ਗਾਂਧੀ ਜੈਅੰਤੀ ਮਨਾਈ
ਮਲੇਰਕੋਟਲਾ, 3 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਆਬਾਨ ਪਬਲਿਕ ਸਕੂਲ, ਮਲੇਰਕੋਟਲਾ ਵਿਖੇ ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਗਾਂਧੀ ਦੇ ਜੀਵਨ ਅਤੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੇ ਭਾਰਤ ਦੀ ਤਸਵੀਰ ਨੂੰ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਦਰਸਾਇਆ ਗਿਆ।
ਸੜਕ ਹਾਦਸੇ ’ਚ ਨੁਕਸਾਨੇ ਗਏ ਵਾਹਨ । ਤਸਵੀਰ: ਜਤਿੰਦਰ ਮੰਨਵੀ
04-10-2026