02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੋਬਿੰਦ ਸਿੰਘ ਨਮੋਲ ਨੂੰ ਸਦਮਾ

ਮਸਤੂਆਣਾ ਸਾਹਿਬ, 2 ਅਕਤੂਬਰ (ਦਮਦਮੀ) - ਉੱਘੇ ਸਮਾਜ ਸੇਵੀ ਗੋਬਿੰਦ ਸਿੰਘ ਨਮੋਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਦਾਦੀ ਸੁਰਜੀਤ ਕੌਰ ਵਾਸੀ ਨਮੋਲ ਦਾ ਅਚਾਨਕ ਦਿਹਾਂਤ ਹੋ ਗਿਆ। ਸਵਰਗੀ ਸੁਰਜੀਤ ਕੌਰ ਨਮੋਲ ਦੇ ਅਚਾਨਕ ਦੇਹਾਂਤ ’ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬੀਬੀ ਹਰਜੀਤ ਕੌਰ ਢੀਂਡਸਾ, ਅਕਾਲੀ ਆਗੂ ਅਮਨਵੀਰ ਸਿੰਘ ਚੈਰੀ, ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਅਕਾਲੀ ਆਗੂ ਵਿੰਨਰਜੀਤ ਸਿੰਘ ਗੋਲਡੀ, ਕੈਪਟਨ ਭੁਪਿੰਦਰ ਸਿੰਘ ਪੂਨੀਆ, ਜਥੇਦਾਰ ਬਲਦੇਵ ਸਿੰਘ ਭੰਮਾਬੱਧੀ, ਬਾਬਾ ਭਰਪੂਰ ਸਿੰਘ ਚੰਗਾਲ, ਗੁਰਜੰਟ ਸਿੰਘ ਦੁੱਗਾਂ, ਪ੍ਰਿੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ, ਸਤਿਗੁਰ ਸਿੰਘ ਨਮੋਲ, ਬਿੰਦਰਪਾਲ ਸ਼ਰਮਾ, ਡਾਕਟਰ ਰੂਪ ਸਿੰਘ ਸ਼ੇਰੋ, ਮਨਜੀਤ ਸਿੰਘ ਬਾਲੀਆਂ, ਕਾਕਾ ਹਰਿੰਦਰਵੀਰ ਸਿੰਘ ਫ਼ਤਿਹਗੜ੍ਹ, ਸਤਨਾਮ ਸਿੰਘ ਮਸਤੂਆਣਾ, ਜਥੇਦਾਰ ਮੇਵਾ ਸਿੰਘ ਉੱਪਲੀ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਜਥੇਦਾਰ ਮਲਕੀਤ ਸਿੰਘ ਚੰਗਾਲ, ਦਰਸ਼ਨ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਲੌਂਗੋਵਾਲ, ਲਖਵਿੰਦਰ ਸਿੰਘ ਸਿੱਧੂ, ਨੰਬਰਦਾਰ ਕਾਕਾ ਸਿੰਘ, ਗੁਰਮੀਤ ਸਿੰਘ, ਕੁਲਵਿੰਦਰ ਸਿੰਘ ਨਮੋਲ, ਸਤਵਿੰਦਰ ਸਿੰਘ ਸੱਤੀ, ਤੇਜਿੰਦਰ ਸਿੰਘ ਖਹਿਰਾ, ਜਸਵਿੰਦਰ ਸਿੰਘ ਬੰਟੀ, ਗੁਰਸੇਵਕ ਸਿੰਘ, ਮੰਗਾ ਸਿੰਘ, ਸਤਨਾਮ ਸਿੰਘ ਚੰਦੜ, ਅਮਨਦੀਪ ਸਿੰਘ ਸੇਰੋਂ, ਨਿਰਮਲ ਸਿੰਘ, ਭੋਜ ਸਿੰਘ, ਹੰਸਾ ਸਿੰਘ, ਕੁਲਵਿੰਦਰ ਸਿੰਘ ਸਮੇਤ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਡੁੱਲਟ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਸਵ. ਸੁਰਜੀਤ ਕੌਰ ਨਮੋਲ ਸੰਜੀਵ ਬਾਂਸਲ ਨੂੰ ਸਨਮਾਨਤ ਕੀਤੇ ਜਾਣ ਦੀ ਝਲਕ। ਅਜੀਤ ਤਸਵੀਰ 03-10-2026

Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂਆਂ ਦੀ ਮੁੱਖ ਮੰਤਰੀ ਨਿਵਾਸ ਬਾਹਰ ਪੁਲਿਸ ਨਾਲ਼ ਜ਼ਬਰਦਸਤ ਧੱਕਾਮੁੱਕੀ ਨਜ਼ਦੀਕੀ ਪਿੰਡ ਖੁਰਾਣ... ਅਗਲੀ ਖ਼ਬਰ ਝੋਨੇ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਝੋਨਾ ਲਗਵਾਉਣ ਲਈ ਸ਼ੈਲਰ ਮਾਲਕਾਂ ’ਚ ਭੱਜ ਦੌੜ ਹੋਈ ਸ਼ੁਰੂ
Ad Position 24