਜਸਪਾਲ ਸਿੰਘ ਘਰਾਚੋਂ,ਦਰਸ਼ਨ ਸਿੰਘ ਲਿਦੜਾ, ਗੁਰਜੰਟ ਸਿੰਘ ਮੰਗਵਾਲ, ਪ੍ਰੀਤਮ ਸਿੰਘ ਬਡਰੁੱਖਾ, ਰੋਹੀ ਸਿੰਘ ਮੰਗਵਾਲ,ਬਲਵਿੰਦਰ ਸਿੰਘ ਘੋੜੇਨਾਵ, ਮਨਜਿੰਦਰ ਸਿੰਘ ਘਾਬਦਾਂ,ਮੱਖਣ ਸਿੰਘ ਘਾਬਦਾਂ, ਜਸਵਿੰਦਰ ਸਿੰਘ ਚੰਗਾਲ, ਪ੍ਰੀਤਇੰਧਰ ਸਿੰਘ ਗਰੇਵਾਲ ,ਸੁਖਵਿੰਦਰ ਸਿੰਘ ਕਪਿਆਲ,ਗੁਰਚਰਨ ਸਿੰਘ ਤੇ ਗੁਰਜੰਟ ਸਿੰਘ ਭਿੰਡਰਾਂ ,ਆਦਿ ਨੇ ਸਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਅਗਲੀ ਖ਼ਬਰ ਅਮਰਗੜ੍ਹ ’ਚ ਅੰਬਰ ਤੇ ਡਰੋਨਾਂ ਨਾਲ ਉਕਰਿਆ ਗੁਰੂ ਰਵਿਦਾਸ ਜੀ ਦਾ ਰੂਹਾਨੀ ਅਤੇ ਸਰਬ-ਸਾਂਝੀਵਾਲਤਾ ਦਾ ਸੰਦੇਸ਼
Ad Position 24