01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਭਰਤੀ ਫਾਈਲ ਰੋਕਣ ਦੇ ਵਿਰੋਧ ’ਚ ਦਿੜ੍ਹਬਾ ਵਿਖੇ ਕੀਤਾ ਵਿਅੰਗਾਤਮਕ ਰੋਸ ਪ੍ਰਦਰਸ਼ਨ

ਦਿੜ੍ਹਬਾ ਮੰਡੀ, 30 ਸਤੰਬਰ (ਜਸਵੀਰ ਸਿੰਘ ਔਜਲਾ) - ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਵਲੋਂ 2 ਅਕਤੂਬਰ ਨੂੰ ਸਵੇਰੇ 10 ਵਜੇ ਵੇਰਕਾ ਪਲਾਂਟ, ਸੰਗਰੂਰ ਵਿਖੇ ਇਕੱਠੇ ਹੋ ਕੇ ਮੁੱਖ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਫਰੰਟ ਦੇ ਸੂਬਾ ਪ੍ਰਧਾਨ ਰਾਜ ਸਿੰਘ ਭਾਦੌੜ, ਸਹਾਇਕ ਸੂਬਾ ਪ੍ਰਧਾਨ ਭੂਪਿੰਦਰ ਸਿੰਘ ਜਵੰਧਾ, ਪਰਮਿੰਦਰ ਕੌਰ, ਗਗਨਦੀਪ ਸਿੰਘ, ਰਿੰਕੂ ਸਿੰਘ, ਬਲਵੀਰ ਸਿੰਘ, ਸੰਦੀਪ ਸਿੰਘ ਅਤੇ ਕਾਲਾ ਸਿੰਘ ਦੀ ਅਗਵਾਈ ਹੇਠ ਦਿੜ੍ਹਬਾ ਵਿਖੇ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਦਿੜ੍ਹਬਾ ਮੰਡੀ, 30 ਸਤੰਬਰ (ਜਸਵੀਰ ਸਿੰਘ ਔਜਲਾ) - ਬੇਰੁਜ਼ਗਾਰ ਲਾਇਬ੍ਰੇਰੀਅਨ ਫਰੰਟ ਪੰਜਾਬ ਵਲੋਂ 2 ਅਕਤੂਬਰ ਨੂੰ ਸਵੇਰੇ 10 ਵਜੇ ਵੇਰਕਾ ਪਲਾਂਟ, ਸੰਗਰੂਰ ਵਿਖੇ ਇਕੱਠੇ ਹੋ ਕੇ ਮੁੱਖ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਫਰੰਟ ਦੇ ਸੂਬਾ ਪ੍ਰਧਾਨ ਰਾਜ ਸਿੰਘ ਭਾਦੌੜ, ਸਹਾਇਕ ਸੂਬਾ ਪ੍ਰਧਾਨ ਭੂਪਿੰਦਰ ਸਿੰਘ ਜਵੰਧਾ, ਪਰਮਿੰਦਰ ਕੌਰ, ਗਗਨਦੀਪ ਸਿੰਘ, ਰਿੰਕੂ ਸਿੰਘ, ਬਲਵੀਰ ਸਿੰਘ, ਸੰਦੀਪ ਸਿੰਘ ਅਤੇ ਕਾਲਾ ਸਿੰਘ ਦੀ ਅਗਵਾਈ ਹੇਠ ਦਿੜ੍ਹਬਾ ਵਿਖੇ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਨੇ 785 ਲਾਇਬ੍ਰੇਰੀਅਨਾਂ ਦੀ ਭਰਤੀ ਫਾਈਲ ਨੂੰ ਫੰਡਾਂ ਦੀ ਘਾਟ ਦੇ ਨਾਂ ’ਤੇ ਰੋਕਣ ਦੇ ਵਿਰੋਧ ਵਿੱਚ ਵਿਅੰਗਾਤਮਕ ਢੰਗ ਨਾਲ ‘ਕਿਡਨੀਆਂ ਵੇਚ ਕੇ’ ਸਰਕਾਰ ਲਈ ਫੰਡ ਇਕੱਠੇ ਕਰਨ ਦਾ ਪ੍ਰਦਰਸ਼ਨ ਕੀਤਾ। ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਵਿੱਚ ਸਵਾਲ ਨੰਬਰ 1923 ਦੇ ਜਵਾਬ ਦੌਰਾਨ 785 ਅਸਾਮੀਆਂ ਕੱਢ ਕੇ ਦਸੰਬਰ ਤੱਕ ਭਰਤੀ ਕਰਨ ਦਾ ਭਰੋਸਾ ਦਿੱਤਾ ਸੀ।
Ad Position 22
No active advertisement
ਪਿਛਲੀ ਖ਼ਬਰ ਜਲੂਰ ਵਿਖੇ 7ਵਾਂ ਅੱਖਾਂ ਦਾ ਮੁਫ਼ਤ ਚੈਕਅੱਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਬੇਸਹਾਰਾ ਪਸ਼ੂ ਹੁਣ ਲੋਕਾਂ ਨੂੰ ਘਰਾਂ ’ਚ ਵੜ ਕੇ ਟੱਕਰਾਂ ਮਾਰਨ ਲੱਗੇ/ਕਈ ਜ਼ਖਮੀ
Ad Position 24