05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਥਾਣੇਦਾਰ ਰਾਜ ਕੁਮਾਰ ਬਣੇ ਥਾਣਾ ਮੁਖੀ ਚੀਮਾ

ਚੀਮਾ ਮੰਡੀ, 4 ਅਕਤੂਬਰ (ਗੁਰਜੀਤ ਸਿੰਘ ਚਹਿਲ)- ਸਥਾਨਕ ਥਾਣੇ ਵਿਖੇ ਥਾਣਾ ਮੁਖੀ ਵਜੋਂ ਰਾਜ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਸਬ ਇੰਸਪੈਕਟਰ ਰਾਜ ਕੁਮਾਰ ਇਸ ਤੋਂ ਪਹਿਲਾਂ ਉਪ ਪੁਲਿਸ ਕਪਤਾਨ ਦਫਤਰ ਧੂਰੀ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ ।

Ad Position 21
No active advertisement
ਅਜੀਤ ਡੈਸਕ 05-10-2026
ਚੀਮਾ ਮੰਡੀ, 4 ਅਕਤੂਬਰ (ਗੁਰਜੀਤ ਸਿੰਘ ਚਹਿਲ)- ਸਥਾਨਕ ਥਾਣੇ ਵਿਖੇ ਥਾਣਾ ਮੁਖੀ ਵਜੋਂ ਰਾਜ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਸਬ ਇੰਸਪੈਕਟਰ ਰਾਜ ਕੁਮਾਰ ਇਸ ਤੋਂ ਪਹਿਲਾਂ ਉਪ ਪੁਲਿਸ ਕਪਤਾਨ ਦਫਤਰ ਧੂਰੀ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ । ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਥਾਣਾ ਮੁਖੀ ਰਾਜ ਕੁਮਾਰ ਨੇ ਕਿਹਾ ਕਿ ਇਲਾਕੇ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੂੰ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ - ਕਰਮ ਲਹਿਲ ਅਗਲੀ ਖ਼ਬਰ ਕਨੋਈ ਦੇ ਨੌਜਵਾਨ ਸੰਨੀ ਦਾ ਲਾਵਾਰਿਸ ਵਾਂਗ ਸਸਕਾਰ ਕਰਨ ਖ਼ਿਲਾਫ਼ ਜਥੇਬੰਦੀਆਂ ਨੇ ਫੂਕੀ ਸਰਕਾਰ ਦੀ ਅਰਥੀ
Ad Position 24