ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਦੇ ਨਵੇਂ ਪ੍ਰਧਾਨ ਅੰਮ੍ਰਿਤ ਗਰਗ ਦਾ ਹੋਇਆ ਤਾਜਪੋਸ਼ੀ ਸਮਾਗਮ
ਸੰਗਰੂਰ, 27 ਸਤੰਬਰ (ਧੀਰਜ ਪਸ਼ੌਰੀਆ) - ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਵਲੋਂ ਨਵੇਂ ਪ੍ਰਧਾਨ ਅਮ੍ਰਿਤ ਗਰਗ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਤਾਜਪੋਸ਼ੀ ਦਾ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸਤਪਾਲ ਸਿੰਘ ਲਵਲੀ ਨੇ ਕੀਤੀ।
ਤਾਜਪੋਸ਼ੀ ਸਮਰੋਹ ਦਾ ਦ੍ਰਿਸ਼। ਤਸਵੀਰ – ਮੁਕੇਸ਼ ਕੁਮਾਰ
28-09-2026