03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

5 ਦੇ ਧਰਨੇ ਦੀਆਂ ਤਿਆਰੀਆਂ ਹੋਈਆਂ ਮੁਕੰਮਲ

ਜਖੇਪਲ, 2 ਅਕਤੂਬਰ (ਮੇਜਰ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਵੱਲੋਂ ਇੱਕ ਹਫਤੇ ਤੋਂ ਲੈ ਕੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਦੇ ਸੱਦੇ ’ਤੇ ਪੰਜ ਅਕਤੂਬਰ ਨੂੰ ਡੀ. ਸੀ.

Ad Position 21
No active advertisement
ਅਜੀਤ ਡੈਸਕ 03-10-2026
ਜਖੇਪਲ, 2 ਅਕਤੂਬਰ (ਮੇਜਰ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਵੱਲੋਂ ਇੱਕ ਹਫਤੇ ਤੋਂ ਲੈ ਕੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਦੇ ਸੱਦੇ ’ਤੇ ਪੰਜ ਅਕਤੂਬਰ ਨੂੰ ਡੀ.ਸੀ. ਦਫਤਰ ਸੰਗਰੂਰ ਦਾ ਮੁਕੰਮਲ ਘਰਾਓ ਕੀਤਾ ਜਾਵੇਗਾ । ਆਗੂਆਂ ਨੇ ਦੱਸਿਆ ਕਿ ਧਰਨੇ ਨੂੰ ਲੈ ਕੇ ਸੁਨਾਮ ਬਲਾਕ ਵੱਲੋਂ ਲਗਭਗ ਤਿਆਰੀਆ ਮੁਕੰਮਲ ਹੋ ਚੁੱਕੀਆਂ ਹਨ ਤੇ ਪੰਜ ਅਕਤੂਬਰ ਨੂੰ ਔਰਤਾਂ ਦਾ ਵੱਡਾ ਕਾਫਲਾ ਡੀ.ਸੀ. ਸੰਗਰੂਰ ਦਫਤਰ ਵੱਲ ਰਵਾਨਾ ਹੋਵੇਗਾ। ਅੱਜ ਸਨਾਮ ਬਲਾਕ ਦੇ ਪਿੰਡ ਚਾਓੁਬਾਸ ਜਖੇਪਲ ਸਮੇਤ ਦੋ ਪਿੰਡਾਂ ਵਿੱਚ ਔਰਤ ਰੈਲੀਆਂ ਕੀਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ’ਚੋਂ ਰਿਹਾਅ ਹੋ ਕੇ ਸਨਮਦੀਪ ਦੇ ਫੁੱਲ ਚੁਗਣ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਉੱਤੇ ਲਗਾਏ ਗੰਭੀਰ ਦੋਸ਼ ਅਗਲੀ ਖ਼ਬਰ ਵਿਦਿਆਰਥੀਆਂ ਨੇ ਸਾਈਕਲ ਰੈਲੀ ਕੱਢੀ
Ad Position 24