06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਜ਼ਿਲ੍ਹੇ ’ਚ ਵੱਡੇ ਪੱਧਰ ’ਤੇ ਮਨਾਇਆ ਰਾਸ਼ਟਰੀ ਸਵੈ ਇੱਛੁਕ ਖੂਨਦਾਨ ਦਿਵਸ

ਸੰਗੂਰਰ, 5 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਸਿਵਲ ਸਰਜਨ ਡਾਕਟਰ ਅਮਰਜੀਤ ਕੌਰ ਦੀ ਅਗਵਾਈ ਹੇਠ ਰਾਸ਼ਟਰੀ ਸਵੈ ਇੱਛੁਕ ਖੂਨ ਦਾਨ ਦਿਵਸ ਮਨਾਇਆ ਗਿਆ । ਇਸ ਸਮਾਗਮ ’ਚ ਸੰਗਰੂਰ ਦੇ ਖੂਨ ਦਾਨੀਆਂ ਨੂੰ ਪ੍ਰਸੰਸਾ ਪੱਤਰ ਵੀ ਦਿੱਤੇ ਗਏ।

Ad Position 21
No active advertisement
ਅਜੀਤ ਡੈਸਕ 06-10-2026
ਸੰਗੂਰਰ, 5 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਸਿਵਲ ਸਰਜਨ ਡਾਕਟਰ ਅਮਰਜੀਤ ਕੌਰ ਦੀ ਅਗਵਾਈ ਹੇਠ ਰਾਸ਼ਟਰੀ ਸਵੈ ਇੱਛੁਕ ਖੂਨ ਦਾਨ ਦਿਵਸ ਮਨਾਇਆ ਗਿਆ । ਇਸ ਸਮਾਗਮ ’ਚ ਸੰਗਰੂਰ ਦੇ ਖੂਨ ਦਾਨੀਆਂ ਨੂੰ ਪ੍ਰਸੰਸਾ ਪੱਤਰ ਵੀ ਦਿੱਤੇ ਗਏ। ਸਮਾਗਮ ਦੇ ਉਦੇਸ਼ਾਂ ਸੰਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਅਮਰਜੀਤ ਕੌਰ ਨੇ ਕਿਹਾ ਕਿ ਮਨੁੱਖਤਾ ਦੀ ਇੱਕ ਪੁਕਾਰ ਖੂਨਦਾਨ ਕਰੋ ਜ਼ਿੰਦਗੀ ਬਚਾਓ ਤਹਿਤ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ਼ ਜ਼ਿਲ੍ਹੇ ਵਿੱਚ 17 ਸਤੰਬਰ ਤੋਂ ਹੁਣ ਤੱਕ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਖੂਨ ਦੀ ਇੱਕ-ਇੱਕ ਬੂੰਦ ਨੂੰ ਕੀਮਤੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਮੇਂ-ਦਰ-ਸਮੇਂ ਖੂਨਦਾਨ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ‘ ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਮੈਡਮ ਫਰਿਆਲ ਰਹਿਮਾਨ ਵਲੋਂ ਘਰ-ਘਰ ਜਨ ਸੰਪਰਕ ਅਗਲੀ ਖ਼ਬਰ 14 ਸਾਲਾ ਦਿਵਯਮ ਦੀਆਂ ਅੱਖਾਂ ਦੇਣਗੀਆਂ ਦੋ ਜ਼ਿੰਦਗੀਆਂ ਨੂੰ ਰੌਸ਼ਨੀ
Ad Position 24