01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਿਸ਼ਵ ਖੂਨਦਾਨ ਦਿਵਸ ’ਤੇ ਲੇਖ, ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ

ਸੰਗਰੂਰ, 1 ਅਕਤੂਬਰ (ਦਮਨਜੀਤ ਸਿੰਘ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਨੇ ਕਿਹਾ ਕਿ “ਨਸ਼ਾ ਮੁਕਤ ਪੰਜਾਬ ਯਾਤਰਾ” ਦੇ ਸਮਾਪਨ ਮੌਕੇ ਜਲੰਧਰ ਵਿਖੇ ਆਯੋਜਿਤ ਹੋਈ ਰੈਲੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੀ ਜਨਤਾ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਅੱਕ ਚੁੱਕੀ ਹੈ ਅਤੇ ਸੂਬੇ ’ਚ ਅਸਲ ਬਦਲਾਅ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੈਲੀ ਦੌਰਾਨ ਤੱਥਾਂ ਸਮੇਤ ‘ਆਪ’ ਸਰਕਾਰ ਦੀਆਂ ਨਾਕਾ ਮੀਆਂ ਨੂੰ ਉਜਾਗਰ ਕਰਦਿਆਂ ਦੱਸਿਆ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕੀਤਾ ਸੀ ਪਰ ਅੱਜ ਪੰਜਾਬ ਦਾ ਨੌਜਵਾਨ ਅਤੇ ਹਰ ਪਰਿਵਾਰ ਕਿਸੇ ਨਾਂ ਕਿਸੇ ਤਰੀਕੇ ਨਸ਼ੇ ਦੀ ਬਲੀ ਚੜ੍ਹ ਰਿਹਾ ਹੈ।

Ad Position 21
No active advertisement
ਅਮਿਤ ਸ਼ਾਹ ਦੀ ਜਲੰਧਰ ਰੈਲੀ ਨੇ ਪੰਜਾਬ ’ਚ ਬਦਲਾਅ ਦੀ ਨਵੀਂ ਰੂਪ-ਰੇਖਾ ਉਲੀਕੀ - ਸਰਜੀਵਨ ਜਿੰਦਲ 02-10-2026
ਸੰਗਰੂਰ, 1 ਅਕਤੂਬਰ (ਦਮਨਜੀਤ ਸਿੰਘ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਨੇ ਕਿਹਾ ਕਿ “ਨਸ਼ਾ ਮੁਕਤ ਪੰਜਾਬ ਯਾਤਰਾ” ਦੇ ਸਮਾਪਨ ਮੌਕੇ ਜਲੰਧਰ ਵਿਖੇ ਆਯੋਜਿਤ ਹੋਈ ਰੈਲੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੀ ਜਨਤਾ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਅੱਕ ਚੁੱਕੀ ਹੈ ਅਤੇ ਸੂਬੇ ’ਚ ਅਸਲ ਬਦਲਾਅ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੈਲੀ ਦੌਰਾਨ ਤੱਥਾਂ ਸਮੇਤ ‘ਆਪ’ ਸਰਕਾਰ ਦੀਆਂ ਨਾਕਾ ਮੀਆਂ ਨੂੰ ਉਜਾਗਰ ਕਰਦਿਆਂ ਦੱਸਿਆ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕੀਤਾ ਸੀ ਪਰ ਅੱਜ ਪੰਜਾਬ ਦਾ ਨੌਜਵਾਨ ਅਤੇ ਹਰ ਪਰਿਵਾਰ ਕਿਸੇ ਨਾਂ ਕਿਸੇ ਤਰੀਕੇ ਨਸ਼ੇ ਦੀ ਬਲੀ ਚੜ੍ਹ ਰਿਹਾ ਹੈ। ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ ਅਤੇ ਸਰਕਾਰ ਕੇਵਲ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੋ ਕੇ ਰਹਿ ਗਈ ਹੈ। ਸਰਜੀਵਨ ਜਿੰਦਲ ਨੇ ਕੇਂਦਰੀ ਗ੍ਰਹਿ ਮੰਤਰੀ ਵਲੋਂ ਪੰਜਾਬੀਆਂ ਨਾਲ ਕੀਤੇ ਇਤਿਹਾਸਕ ਵਾਅਦਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸ੍ਰੀ ਸ਼ਾਹ ਨੇ ਪੰਜਾਬੀਆਂ ਨਾਲ 31 ਦਸੰਬਰ 2029 ਤੱਕ ਪੰਜਾਬ ਦੀ ਧਰਤੀ ਤੋਂ ‘ਚਿੱਟੇ’ ਅਤੇ ਹਰ ਪ੍ਰਕਾਰ ਦੇ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਦੱਸਿਆ ਹੈ, ਨਸ਼ਾ ਵੇਚਣ ਵਾਲੇ ਵੱਡੇ ਤੋਂ ਵੱ ਡੇ ਅਪਰਾਧੀਆਂ ਅਤੇ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਜਗਦੀਸ਼ ਰਾਏ ਸਿੰਗਲਾ ਦਾ ਦਿਹਾਂਤ ਐਮ.ਐਲ.ਜੀ ਸਕੂਲ ਵਿਖੇ ਗਾਂਧੀ ਜੈਅੰਤੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਅਬੋਹਰ ’ਚ ਦੋ ਧਿਰਾਂ ਆਪਸ ’ਚ ਭਿੜੀਆਂ, ਫਾਇਰਿੰਗ ’ਚ 1 ਫੱਟੜ ਦੋ ਲਗਜ਼ਰੀ ਗੱਡੀਆਂ ਦੀ ਭੰਨਤੋੜ, ਮੌਕੇ ’ਤੇ ਪਹੁੰਚੇ ਵਿਧਾਇ...
Ad Position 24