30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਅਕਾਲੀ ਦਲ (ਬ) ਦੀ 4 ਦੀ ‘ਪੰਜਾਬ ਬਚਾਓ’ ਰੈਲੀ ’ਚ ਵੱਡੇ ਜਥੇ ਜਾਣਗੇ- ਉੱਭੀ, ਜੰਡਾਲੀ

ਅਹਿਮਦਗੜ, 30 ਸਤੰਬਰ (ਰਣਧੀਰ ਸਿੰਘ ਮਹੋਲੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸੂਬੇ ’ਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਨੂੰ ਮਿਲ ਰਹੇ ਭਾਰੀ ਸਮਰਥਨ ਤੋਂ ਉਤਸ਼ਾਹਿਤ ਹੋਏ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ’ਚ ਸੰਗਤ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਗੁਰਮੀਤ ਸਿੰਘ ਉੱਭੀ ਅਤੇ ਸੀਨੀਅਰ ਯੂਥ ਆਗੂ ਅਮਰਿੰਦਰ ਸਿੰਘ ਬਬਲੂ ਜੰਡਾਲੀ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਖਾਨਪੁਰ ਵਿਖੇ ਹਲਕਾ ਅਮਰਗੜ੍ਹ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀਂ ਦੀ ਅਗਵਾਈ ਵਿੱਚ 4 ਨੂੰ ਹੋ ਰਹੀ ਰੈਲੀ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ।

Ad Position 21
No active advertisement
ਹਲਕਾ ਇੰਚਾਰਜ ਅਮਰਗੜ੍ਹ ਜੱਸੀ ਮੰਨਵੀ, ਪ੍ਰਧਾਨ ਗੁਰਮੀਤ ਸਿੰਘ ਉੱਭੀ, ਸੀਨੀਅਰ ਯੂਥ ਆਗੂ ਬੱਬਲੂ ਜੰਡਾਲੀ। ਤਸਵੀਰ ਰਣਧੀਰ ਸਿੰਘ ਮਹੌਲੀ 01-10-2026
ਅਹਿਮਦਗੜ, 30 ਸਤੰਬਰ (ਰਣਧੀਰ ਸਿੰਘ ਮਹੋਲੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸੂਬੇ ’ਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਨੂੰ ਮਿਲ ਰਹੇ ਭਾਰੀ ਸਮਰਥਨ ਤੋਂ ਉਤਸ਼ਾਹਿਤ ਹੋਏ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ’ਚ ਸੰਗਤ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਗੁਰਮੀਤ ਸਿੰਘ ਉੱਭੀ ਅਤੇ ਸੀਨੀਅਰ ਯੂਥ ਆਗੂ ਅਮਰਿੰਦਰ ਸਿੰਘ ਬਬਲੂ ਜੰਡਾਲੀ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਖਾਨਪੁਰ ਵਿਖੇ ਹਲਕਾ ਅਮਰਗੜ੍ਹ ਇੰਚਾਰਜ ਜਸਬੀਰ ਸਿੰਘ ਜੱਸੀ ਮੰਨਵੀਂ ਦੀ ਅਗਵਾਈ ਵਿੱਚ 4 ਨੂੰ ਹੋ ਰਹੀ ਰੈਲੀ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ। ਉੱਭੀ ਅਤੇ ਬੱਬਲੂ ਜੰਡਾਲੀ ਨੇ ਕਿਹਾ ਕਿ ਰੈਲੀ ਲਈ ਕਾਫਲਿਆਂ ਦੇ ਰੂਪ ’ਚ ਆਗੂ ਅਤੇ ਵਰਕਰ ਰਵਾਨਾ ਹੋਣਗੇ। ਖ਼ਾਨਪੁਰ ਦੀ ਵਿਸ਼ਾਲ ਰੈਲੀ ਇਤਿਹਾਸਿਕ ਹੋਵੇਗੀ ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਦੀ ਖ਼ਾਨਪੁਰ ਵਿਖੇ ਹੋਣ ਵਾਲੀ ‘ਪੰਜਾਬ ਬਚਾਓ’ ਰੈਲੀ ਇਤਿਹਾਸਿਕ ਹੋਵੇਗੀ- ਜੱਸੀ ਮੰਨਵੀਂ ਅਗਲੀ ਖ਼ਬਰ ‘ਕਿਵੇਂ ਪੜ੍ਹੀਏ ਕਿਤਾਬਾਂ’ ਵਿਸ਼ੇ ’ਤੇ ਪ੍ਰੇਰਨਾਦਾਇਕ ਪ੍ਰੋਗਰਾਮ ਕਰਵਾਇਆ
Ad Position 24