25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨਮੋ ਕ੍ਰਿਕਟ ਲੀਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜ ਰਹੀ ਹੈ - ਕਲੇਰ

ਦਿੜ੍ਹਬਾ ਮੰਡੀ, 25 ਸਤੰਬਰ (ਹਰਬੰਸ ਸਿੰਘ ਛਾਜਲੀ) - ਪਿੰਡ ਦੀਵਾਨਗੜ੍ਹ ਕੈਂਪਰ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਨਮੋ ਕ੍ਰਿਕਟ ਲੀਗ ਤਹਿਤ ਪਿੰਡ ਦੀ ਕ੍ਰਿਕਟ ਟੀਮ ਨੂੰ ਜਰਸੀਆਂ ਵੰਡੀਆਂ ਗਈਆਂ। ਭਾਜਪਾ ਦੇ ਸੂਬਾ ਆਗੂ ਸ ਰਣਧੀਰ ਸਿੰਘ ਕਲੇਰ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਅਤੇ ਭਵਿੱਖ ਹਨ।

Ad Position 21
No active advertisement
ਅਜੀਤ ਡੈਸਕ 26-09-2026
ਦਿੜ੍ਹਬਾ ਮੰਡੀ, 25 ਸਤੰਬਰ (ਹਰਬੰਸ ਸਿੰਘ ਛਾਜਲੀ) - ਪਿੰਡ ਦੀਵਾਨਗੜ੍ਹ ਕੈਂਪਰ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਨਮੋ ਕ੍ਰਿਕਟ ਲੀਗ ਤਹਿਤ ਪਿੰਡ ਦੀ ਕ੍ਰਿਕਟ ਟੀਮ ਨੂੰ ਜਰਸੀਆਂ ਵੰਡੀਆਂ ਗਈਆਂ। ਭਾਜਪਾ ਦੇ ਸੂਬਾ ਆਗੂ ਸ ਰਣਧੀਰ ਸਿੰਘ ਕਲੇਰ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਅਤੇ ਭਵਿੱਖ ਹਨ। ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਵਰਕ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਅਜਿਹੀਆਂ ਗਤੀਵਿਧੀਆਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੀ ਲੋੜ ਹੈ।ਇਸ ਮੌਕੇ ਐਡਵੋਕੇਟ ਬਲਜਿੰਦਰ ਘੁਮਾਣ, ਕੁਲਦੀਪ ਸਿੰਘ ਸੰਧੂ, ਗੋਲਡੀ ਸਿੰਘ, ਲੱਖਾ ਸਿੰਘ, ਗਗਨ ਸਿੰਘ, ਗੈਗੀ ਸਿੰਘ, ਆਸ਼ੂ ਸਿੰਘ, ਜੋਤੀ ਸਿੰਘ, ਹਰਮਨ ਸਿੰਘ, ਬਾਜਾ ਸਿੰਘ ਅਤੇ ਅਖ਼ਤਰ ਸੈਣੀ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸ਼ੇਰਪੁਰ ਪੁੱਜਣ ਤੇ ਭਰਵਾਂ ਸਵਾਗਤ ਬਾਸਮਤੀ ਝੋਨੇ ਦੀ ਅਦਾਇਗੀ ਲਈ ਖਰੀਦਦਾਰ ਆ... ਅਗਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ ਪੀ.ਟੀ.ਯੂ. ਅੰਤਰ-ਕਾਲਜ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ ਲਾਂਡਰਾਂ, ਮੁਹ...
Ad Position 24