05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਜ਼ਿਲ੍ਹਾ ਐਸੋਸੀਏਸ਼ਨ ਨੇ ਫੁੱਟਬਾਲ ਦੀ ਖੇਡ ਨੂੰ ਉਤਸ਼ਾਹਿਤ ਕਰਨ ਦਾ ਚੁੱਕਿਆ ਬੀੜਾ

ਸੁਨਾਮ ਊਧਮ ਸਿੰਘ ਵਾਲਾ,4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਸੰਗਰੂਰ ਦੀ ਇਕ ਮੀਟਿੰਗ ਪ੍ਰਧਾਨ ਰਿਸ਼ੀਪਾਲ ਖੈਰਾ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ। ਜਿਸ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ ਹੀ ਨਵੀਂ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਫੁੱਟਬਾਲ ਦੀ ਖੇਡ ਨੂੰ ਉਤਸ਼ਾਹਿਤ ਕਰਨ ਬਾਰੇ ਵਿਸਥਾਰ ਸਹਿਤ ਵਿਚਾਰ ਚਰਚਾ ਕਰਨ ਉਪਰੰਤ ਜਲਦ ਜ਼ਿਲ੍ਹਾ ਫੁੱਟਬਾਲ ਚੈਂਪੀਅਨਸ਼ਿਪ ਕਰਵਾਉਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 05-10-2026
ਸੁਨਾਮ ਊਧਮ ਸਿੰਘ ਵਾਲਾ,4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਸੰਗਰੂਰ ਦੀ ਇਕ ਮੀਟਿੰਗ ਪ੍ਰਧਾਨ ਰਿਸ਼ੀਪਾਲ ਖੈਰਾ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ। ਜਿਸ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ ਹੀ ਨਵੀਂ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਫੁੱਟਬਾਲ ਦੀ ਖੇਡ ਨੂੰ ਉਤਸ਼ਾਹਿਤ ਕਰਨ ਬਾਰੇ ਵਿਸਥਾਰ ਸਹਿਤ ਵਿਚਾਰ ਚਰਚਾ ਕਰਨ ਉਪਰੰਤ ਜਲਦ ਜ਼ਿਲ੍ਹਾ ਫੁੱਟਬਾਲ ਚੈਂਪੀਅਨਸ਼ਿਪ ਕਰਵਾਉਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੰਤਵ ਲਈ ਸਬ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ। ਇਸ ਮੌਕੇ ਬਿਕਰਮ ਕੁਮਾਰ, ਅਨਿਰੁਧ ਵਸਿਸ਼ਟ, ਹਰਪਾਲ ਸਿੰਘ, ਸੁਨੀਲ ਕੁਮਾਰ, ਰੁਪਿੰਦਰ ਭਾਰਦਵਾਜ, ਨਰੇਸ ਸਰਮਾ, ਚੰਦਰ ਸੇਖਰ, ਮੁਖਤਿਆਰ ਸਿੰਘ ਅਤੇ ਪਵਨਜੀਤ ਸਿੰਘ ਹੰਝਰਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਨੋਈ ਦੇ ਨੌਜਵਾਨ ਸੰਨੀ ਦਾ ਲਾਵਾਰਿਸ ਵਾਂਗ ਸਸਕਾਰ ਕਰਨ ਖ਼ਿਲਾਫ਼ ਜਥੇਬੰਦੀਆਂ ਨੇ ਫੂਕੀ ਸਰਕਾਰ ਦੀ ਅਰਥੀ ਅਗਲੀ ਖ਼ਬਰ ਪੰਜਾਬ ਦੇ ਮਸਲੇ ਹੱਲ ਕਰਨ ਲਈ ਗੰਭੀਰਤਾ ਦਿਖਾਵੇ ਕੇਂਦਰ ਸਰਕਾਰ- ਢੀਂਡਸਾ
Ad Position 24